ਅਲ-ਮੁਰਸਲਾਤ · 45/50
ਅਨੁਵਾਦ ਉਚਾਰਨ — ਸੂਰਾ ਅਲ-ਮੁਰਸਲਾਤ
وَيْلٌ يَوْمَئِذٍ لِّلْمُكَذِّبِينَ ۝٤٥
Wailuny yawma `izil lilmuzkazzibeen
📖 ਪੰਜਾਬੀ ਵਿੱਚ
45਼ ਉਸ ਦਿਨ ਝੁਠਲਾਉਣ ਵਾਲਿਆਂ ਲਈ ਤਬਾਹੀ ਹੋਵੇਗੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 43-47 — ਸੂਰਾ ਅਲ-ਮੁਰਸਲਾਤ

43كُلُوا وَاشْرَبُوا هَنِيئًا بِمَا كُنتُمْ تَعْمَلُونَ
43਼ (ਆਖਿਆ ਜਾਵੇਗਾ) ਆਨੰਦ ਨਾਲ ਖਾਓ ਤੇ ਪੀਓ ਆਪਣੇ ਉਹਨਾਂ ਕਰਮਾਂ ਦੇ ਬਦਲੇ ਜਿਹੜੇ ਤੁਸੀਂ (ਸੰਸਾਰ ਵਿਚ) ਕਰਦੇ ਸੀ।
44إِنَّا كَذَٰلِكَ نَجْزِي الْمُحْسِنِينَ
44਼ ਬੇਸ਼ੱਕ ਅਸੀਂ ਨੇਕ ਲੋਕਾਂ ਨੂੰ ਅਜਿਹਾ ਹੀ ਬਦਲਾ ਦਿਆ ਕਰਦੇ ਹਾਂ।
45وَيْلٌ يَوْمَئِذٍ لِّلْمُكَذِّبِينَ
45਼ ਉਸ ਦਿਨ ਝੁਠਲਾਉਣ ਵਾਲਿਆਂ ਲਈ ਤਬਾਹੀ ਹੋਵੇਗੀ।
46كُلُوا وَتَمَتَّعُوا قَلِيلًا إِنَّكُم مُّجْرِمُونَ
46਼ (ਹੇ ਝੁਠਲਾਉਣ ਵਾਲਿਓ!) ਤੁਸੀਂ (ਸੰਸਾਰ ਵਿਚ) ਥੋੜ੍ਹੇ ਦਿਨ ਖਾ ਪੀ ਲਓ ਅਤੇ ਆਨੰਦ ਮਾਣ ਲਓ, ਨਿਰਸੰਦੇਹ, ਤੁਸੀਂ ਲੋਕ ਅਪਰਾਧੀ ਹੋ।
47وَيْلٌ يَوْمَئِذٍ لِّلْمُكَذِّبِينَ
47਼ ਉਸ ਦਿਨ ਝੁਠਲਾਉਣ ਵਾਲਿਆਂ ਲਈ ਬਰਬਾਦੀ ਹੈ।
ਅਲ-ਮੁਰਸਲਾਤਕੁਰਾਨ ਸੂਚੀ
50ਆਇਤ
MeccanRevelation
45ਆਇਤ

ਅਨੁਵਾਦ — ਅਲ-ਮੁਰਸਲਾਤ 45

ਸੂਰਾ ਅਲ-ਮੁਰਸਲਾਤ ਆਇਤ 45 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 45਼ ਉਸ ਦਿਨ ਝੁਠਲਾਉਣ ਵਾਲਿਆਂ ਲਈ ਤਬਾਹੀ ਹੋਵੇਗੀ।

ਸੂਰਾ ਆਇਤ 45/50 — ਸੂਰਾ ਅਲ-ਮੁਰਸਲਾਤ المرسلات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਰਸਲਾਤ ਸੁਣੋ, ਸੂਰਾ ਅਲ-ਮੁਰਸਲਾਤ ਅਨੁਵਾਦ, ਸੂਰਾ ਅਲ-ਮੁਰਸਲਾਤ mp3, ਸੂਰਾ ਅਲ-ਮੁਰਸਲਾਤ pdf. ਆਇਤ 43–47. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers