ਅਲ-ਮੁਰਸਲਾਤ · 5/50
ਅਨੁਵਾਦ ਉਚਾਰਨ — ਸੂਰਾ ਅਲ-ਮੁਰਸਲਾਤ
فَالْمُلْقِيَاتِ ذِكْرًا ۝٥
Falmulqiyaati zikra
📖 ਪੰਜਾਬੀ ਵਿੱਚ
5਼ ਫੇਰ ਜ਼ਿਕਰ (ਭਾਵ .ਕੁਰਆਨ) ਉਤਾਰਨ ਵਾਲੇ ਫ਼ਰਿਸ਼ਤਿਆਂ ਦੀ ਸਹੁੰ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 3-7 — ਸੂਰਾ ਅਲ-ਮੁਰਸਲਾਤ

3وَالنَّاشِرَاتِ نَشْرًا
3਼ ਅਤੇ ਮੀਂਹ ਬਰਸਾਉਣ ਵਾਲੇ ਬੱਦਲਾਂ ਨੂੰ ਫੈਲਾਉਣ ਵਾਲੀਆਂ ਹਵਾਵਾਂ ਦੀ ਸਹੁੰ।
4فَالْفَارِقَاتِ فَرْقًا
4਼ ਫੇਰ ਉਹਨਾਂ ਨੂੰ ਪਾੜ ਕੇ ਅੱਡੋ-ਅੱਡ ਕਰਨ ਵਾਲੀਆਂ ਹਵਾਵਾਂ ਦੀ ਸਹੁੰ।
5فَالْمُلْقِيَاتِ ذِكْرًا
5਼ ਫੇਰ ਜ਼ਿਕਰ (ਭਾਵ .ਕੁਰਆਨ) ਉਤਾਰਨ ਵਾਲੇ ਫ਼ਰਿਸ਼ਤਿਆਂ ਦੀ ਸਹੁੰ।
6عُذْرًا أَوْ نُذْرًا
6਼ ਜੋ ਬਹਾਨੇ ਖ਼ਤਮ ਕਰਨ ਲਈ ਜਾਂ ਡਰ ਸੁਣਾਉਣ ਲਈ ਹੈ।
7إِنَّمَا تُوعَدُونَ لَوَاقِعٌ
7਼ ਬੇਸ਼ੱਕ ਤੁਹਾਡੇ ਨਾਲ ਜਿਸ (ਕਿਆਮਤ) ਦਾ ਵਾਅਦਾ ਕੀਤਾ ਜਾ ਰਿਹਾ ਹੈ ਉਹ ਜ਼ਰੂਰ ਹੀ ਵਾਪਰ ਕੇ ਰਹੇਗੀ।
ਅਲ-ਮੁਰਸਲਾਤਕੁਰਾਨ ਸੂਚੀ
50ਆਇਤ
MeccanRevelation
5ਆਇਤ

ਅਨੁਵਾਦ — ਅਲ-ਮੁਰਸਲਾਤ 5

ਸੂਰਾ ਅਲ-ਮੁਰਸਲਾਤ ਆਇਤ 5 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 5਼ ਫੇਰ ਜ਼ਿਕਰ (ਭਾਵ .ਕੁਰਆਨ) ਉਤਾਰਨ ਵਾਲੇ ਫ਼ਰਿਸ਼ਤਿਆਂ ਦੀ ਸਹੁੰ।

ਸੂਰਾ ਆਇਤ 5/50 — ਸੂਰਾ ਅਲ-ਮੁਰਸਲਾਤ المرسلات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਰਸਲਾਤ ਸੁਣੋ, ਸੂਰਾ ਅਲ-ਮੁਰਸਲਾਤ ਅਨੁਵਾਦ, ਸੂਰਾ ਅਲ-ਮੁਰਸਲਾਤ mp3, ਸੂਰਾ ਅਲ-ਮੁਰਸਲਾਤ pdf. ਆਇਤ 3–7. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers