ਅਲ-ਮੁਰਸਲਾਤ · 7/50
ਅਨੁਵਾਦ ਉਚਾਰਨ — ਸੂਰਾ ਅਲ-ਮੁਰਸਲਾਤ
إِنَّمَا تُوعَدُونَ لَوَاقِعٌ ۝٧
Innamaa too`adoona lawaaqi
📖 ਪੰਜਾਬੀ ਵਿੱਚ
7਼ ਬੇਸ਼ੱਕ ਤੁਹਾਡੇ ਨਾਲ ਜਿਸ (ਕਿਆਮਤ) ਦਾ ਵਾਅਦਾ ਕੀਤਾ ਜਾ ਰਿਹਾ ਹੈ ਉਹ ਜ਼ਰੂਰ ਹੀ ਵਾਪਰ ਕੇ ਰਹੇਗੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 5-9 — ਸੂਰਾ ਅਲ-ਮੁਰਸਲਾਤ

5فَالْمُلْقِيَاتِ ذِكْرًا
5਼ ਫੇਰ ਜ਼ਿਕਰ (ਭਾਵ .ਕੁਰਆਨ) ਉਤਾਰਨ ਵਾਲੇ ਫ਼ਰਿਸ਼ਤਿਆਂ ਦੀ ਸਹੁੰ।
6عُذْرًا أَوْ نُذْرًا
6਼ ਜੋ ਬਹਾਨੇ ਖ਼ਤਮ ਕਰਨ ਲਈ ਜਾਂ ਡਰ ਸੁਣਾਉਣ ਲਈ ਹੈ।
7إِنَّمَا تُوعَدُونَ لَوَاقِعٌ
7਼ ਬੇਸ਼ੱਕ ਤੁਹਾਡੇ ਨਾਲ ਜਿਸ (ਕਿਆਮਤ) ਦਾ ਵਾਅਦਾ ਕੀਤਾ ਜਾ ਰਿਹਾ ਹੈ ਉਹ ਜ਼ਰੂਰ ਹੀ ਵਾਪਰ ਕੇ ਰਹੇਗੀ।
8فَإِذَا النُّجُومُ طُمِسَتْ
8਼ ਜਦੋਂ ਤਾਰੇ ਬੇ-ਨੂਰ ਕਰ ਦਿੱਤੇ ਜਾਣਗੇ।
9وَإِذَا السَّمَاءُ فُرِجَتْ
9਼ ਜਦੋਂ ਅਕਾਸ਼ ਪਾਟ ਦਿੱਤਾ ਜਾਵੇਗਾ।
ਅਲ-ਮੁਰਸਲਾਤਕੁਰਾਨ ਸੂਚੀ
50ਆਇਤ
MeccanRevelation
7ਆਇਤ

ਅਨੁਵਾਦ — ਅਲ-ਮੁਰਸਲਾਤ 7

ਸੂਰਾ ਅਲ-ਮੁਰਸਲਾਤ ਆਇਤ 7 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 7਼ ਬੇਸ਼ੱਕ ਤੁਹਾਡੇ ਨਾਲ ਜਿਸ (ਕਿਆਮਤ) ਦਾ ਵਾਅਦਾ ਕੀਤਾ ਜਾ…

ਸੂਰਾ ਆਇਤ 7/50 — ਸੂਰਾ ਅਲ-ਮੁਰਸਲਾਤ المرسلات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਰਸਲਾਤ ਸੁਣੋ, ਸੂਰਾ ਅਲ-ਮੁਰਸਲਾਤ ਅਨੁਵਾਦ, ਸੂਰਾ ਅਲ-ਮੁਰਸਲਾਤ mp3, ਸੂਰਾ ਅਲ-ਮੁਰਸਲਾਤ pdf. ਆਇਤ 5–9. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers