ਅਨ-ਨਬਾ · 10/40
ਅਨੁਵਾਦ ਉਚਾਰਨ — ਸੂਰਾ ਅਨ-ਨਬਾ
وَجَعَلْنَا اللَّيْلَ لِبَاسًا ۝١٠
Waja`alnal laila libasa
📖 ਪੰਜਾਬੀ ਵਿੱਚ
10਼ ਅਤੇ ਰਾਤ ਨੂੰ (ਤੁਹਾਡੇ ਲਈ) ਪੜਦਾ ਬਣਾਇਆ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 8-12 — ਸੂਰਾ ਅਨ-ਨਬਾ

8وَخَلَقْنَاكُمْ أَزْوَاجًا
8਼ ਅਤੇ ਅਸੀਂ ਤੁਹਾਨੂੰ ਜੋੜਾ-ਜੋੜਾ ਪੈਦਾ ਕੀਤਾ।
9وَجَعَلْنَا نَوْمَكُمْ سُبَاتًا
9਼ ਤੁਹਾਡੀ ਨੀਂਦਰ ਨੂੰ ਤੁਹਾਡੇ ਸੁਖ ਦਾ ਸਾਧਨ ਬਣਾਇਆ ?
10وَجَعَلْنَا اللَّيْلَ لِبَاسًا
10਼ ਅਤੇ ਰਾਤ ਨੂੰ (ਤੁਹਾਡੇ ਲਈ) ਪੜਦਾ ਬਣਾਇਆ।
11وَجَعَلْنَا النَّهَارَ مَعَاشًا
11਼ ਅਤੇ ਦਿਨ ਨੂੰ ਅਸੀਂ ਰੋਜ਼ੀ ਕਮਾਉਣ ਦਾ ਵੇਲਾ ਬਣਾਇਆ।
12وَبَنَيْنَا فَوْقَكُمْ سَبْعًا شِدَادًا
12਼ ਅਤੇ ਤੁਹਾਡੇ ਉੱਤੇ ਸੱਤ ਮਜ਼ਬੂਤ ਅਕਾਸ਼ ਬਣਾਏ।
ਅਨ-ਨਬਾਕੁਰਾਨ ਸੂਚੀ
40ਆਇਤ
MeccanRevelation
10ਆਇਤ

ਅਨੁਵਾਦ — ਅਨ-ਨਬਾ 10

ਸੂਰਾ ਅਨ-ਨਬਾ ਆਇਤ 10 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 10਼ ਅਤੇ ਰਾਤ ਨੂੰ (ਤੁਹਾਡੇ ਲਈ) ਪੜਦਾ ਬਣਾਇਆ।

ਸੂਰਾ ਆਇਤ 10/40 — ਸੂਰਾ ਅਨ-ਨਬਾ النبأ (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਬਾ ਸੁਣੋ, ਸੂਰਾ ਅਨ-ਨਬਾ ਅਨੁਵਾਦ, ਸੂਰਾ ਅਨ-ਨਬਾ mp3, ਸੂਰਾ ਅਨ-ਨਬਾ pdf. ਆਇਤ 8–12. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers