ਅਨ-ਨਬਾ · 18/40
ਅਨੁਵਾਦ ਉਚਾਰਨ — ਸੂਰਾ ਅਨ-ਨਬਾ
يَوْمَ يُنفَخُ فِي الصُّورِ فَتَأْتُونَ أَفْوَاجًا ۝١٨
Yauma yun fakhu fis-soori fataa toona afwaaja
📖 ਪੰਜਾਬੀ ਵਿੱਚ
18਼ ਜਿਸ ਦਿਨ ਨਰਸਿੰਘੇ ਵਿਚ ਫੂਂਕ ਮਾਰੀ ਜਾਵੇਗੀ, ਫੇਰ ਤੁਸੀਂ ਟੋਲੀਆਂ ਵਿਚ ਆਓਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 16-20 — ਸੂਰਾ ਅਨ-ਨਬਾ

16وَجَنَّاتٍ أَلْفَافًا
16਼ ਸੰਘਣੇ ਅਤੇ ਘਨੇ ਬਾਗ਼ ਵੀ ਉਗਾਈਏ।
17إِنَّ يَوْمَ الْفَصْلِ كَانَ مِيقَاتًا
17਼ ਬੇਸ਼ੱਕ ਫ਼ੈਸਲੇ (ਕਿਆਮਤ) ਦਾ ਦਿਨ ਨਿਸ਼ਚਿਤ ਹੈ।
18يَوْمَ يُنفَخُ فِي الصُّورِ فَتَأْتُونَ أَفْوَاجًا
18਼ ਜਿਸ ਦਿਨ ਨਰਸਿੰਘੇ ਵਿਚ ਫੂਂਕ ਮਾਰੀ ਜਾਵੇਗੀ, ਫੇਰ ਤੁਸੀਂ ਟੋਲੀਆਂ ਵਿਚ ਆਓਗੇ।
19وَفُتِحَتِ السَّمَاءُ فَكَانَتْ أَبْوَابًا
19਼ ਅਤੇ ਅਕਾਸ਼ ਖੋਲ੍ਹ ਦਿੱਤਾ ਜਾਵੇਗਾ, ਉਸ ਵਿਚ ਦਰਵਾਜ਼ੇ ਹੀ ਦਰਵਾਜ਼ੇ ਹੋ ਜਾਣਗੇ।
20وَسُيِّرَتِ الْجِبَالُ فَكَانَتْ سَرَابًا
20਼ ਅਤੇ ਪਹਾੜ ਤੋਰੇ ਜਾਣਗੇ ਤਾਂ ਉਹ ਰੇਤੇ ਵਾਂਗ ਹੋ ਜਾਣਗੇ।
ਅਨ-ਨਬਾਕੁਰਾਨ ਸੂਚੀ
40ਆਇਤ
MeccanRevelation
18ਆਇਤ

ਅਨੁਵਾਦ — ਅਨ-ਨਬਾ 18

ਸੂਰਾ ਅਨ-ਨਬਾ ਆਇਤ 18 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 18਼ ਜਿਸ ਦਿਨ ਨਰਸਿੰਘੇ ਵਿਚ ਫੂਂਕ ਮਾਰੀ ਜਾਵੇਗੀ, ਫੇਰ ਤੁਸੀਂ…

ਸੂਰਾ ਆਇਤ 18/40 — ਸੂਰਾ ਅਨ-ਨਬਾ النبأ (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਬਾ ਸੁਣੋ, ਸੂਰਾ ਅਨ-ਨਬਾ ਅਨੁਵਾਦ, ਸੂਰਾ ਅਨ-ਨਬਾ mp3, ਸੂਰਾ ਅਨ-ਨਬਾ pdf. ਆਇਤ 16–20. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers