ਅਨ-ਨਬਾ · 19/40
ਅਨੁਵਾਦ ਉਚਾਰਨ — ਸੂਰਾ ਅਨ-ਨਬਾ
وَفُتِحَتِ السَّمَاءُ فَكَانَتْ أَبْوَابًا ۝١٩
Wa futiha tis samaa-u fakaanat abwaaba
📖 ਪੰਜਾਬੀ ਵਿੱਚ
19਼ ਅਤੇ ਅਕਾਸ਼ ਖੋਲ੍ਹ ਦਿੱਤਾ ਜਾਵੇਗਾ, ਉਸ ਵਿਚ ਦਰਵਾਜ਼ੇ ਹੀ ਦਰਵਾਜ਼ੇ ਹੋ ਜਾਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 17-21 — ਸੂਰਾ ਅਨ-ਨਬਾ

17إِنَّ يَوْمَ الْفَصْلِ كَانَ مِيقَاتًا
17਼ ਬੇਸ਼ੱਕ ਫ਼ੈਸਲੇ (ਕਿਆਮਤ) ਦਾ ਦਿਨ ਨਿਸ਼ਚਿਤ ਹੈ।
18يَوْمَ يُنفَخُ فِي الصُّورِ فَتَأْتُونَ أَفْوَاجًا
18਼ ਜਿਸ ਦਿਨ ਨਰਸਿੰਘੇ ਵਿਚ ਫੂਂਕ ਮਾਰੀ ਜਾਵੇਗੀ, ਫੇਰ ਤੁਸੀਂ ਟੋਲੀਆਂ ਵਿਚ ਆਓਗੇ।
19وَفُتِحَتِ السَّمَاءُ فَكَانَتْ أَبْوَابًا
19਼ ਅਤੇ ਅਕਾਸ਼ ਖੋਲ੍ਹ ਦਿੱਤਾ ਜਾਵੇਗਾ, ਉਸ ਵਿਚ ਦਰਵਾਜ਼ੇ ਹੀ ਦਰਵਾਜ਼ੇ ਹੋ ਜਾਣਗੇ।
20وَسُيِّرَتِ الْجِبَالُ فَكَانَتْ سَرَابًا
20਼ ਅਤੇ ਪਹਾੜ ਤੋਰੇ ਜਾਣਗੇ ਤਾਂ ਉਹ ਰੇਤੇ ਵਾਂਗ ਹੋ ਜਾਣਗੇ।
21إِنَّ جَهَنَّمَ كَانَتْ مِرْصَادًا
21਼ ਬੇਸ਼ੱਕ ਨਰਕ (ਸ਼ਕਾਰ ਕਰਨ ਲਈ) ਘਾਤ ਵਿਚ ਹੈ।
ਅਨ-ਨਬਾਕੁਰਾਨ ਸੂਚੀ
40ਆਇਤ
MeccanRevelation
19ਆਇਤ

ਅਨੁਵਾਦ — ਅਨ-ਨਬਾ 19

ਸੂਰਾ ਅਨ-ਨਬਾ ਆਇਤ 19 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 19਼ ਅਤੇ ਅਕਾਸ਼ ਖੋਲ੍ਹ ਦਿੱਤਾ ਜਾਵੇਗਾ, ਉਸ ਵਿਚ ਦਰਵਾਜ਼ੇ ਹੀ…

ਸੂਰਾ ਆਇਤ 19/40 — ਸੂਰਾ ਅਨ-ਨਬਾ النبأ (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਬਾ ਸੁਣੋ, ਸੂਰਾ ਅਨ-ਨਬਾ ਅਨੁਵਾਦ, ਸੂਰਾ ਅਨ-ਨਬਾ mp3, ਸੂਰਾ ਅਨ-ਨਬਾ pdf. ਆਇਤ 17–21. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers