ਅਨ-ਨਬਾ · 20/40
ਅਨੁਵਾਦ ਉਚਾਰਨ — ਅਨ-ਨਬਾ
وَسُيِّرَتِ الْجِبَالُ فَكَانَتْ سَرَابًا ۝٢٠
Wa suyyi raatil jibaalu fa kaanat saraaba
📖 ਪੰਜਾਬੀ ਵਿੱਚ
20਼ ਅਤੇ ਪਹਾੜ ਤੋਰੇ ਜਾਣਗੇ ਤਾਂ ਉਹ ਰੇਤੇ ਵਾਂਗ ਹੋ ਜਾਣਗੇ।
🎧 ਸੁਣੋ

📜 ਆਇਤ 18-22 — ਅਨ-ਨਬਾ

18يَوْمَ يُنفَخُ فِي الصُّورِ فَتَأْتُونَ أَفْوَاجًا
18਼ ਜਿਸ ਦਿਨ ਨਰਸਿੰਘੇ ਵਿਚ ਫੂਂਕ ਮਾਰੀ ਜਾਵੇਗੀ, ਫੇਰ ਤੁਸੀਂ ਟੋਲੀਆਂ ਵਿਚ ਆਓਗੇ।
19وَفُتِحَتِ السَّمَاءُ فَكَانَتْ أَبْوَابًا
19਼ ਅਤੇ ਅਕਾਸ਼ ਖੋਲ੍ਹ ਦਿੱਤਾ ਜਾਵੇਗਾ, ਉਸ ਵਿਚ ਦਰਵਾਜ਼ੇ ਹੀ ਦਰਵਾਜ਼ੇ ਹੋ ਜਾਣਗੇ।
20وَسُيِّرَتِ الْجِبَالُ فَكَانَتْ سَرَابًا
20਼ ਅਤੇ ਪਹਾੜ ਤੋਰੇ ਜਾਣਗੇ ਤਾਂ ਉਹ ਰੇਤੇ ਵਾਂਗ ਹੋ ਜਾਣਗੇ।
21إِنَّ جَهَنَّمَ كَانَتْ مِرْصَادًا
21਼ ਬੇਸ਼ੱਕ ਨਰਕ (ਸ਼ਕਾਰ ਕਰਨ ਲਈ) ਘਾਤ ਵਿਚ ਹੈ।
22لِّلطَّاغِينَ مَآبًا
22਼ ਬਾਗ਼ੀਆਂ ਦਾ ਇਹੋ ਟਿਕਾਣਾ ਹੈ।
ਅਨ-ਨਬਾਕੁਰਾਨ ਸੂਚੀ
40ਆਇਤ
MeccanRevelation
20ਆਇਤ

ਅਨੁਵਾਦ — ਅਨ-ਨਬਾ 20

ਸੂਰਾ ਅਨ-ਨਬਾ ਆਇਤ 20 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 20਼ ਅਤੇ ਪਹਾੜ ਤੋਰੇ ਜਾਣਗੇ ਤਾਂ ਉਹ ਰੇਤੇ ਵਾਂਗ ਹੋ…

ਸੂਰਾ ਆਇਤ 20/40 — ਅਨ-ਨਬਾ النبأ (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਬਾ ਸੁਣੋ, ਅਨ-ਨਬਾ ਅਨੁਵਾਦ, ਅਨ-ਨਬਾ mp3, ਅਨ-ਨਬਾ pdf. ਆਇਤ 18–22. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers