ਅਨ-ਨਬਾ · 31/40
ਅਨੁਵਾਦ ਉਚਾਰਨ — ਸੂਰਾ ਅਨ-ਨਬਾ
إِنَّ لِلْمُتَّقِينَ مَفَازًا ۝٣١
Inna lil mutta qeena mafaaza
📖 ਪੰਜਾਬੀ ਵਿੱਚ
31਼ ਬੇਸ਼ੱਕ ਰੱਬ ਤੋਂ ਡਰਨ ਵਾਲਿਆਂ ਲਈ ਹੀ ਕਾਮਯਾਬੀ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 29-33 — ਸੂਰਾ ਅਨ-ਨਬਾ

29وَكُلَّ شَيْءٍ أَحْصَيْنَاهُ كِتَابًا
29਼ ਅਸੀਂ ਹਰੇਕ ਚੀਜ਼ ਦੀ ਗਿਣਤੀ ਇਕ ਕਿਤਾਬ (ਲੌਹ-ਏ-ਮਹਿਫ਼ੂਜ਼) ਵਿਚ ਲਿਖ ਰੱਖੀ ਹੈ।
30فَذُوقُوا فَلَن نَّزِيدَكُمْ إِلَّا عَذَابًا
30਼ ਸੋ ਹੁਣ ਤੁਸੀਂ ਆਪਣੇ ਕੀਤੇ ਕੰਮਾਂ ਦਾ ਸੁਆਦ ਲਵੋ, ਅਸੀਂ ਤੁਹਾਡਾ ਅਜ਼ਾਬ ਵਧਾਉਂਦੇ ਹੀ ਰਹਾਂਗੇ।
31إِنَّ لِلْمُتَّقِينَ مَفَازًا
31਼ ਬੇਸ਼ੱਕ ਰੱਬ ਤੋਂ ਡਰਨ ਵਾਲਿਆਂ ਲਈ ਹੀ ਕਾਮਯਾਬੀ ਹੈ।
32حَدَائِقَ وَأَعْنَابًا
32਼ (ਉਹਨਾਂ ਲਈ) ਬਾਗ਼ ਹਨ ਅਤੇ ਅੰਗੂਰ ਹਨ।
33وَكَوَاعِبَ أَتْرَابًا
33਼ ਅਤੇ ਹਾਣ-ਪ੍ਰਵਾਣ ਦੀਆਂ ਮੁਟਿਆਰਾਂ ਹਨ।
ਅਨ-ਨਬਾਕੁਰਾਨ ਸੂਚੀ
40ਆਇਤ
MeccanRevelation
31ਆਇਤ

ਅਨੁਵਾਦ — ਅਨ-ਨਬਾ 31

ਸੂਰਾ ਅਨ-ਨਬਾ ਆਇਤ 31 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 31਼ ਬੇਸ਼ੱਕ ਰੱਬ ਤੋਂ ਡਰਨ ਵਾਲਿਆਂ ਲਈ ਹੀ ਕਾਮਯਾਬੀ ਹੈ।

ਸੂਰਾ ਆਇਤ 31/40 — ਸੂਰਾ ਅਨ-ਨਬਾ النبأ (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਬਾ ਸੁਣੋ, ਸੂਰਾ ਅਨ-ਨਬਾ ਅਨੁਵਾਦ, ਸੂਰਾ ਅਨ-ਨਬਾ mp3, ਸੂਰਾ ਅਨ-ਨਬਾ pdf. ਆਇਤ 29–33. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers