ਅਨ-ਨਬਾ · 32/40
ਅਨੁਵਾਦ ਉਚਾਰਨ — ਸੂਰਾ ਅਨ-ਨਬਾ
حَدَائِقَ وَأَعْنَابًا ۝٣٢
Hadaa-iqa wa a`anaa ba
📖 ਪੰਜਾਬੀ ਵਿੱਚ
32਼ (ਉਹਨਾਂ ਲਈ) ਬਾਗ਼ ਹਨ ਅਤੇ ਅੰਗੂਰ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 30-34 — ਸੂਰਾ ਅਨ-ਨਬਾ

30فَذُوقُوا فَلَن نَّزِيدَكُمْ إِلَّا عَذَابًا
30਼ ਸੋ ਹੁਣ ਤੁਸੀਂ ਆਪਣੇ ਕੀਤੇ ਕੰਮਾਂ ਦਾ ਸੁਆਦ ਲਵੋ, ਅਸੀਂ ਤੁਹਾਡਾ ਅਜ਼ਾਬ ਵਧਾਉਂਦੇ ਹੀ ਰਹਾਂਗੇ।
31إِنَّ لِلْمُتَّقِينَ مَفَازًا
31਼ ਬੇਸ਼ੱਕ ਰੱਬ ਤੋਂ ਡਰਨ ਵਾਲਿਆਂ ਲਈ ਹੀ ਕਾਮਯਾਬੀ ਹੈ।
32حَدَائِقَ وَأَعْنَابًا
32਼ (ਉਹਨਾਂ ਲਈ) ਬਾਗ਼ ਹਨ ਅਤੇ ਅੰਗੂਰ ਹਨ।
33وَكَوَاعِبَ أَتْرَابًا
33਼ ਅਤੇ ਹਾਣ-ਪ੍ਰਵਾਣ ਦੀਆਂ ਮੁਟਿਆਰਾਂ ਹਨ।
34وَكَأْسًا دِهَاقًا
34਼ ਛਲਕਦੇ ਹੋਏ ਭਾਵ ਭਰੇ ਹੋਏ (ਸ਼ਰਾਬ ਦੇ) ਜਾਮ (ਪਿਆਲੇ) ਹਨ।
ਅਨ-ਨਬਾਕੁਰਾਨ ਸੂਚੀ
40ਆਇਤ
MeccanRevelation
32ਆਇਤ

ਅਨੁਵਾਦ — ਅਨ-ਨਬਾ 32

ਸੂਰਾ ਅਨ-ਨਬਾ ਆਇਤ 32 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 32਼ (ਉਹਨਾਂ ਲਈ) ਬਾਗ਼ ਹਨ ਅਤੇ ਅੰਗੂਰ ਹਨ।

ਸੂਰਾ ਆਇਤ 32/40 — ਸੂਰਾ ਅਨ-ਨਬਾ النبأ (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਬਾ ਸੁਣੋ, ਸੂਰਾ ਅਨ-ਨਬਾ ਅਨੁਵਾਦ, ਸੂਰਾ ਅਨ-ਨਬਾ mp3, ਸੂਰਾ ਅਨ-ਨਬਾ pdf. ਆਇਤ 30–34. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers