ਅਨ-ਨਬਾ · 36/40
ਅਨੁਵਾਦ ਉਚਾਰਨ — ਅਨ-ਨਬਾ
جَزَاءً مِّن رَّبِّكَ عَطَاءً حِسَابًا ۝٣٦
Jazaa-am mir-rabbika ataa-an hisaaba
📖 ਪੰਜਾਬੀ ਵਿੱਚ
36਼ ਤੇਰੇ ਰੱਬ ਵੱਲੋਂ ਉਹਨਾਂ ਨੂੰ ਉਹਨਾਂ ਦੇ ਨੇਕ ਕਰਮਾਂ ਦਾ ਇਹੋ ਬਦਲਾ ਮਿਲੇਗਾ, ਜੋ ਉਹਨਾ ਲਈ ਵੱਡਾ ਇਨਾਮ ਹੋਵੇਗਾ।1

🎧 ਸੁਣੋ


📜 ਆਇਤ 34-38 — ਅਨ-ਨਬਾ

34وَكَأْسًا دِهَاقًا
34਼ ਛਲਕਦੇ ਹੋਏ ਭਾਵ ਭਰੇ ਹੋਏ (ਸ਼ਰਾਬ ਦੇ) ਜਾਮ (ਪਿਆਲੇ) ਹਨ।
35لَّا يَسْمَعُونَ فِيهَا لَغْوًا وَلَا كِذَّابًا
35਼ ਉਹ ਜੰਨਤ ਵਿਚ ਨਾ ਤਾਂ ਭੈੜੀਆਂ ਗੱਲਾਂ ਸੁਣਨਗੇ ਅਤੇ ਨਾ ਹੀ ਝੂਠ।
36جَزَاءً مِّن رَّبِّكَ عَطَاءً حِسَابًا
36਼ ਤੇਰੇ ਰੱਬ ਵੱਲੋਂ ਉਹਨਾਂ ਨੂੰ ਉਹਨਾਂ ਦੇ ਨੇਕ ਕਰਮਾਂ ਦਾ ਇਹੋ ਬਦਲਾ ਮਿਲੇਗਾ, ਜੋ ਉਹਨਾ ਲਈ ਵੱਡਾ ਇਨਾਮ ਹੋਵੇਗਾ।1
37رَّبِّ السَّمَاوَاتِ وَالْأَرْضِ وَمَا بَيْنَهُمَا الرَّحْمَٰنِ ۖ لَا يَمْلِكُونَ مِنْهُ خِطَابًا
37਼ (ਇਹ ਇਨਾਮ ਉਸ ਰੱਬ ਵੱਲੋਂ ਮਿਲੇਗਾ) ਜਿਹੜਾ ਅਕਾਸ਼ਾਂ ਤੇ ਧਰਤੀ ਦਾ ਅਤੇ ਜੋ ਇਹਨਾਂ ਵਿਚਕਾਰ ਹੈ, ਉਹਨਾਂ ਸਭ ਦਾ ਰੱਬ ਹੈ ਅਤੇ ਵੱਡਾ ਬਖ਼ਸ਼ਣਹਾਰ ਹੈ।
38يَوْمَ يَقُومُ الرُّوحُ وَالْمَلَائِكَةُ صَفًّا ۖ لَّا يَتَكَلَّمُونَ إِلَّا مَنْ أَذِنَ لَهُ الرَّحْمَٰنُ وَقَالَ صَوَابًا
38਼ ਜਿਸ ਦਿਨ ਰੂਹ (ਜਿਬਰਾਈਲ) ਅਤੇ (ਸਾਰੇ) ਫ਼ਰਿਸ਼ਤੇ ਕਤਾਰਾਂ ਵਿਚ ਖੜੇ ਹੋਣਗੇ ਤਾਂ ਉਸ (ਅੱਲਾਹ ਨਾਲ) ਉਹੀਓ ਕਲਾਮ ਕਰ ਸਕੇਗਾ, ਜਿਸ ਨੂੰ ਰਹਿਮਾਨ ਆਗਿਆ ਦੇਵੇਗਾ ਅਤੇ ਉਹ ਵੀ ਠੀਕ-ਠੀਕ ਗੱਲ ਆਖੇਗਾ।
ਅਨ-ਨਬਾਕੁਰਾਨ ਸੂਚੀ
40ਆਇਤ
MeccanRevelation
36ਆਇਤ

ਅਨੁਵਾਦ — ਅਨ-ਨਬਾ 36

ਸੂਰਾ ਅਨ-ਨਬਾ ਆਇਤ 36 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 36਼ ਤੇਰੇ ਰੱਬ ਵੱਲੋਂ ਉਹਨਾਂ ਨੂੰ ਉਹਨਾਂ ਦੇ ਨੇਕ ਕਰਮਾਂ…

ਸੂਰਾ ਆਇਤ 36/40 — ਅਨ-ਨਬਾ النبأ (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਬਾ ਸੁਣੋ, ਅਨ-ਨਬਾ ਅਨੁਵਾਦ, ਅਨ-ਨਬਾ mp3, ਅਨ-ਨਬਾ pdf. ਆਇਤ 34–38. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers