ਅਨ-ਨਬਾ · 37/40
ਅਨੁਵਾਦ ਉਚਾਰਨ — ਸੂਰਾ ਅਨ-ਨਬਾ
رَّبِّ السَّمَاوَاتِ وَالْأَرْضِ وَمَا بَيْنَهُمَا الرَّحْمَٰنِ ۖ لَا يَمْلِكُونَ مِنْهُ خِطَابًا ۝٣٧
Rabbis samaa waati wal ardi wa maa baina humar rahmaani laa yam likoona minhu khi taaba
📖 ਪੰਜਾਬੀ ਵਿੱਚ
37਼ (ਇਹ ਇਨਾਮ ਉਸ ਰੱਬ ਵੱਲੋਂ ਮਿਲੇਗਾ) ਜਿਹੜਾ ਅਕਾਸ਼ਾਂ ਤੇ ਧਰਤੀ ਦਾ ਅਤੇ ਜੋ ਇਹਨਾਂ ਵਿਚਕਾਰ ਹੈ, ਉਹਨਾਂ ਸਭ ਦਾ ਰੱਬ ਹੈ ਅਤੇ ਵੱਡਾ ਬਖ਼ਸ਼ਣਹਾਰ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 35-39 — ਸੂਰਾ ਅਨ-ਨਬਾ

35لَّا يَسْمَعُونَ فِيهَا لَغْوًا وَلَا كِذَّابًا
35਼ ਉਹ ਜੰਨਤ ਵਿਚ ਨਾ ਤਾਂ ਭੈੜੀਆਂ ਗੱਲਾਂ ਸੁਣਨਗੇ ਅਤੇ ਨਾ ਹੀ ਝੂਠ।
36جَزَاءً مِّن رَّبِّكَ عَطَاءً حِسَابًا
36਼ ਤੇਰੇ ਰੱਬ ਵੱਲੋਂ ਉਹਨਾਂ ਨੂੰ ਉਹਨਾਂ ਦੇ ਨੇਕ ਕਰਮਾਂ ਦਾ ਇਹੋ ਬਦਲਾ ਮਿਲੇਗਾ, ਜੋ ਉਹਨਾ ਲਈ ਵੱਡਾ ਇਨਾਮ ਹੋਵੇਗਾ।1
37رَّبِّ السَّمَاوَاتِ وَالْأَرْضِ وَمَا بَيْنَهُمَا الرَّحْمَٰنِ ۖ لَا يَمْلِكُونَ مِنْهُ خِطَابًا
37਼ (ਇਹ ਇਨਾਮ ਉਸ ਰੱਬ ਵੱਲੋਂ ਮਿਲੇਗਾ) ਜਿਹੜਾ ਅਕਾਸ਼ਾਂ ਤੇ ਧਰਤੀ ਦਾ ਅਤੇ ਜੋ ਇਹਨਾਂ ਵਿਚਕਾਰ ਹੈ, ਉਹਨਾਂ ਸਭ ਦਾ ਰੱਬ ਹੈ ਅਤੇ ਵੱਡਾ ਬਖ਼ਸ਼ਣਹਾਰ ਹੈ।
38يَوْمَ يَقُومُ الرُّوحُ وَالْمَلَائِكَةُ صَفًّا ۖ لَّا يَتَكَلَّمُونَ إِلَّا مَنْ أَذِنَ لَهُ الرَّحْمَٰنُ وَقَالَ صَوَابًا
38਼ ਜਿਸ ਦਿਨ ਰੂਹ (ਜਿਬਰਾਈਲ) ਅਤੇ (ਸਾਰੇ) ਫ਼ਰਿਸ਼ਤੇ ਕਤਾਰਾਂ ਵਿਚ ਖੜੇ ਹੋਣਗੇ ਤਾਂ ਉਸ (ਅੱਲਾਹ ਨਾਲ) ਉਹੀਓ ਕਲਾਮ ਕਰ ਸਕੇਗਾ, ਜਿਸ ਨੂੰ ਰਹਿਮਾਨ ਆਗਿਆ ਦੇਵੇਗਾ ਅਤੇ ਉਹ ਵੀ ਠੀਕ-ਠੀਕ ਗੱਲ ਆਖੇਗਾ।
39ذَٰلِكَ الْيَوْمُ الْحَقُّ ۖ فَمَن شَاءَ اتَّخَذَ إِلَىٰ رَبِّهِ مَآبًا
39਼ ਇਹ ਦਿਨ ਹੋਣਾ ਹੱਕ ਹੈ, ਹੁਣ ਜੋ ਵੀ ਚਾਹੁੰਦਾ ਹੈ ਉਹ ਆਪਣੇ ਰੱਬ ਦੇ ਕੋਲ (ਵਧੀਆ) ਟਿਕਾਣਾ ਬਣਾ ਲਵੇ।
ਅਨ-ਨਬਾਕੁਰਾਨ ਸੂਚੀ
40ਆਇਤ
MeccanRevelation
37ਆਇਤ

ਅਨੁਵਾਦ — ਅਨ-ਨਬਾ 37

ਸੂਰਾ ਅਨ-ਨਬਾ ਆਇਤ 37 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 37਼ (ਇਹ ਇਨਾਮ ਉਸ ਰੱਬ ਵੱਲੋਂ ਮਿਲੇਗਾ) ਜਿਹੜਾ ਅਕਾਸ਼ਾਂ ਤੇ…

ਸੂਰਾ ਆਇਤ 37/40 — ਸੂਰਾ ਅਨ-ਨਬਾ النبأ (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਬਾ ਸੁਣੋ, ਸੂਰਾ ਅਨ-ਨਬਾ ਅਨੁਵਾਦ, ਸੂਰਾ ਅਨ-ਨਬਾ mp3, ਸੂਰਾ ਅਨ-ਨਬਾ pdf. ਆਇਤ 35–39. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers