ਅਨ-ਨਬਾ · 39/40
ਅਨੁਵਾਦ ਉਚਾਰਨ — ਸੂਰਾ ਅਨ-ਨਬਾ
ذَٰلِكَ الْيَوْمُ الْحَقُّ ۖ فَمَن شَاءَ اتَّخَذَ إِلَىٰ رَبِّهِ مَآبًا ۝٣٩
Zaalikal yaumul haqqu faman shaa-at ta khaaza ill-laa rabbihi ma-aaba
📖 ਪੰਜਾਬੀ ਵਿੱਚ
39਼ ਇਹ ਦਿਨ ਹੋਣਾ ਹੱਕ ਹੈ, ਹੁਣ ਜੋ ਵੀ ਚਾਹੁੰਦਾ ਹੈ ਉਹ ਆਪਣੇ ਰੱਬ ਦੇ ਕੋਲ (ਵਧੀਆ) ਟਿਕਾਣਾ ਬਣਾ ਲਵੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 37-40 — ਸੂਰਾ ਅਨ-ਨਬਾ

37رَّبِّ السَّمَاوَاتِ وَالْأَرْضِ وَمَا بَيْنَهُمَا الرَّحْمَٰنِ ۖ لَا يَمْلِكُونَ مِنْهُ خِطَابًا
37਼ (ਇਹ ਇਨਾਮ ਉਸ ਰੱਬ ਵੱਲੋਂ ਮਿਲੇਗਾ) ਜਿਹੜਾ ਅਕਾਸ਼ਾਂ ਤੇ ਧਰਤੀ ਦਾ ਅਤੇ ਜੋ ਇਹਨਾਂ ਵਿਚਕਾਰ ਹੈ, ਉਹਨਾਂ ਸਭ ਦਾ ਰੱਬ ਹੈ ਅਤੇ ਵੱਡਾ ਬਖ਼ਸ਼ਣਹਾਰ ਹੈ।
38يَوْمَ يَقُومُ الرُّوحُ وَالْمَلَائِكَةُ صَفًّا ۖ لَّا يَتَكَلَّمُونَ إِلَّا مَنْ أَذِنَ لَهُ الرَّحْمَٰنُ وَقَالَ صَوَابًا
38਼ ਜਿਸ ਦਿਨ ਰੂਹ (ਜਿਬਰਾਈਲ) ਅਤੇ (ਸਾਰੇ) ਫ਼ਰਿਸ਼ਤੇ ਕਤਾਰਾਂ ਵਿਚ ਖੜੇ ਹੋਣਗੇ ਤਾਂ ਉਸ (ਅੱਲਾਹ ਨਾਲ) ਉਹੀਓ ਕਲਾਮ ਕਰ ਸਕੇਗਾ, ਜਿਸ ਨੂੰ ਰਹਿਮਾਨ ਆਗਿਆ ਦੇਵੇਗਾ ਅਤੇ ਉਹ ਵੀ ਠੀਕ-ਠੀਕ ਗੱਲ ਆਖੇਗਾ।
39ذَٰلِكَ الْيَوْمُ الْحَقُّ ۖ فَمَن شَاءَ اتَّخَذَ إِلَىٰ رَبِّهِ مَآبًا
39਼ ਇਹ ਦਿਨ ਹੋਣਾ ਹੱਕ ਹੈ, ਹੁਣ ਜੋ ਵੀ ਚਾਹੁੰਦਾ ਹੈ ਉਹ ਆਪਣੇ ਰੱਬ ਦੇ ਕੋਲ (ਵਧੀਆ) ਟਿਕਾਣਾ ਬਣਾ ਲਵੇ।
40إِنَّا أَنذَرْنَاكُمْ عَذَابًا قَرِيبًا يَوْمَ يَنظُرُ الْمَرْءُ مَا قَدَّمَتْ يَدَاهُ وَيَقُولُ الْكَافِرُ يَا لَيْتَنِي كُنتُ تُرَابًا
40਼ ਅਸੀਂ ਤੁਹਾਨੂੰ ਛੇਤੀ ਹੀ ਆਉਣ ਵਾਲੇ ਅਜ਼ਾਬ ਤੋਂ ਡਰਾ ਦਿੱਤਾ ਹੈ। ਉਸ ਦਿਨ ਮਨੁੱਖ ਉਹ ਸਭ ਕੁਝ ਵੇਖੇਗਾ ਜੋ ਉਸ ਦੇ ਹੱਥਾਂ ਨੇ ਅੱਗੇ ਭੇਜਿਆ ਹੋਵੇਗਾ ਅਤੇ ਕਾਫ਼ਿਰ ਆਖੇਗਾ ਕਿ ਕਾਸ਼! ਜੇ ਮੈਂ ਮਿੱਟੀ ਹੀ ਹੁੰਦਾ। (ਤਾਂ ਜੋ ਮੈਂ ਹਿਸਾਬ ਤੋਂ ਬਚ ਜਾਂਦਾ)।
ਅਨ-ਨਬਾਕੁਰਾਨ ਸੂਚੀ
40ਆਇਤ
MeccanRevelation
39ਆਇਤ

ਅਨੁਵਾਦ — ਅਨ-ਨਬਾ 39

ਸੂਰਾ ਅਨ-ਨਬਾ ਆਇਤ 39 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 39਼ ਇਹ ਦਿਨ ਹੋਣਾ ਹੱਕ ਹੈ, ਹੁਣ ਜੋ ਵੀ ਚਾਹੁੰਦਾ…

ਸੂਰਾ ਆਇਤ 39/40 — ਸੂਰਾ ਅਨ-ਨਬਾ النبأ (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਬਾ ਸੁਣੋ, ਸੂਰਾ ਅਨ-ਨਬਾ ਅਨੁਵਾਦ, ਸੂਰਾ ਅਨ-ਨਬਾ mp3, ਸੂਰਾ ਅਨ-ਨਬਾ pdf. ਆਇਤ 37–40. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers