ਅਨ-ਨਬਾ · 40/40
ਅਨੁਵਾਦ ਉਚਾਰਨ — ਸੂਰਾ ਅਨ-ਨਬਾ
إِنَّا أَنذَرْنَاكُمْ عَذَابًا قَرِيبًا يَوْمَ يَنظُرُ الْمَرْءُ مَا قَدَّمَتْ يَدَاهُ وَيَقُولُ الْكَافِرُ يَا لَيْتَنِي كُنتُ تُرَابًا ۝٤٠
In naa anzar naakum azaaban qareebaiy-yauma yan zurul marr-u maa qaddamat yadaahu wa ya qoolul-kaafiru yaa lai tanee kuntu turaaba
📖 ਪੰਜਾਬੀ ਵਿੱਚ
40਼ ਅਸੀਂ ਤੁਹਾਨੂੰ ਛੇਤੀ ਹੀ ਆਉਣ ਵਾਲੇ ਅਜ਼ਾਬ ਤੋਂ ਡਰਾ ਦਿੱਤਾ ਹੈ। ਉਸ ਦਿਨ ਮਨੁੱਖ ਉਹ ਸਭ ਕੁਝ ਵੇਖੇਗਾ ਜੋ ਉਸ ਦੇ ਹੱਥਾਂ ਨੇ ਅੱਗੇ ਭੇਜਿਆ ਹੋਵੇਗਾ ਅਤੇ ਕਾਫ਼ਿਰ ਆਖੇਗਾ ਕਿ ਕਾਸ਼! ਜੇ ਮੈਂ ਮਿੱਟੀ ਹੀ ਹੁੰਦਾ। (ਤਾਂ ਜੋ ਮੈਂ ਹਿਸਾਬ ਤੋਂ ਬਚ ਜਾਂਦਾ)।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 38-40 — ਸੂਰਾ ਅਨ-ਨਬਾ

38يَوْمَ يَقُومُ الرُّوحُ وَالْمَلَائِكَةُ صَفًّا ۖ لَّا يَتَكَلَّمُونَ إِلَّا مَنْ أَذِنَ لَهُ الرَّحْمَٰنُ وَقَالَ صَوَابًا
38਼ ਜਿਸ ਦਿਨ ਰੂਹ (ਜਿਬਰਾਈਲ) ਅਤੇ (ਸਾਰੇ) ਫ਼ਰਿਸ਼ਤੇ ਕਤਾਰਾਂ ਵਿਚ ਖੜੇ ਹੋਣਗੇ ਤਾਂ ਉਸ (ਅੱਲਾਹ ਨਾਲ) ਉਹੀਓ ਕਲਾਮ ਕਰ ਸਕੇਗਾ, ਜਿਸ ਨੂੰ ਰਹਿਮਾਨ ਆਗਿਆ ਦੇਵੇਗਾ ਅਤੇ ਉਹ ਵੀ ਠੀਕ-ਠੀਕ ਗੱਲ ਆਖੇਗਾ।
39ذَٰلِكَ الْيَوْمُ الْحَقُّ ۖ فَمَن شَاءَ اتَّخَذَ إِلَىٰ رَبِّهِ مَآبًا
39਼ ਇਹ ਦਿਨ ਹੋਣਾ ਹੱਕ ਹੈ, ਹੁਣ ਜੋ ਵੀ ਚਾਹੁੰਦਾ ਹੈ ਉਹ ਆਪਣੇ ਰੱਬ ਦੇ ਕੋਲ (ਵਧੀਆ) ਟਿਕਾਣਾ ਬਣਾ ਲਵੇ।
40إِنَّا أَنذَرْنَاكُمْ عَذَابًا قَرِيبًا يَوْمَ يَنظُرُ الْمَرْءُ مَا قَدَّمَتْ يَدَاهُ وَيَقُولُ الْكَافِرُ يَا لَيْتَنِي كُنتُ تُرَابًا
40਼ ਅਸੀਂ ਤੁਹਾਨੂੰ ਛੇਤੀ ਹੀ ਆਉਣ ਵਾਲੇ ਅਜ਼ਾਬ ਤੋਂ ਡਰਾ ਦਿੱਤਾ ਹੈ। ਉਸ ਦਿਨ ਮਨੁੱਖ ਉਹ ਸਭ ਕੁਝ ਵੇਖੇਗਾ ਜੋ ਉਸ ਦੇ ਹੱਥਾਂ ਨੇ ਅੱਗੇ ਭੇਜਿਆ ਹੋਵੇਗਾ ਅਤੇ ਕਾਫ਼ਿਰ ਆਖੇਗਾ ਕਿ ਕਾਸ਼! ਜੇ ਮੈਂ ਮਿੱਟੀ ਹੀ ਹੁੰਦਾ। (ਤਾਂ ਜੋ ਮੈਂ ਹਿਸਾਬ ਤੋਂ ਬਚ ਜਾਂਦਾ)।
ਅਨ-ਨਬਾਕੁਰਾਨ ਸੂਚੀ
40ਆਇਤ
MeccanRevelation
40ਆਇਤ

ਅਨੁਵਾਦ — ਅਨ-ਨਬਾ 40

ਸੂਰਾ ਅਨ-ਨਬਾ ਆਇਤ 40 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 40਼ ਅਸੀਂ ਤੁਹਾਨੂੰ ਛੇਤੀ ਹੀ ਆਉਣ ਵਾਲੇ ਅਜ਼ਾਬ ਤੋਂ ਡਰਾ…

ਸੂਰਾ ਆਇਤ 40/40 — ਸੂਰਾ ਅਨ-ਨਬਾ النبأ (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਬਾ ਸੁਣੋ, ਸੂਰਾ ਅਨ-ਨਬਾ ਅਨੁਵਾਦ, ਸੂਰਾ ਅਨ-ਨਬਾ mp3, ਸੂਰਾ ਅਨ-ਨਬਾ pdf. ਆਇਤ 38–40. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers