ਅਨ-ਨਬਾ · 6/40
ਅਨੁਵਾਦ ਉਚਾਰਨ — ਸੂਰਾ ਅਨ-ਨਬਾ
أَلَمْ نَجْعَلِ الْأَرْضَ مِهَادًا ۝٦
Alam naj`alil arda mihaa da
📖 ਪੰਜਾਬੀ ਵਿੱਚ
6਼ ਕੀ ਅਸੀਂ ਧਰਤੀ ਨੂੰ ਫਰਸ਼ ਨਹੀਂ ਬਣਾਇਆ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 4-8 — ਸੂਰਾ ਅਨ-ਨਬਾ

4كَلَّا سَيَعْلَمُونَ
4਼ ਉਹ ਛੇਤੀ ਹੀ ਜਾਣ ਲੈਣਗੇ।
5ثُمَّ كَلَّا سَيَعْلَمُونَ
5਼ ਹਾਂ! ਉੱਕਾ ਨਹੀਂ, ਛੇਤੀ ਹੀ ਉਹ ਜਾਣ ਲੈਂਣਗੇ।
6أَلَمْ نَجْعَلِ الْأَرْضَ مِهَادًا
6਼ ਕੀ ਅਸੀਂ ਧਰਤੀ ਨੂੰ ਫਰਸ਼ ਨਹੀਂ ਬਣਾਇਆ ?
7وَالْجِبَالَ أَوْتَادًا
7਼ ਕੀ ਪਹਾੜਾਂ ਨੂੰ ਮੇਖਾਂ ਵਾਂਗ ਨਹੀਂ ਬਣਾਇਆ ?
8وَخَلَقْنَاكُمْ أَزْوَاجًا
8਼ ਅਤੇ ਅਸੀਂ ਤੁਹਾਨੂੰ ਜੋੜਾ-ਜੋੜਾ ਪੈਦਾ ਕੀਤਾ।
ਅਨ-ਨਬਾਕੁਰਾਨ ਸੂਚੀ
40ਆਇਤ
MeccanRevelation
6ਆਇਤ

ਅਨੁਵਾਦ — ਅਨ-ਨਬਾ 6

ਸੂਰਾ ਅਨ-ਨਬਾ ਆਇਤ 6 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 6਼ ਕੀ ਅਸੀਂ ਧਰਤੀ ਨੂੰ ਫਰਸ਼ ਨਹੀਂ ਬਣਾਇਆ ?

ਸੂਰਾ ਆਇਤ 6/40 — ਸੂਰਾ ਅਨ-ਨਬਾ النبأ (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਬਾ ਸੁਣੋ, ਸੂਰਾ ਅਨ-ਨਬਾ ਅਨੁਵਾਦ, ਸੂਰਾ ਅਨ-ਨਬਾ mp3, ਸੂਰਾ ਅਨ-ਨਬਾ pdf. ਆਇਤ 4–8. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers