ਅਨ-ਨਾਜ਼ੀਆਤ · 11/46
ਅਨੁਵਾਦ ਉਚਾਰਨ — ਸੂਰਾ ਅਨ-ਨਾਜ਼ੀਆਤ
أَإِذَا كُنَّا عِظَامًا نَّخِرَةً ۝١١
Aizaa kunna `izaa man-nakhirah
📖 ਪੰਜਾਬੀ ਵਿੱਚ
11਼ ਕੀ ਉਸ ਸਮੇਂ ਜਦੋਂ ਸਾਡੀਆਂ ਹੱਡੀਆਂ ਗਲ-ਸੜ ਜਾਣਗੀਆਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 9-13 — ਸੂਰਾ ਅਨ-ਨਾਜ਼ੀਆਤ

9أَبْصَارُهَا خَاشِعَةٌ
9਼ ਉਹਨਾਂ ਦੀਆਂ ਨਜ਼ਰਾਂ ਨੀਵੀਆਂ ਹੋਣਗੀਆਂ।
10يَقُولُونَ أَإِنَّا لَمَرْدُودُونَ فِي الْحَافِرَةِ
10਼ (ਕਾਫ਼ਿਰ) ਕਹਿੰਦੇ ਹਨ ਕਿ ਕੀ ਅਸੀਂ ਫੇਰ ਪਹਿਲੀ ਅਵਸਥਾ ਵਿਚ ਪਰਤਾਏ ਜਾਵਾਂਗੇ ?
11أَإِذَا كُنَّا عِظَامًا نَّخِرَةً
11਼ ਕੀ ਉਸ ਸਮੇਂ ਜਦੋਂ ਸਾਡੀਆਂ ਹੱਡੀਆਂ ਗਲ-ਸੜ ਜਾਣਗੀਆਂ।
12قَالُوا تِلْكَ إِذًا كَرَّةٌ خَاسِرَةٌ
12਼ ਕਹਿਣ ਲੱਗੇ ਕਿ ਫੇਰ ਤਾਂ ਇਹ ਵਾਪਸੀ ਘਾਟੇ ਵਾਲੀ ਹੋਵੇਗੀ।
13فَإِنَّمَا هِيَ زَجْرَةٌ وَاحِدَةٌ
13਼ ਪਤਾ ਹੋਣਾ ਚਾਹੀਦਾ ਹੈ ਕਿ ਉਹ ਤਾਂ ਕੇਵਲ ਇਕ ਜ਼ੋਰਦਾਰ ਝਿੜਕ ਹੋਵੇਗੀ।
ਅਨ-ਨਾਜ਼ੀਆਤਕੁਰਾਨ ਸੂਚੀ
46ਆਇਤ
MeccanRevelation
11ਆਇਤ

ਅਨੁਵਾਦ — ਅਨ-ਨਾਜ਼ੀਆਤ 11

ਸੂਰਾ ਅਨ-ਨਾਜ਼ੀਆਤ ਆਇਤ 11 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 11਼ ਕੀ ਉਸ ਸਮੇਂ ਜਦੋਂ ਸਾਡੀਆਂ ਹੱਡੀਆਂ ਗਲ-ਸੜ ਜਾਣਗੀਆਂ।

ਸੂਰਾ ਆਇਤ 11/46 — ਸੂਰਾ ਅਨ-ਨਾਜ਼ੀਆਤ النازعات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਾਜ਼ੀਆਤ ਸੁਣੋ, ਸੂਰਾ ਅਨ-ਨਾਜ਼ੀਆਤ ਅਨੁਵਾਦ, ਸੂਰਾ ਅਨ-ਨਾਜ਼ੀਆਤ mp3, ਸੂਰਾ ਅਨ-ਨਾਜ਼ੀਆਤ pdf. ਆਇਤ 9–13. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers