ਅਨ-ਨਾਜ਼ੀਆਤ · 13/46
ਅਨੁਵਾਦ ਉਚਾਰਨ — ਸੂਰਾ ਅਨ-ਨਾਜ਼ੀਆਤ
فَإِنَّمَا هِيَ زَجْرَةٌ وَاحِدَةٌ ۝١٣
Fa inna ma hiya zajratuw-waahida
📖 ਪੰਜਾਬੀ ਵਿੱਚ
13਼ ਪਤਾ ਹੋਣਾ ਚਾਹੀਦਾ ਹੈ ਕਿ ਉਹ ਤਾਂ ਕੇਵਲ ਇਕ ਜ਼ੋਰਦਾਰ ਝਿੜਕ ਹੋਵੇਗੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 11-15 — ਸੂਰਾ ਅਨ-ਨਾਜ਼ੀਆਤ

11أَإِذَا كُنَّا عِظَامًا نَّخِرَةً
11਼ ਕੀ ਉਸ ਸਮੇਂ ਜਦੋਂ ਸਾਡੀਆਂ ਹੱਡੀਆਂ ਗਲ-ਸੜ ਜਾਣਗੀਆਂ।
12قَالُوا تِلْكَ إِذًا كَرَّةٌ خَاسِرَةٌ
12਼ ਕਹਿਣ ਲੱਗੇ ਕਿ ਫੇਰ ਤਾਂ ਇਹ ਵਾਪਸੀ ਘਾਟੇ ਵਾਲੀ ਹੋਵੇਗੀ।
13فَإِنَّمَا هِيَ زَجْرَةٌ وَاحِدَةٌ
13਼ ਪਤਾ ਹੋਣਾ ਚਾਹੀਦਾ ਹੈ ਕਿ ਉਹ ਤਾਂ ਕੇਵਲ ਇਕ ਜ਼ੋਰਦਾਰ ਝਿੜਕ ਹੋਵੇਗੀ।
14فَإِذَا هُم بِالسَّاهِرَةِ
14਼ ਅਤੇ ਉਹ ਲੋਕ ਉਸੇ ਵੇਲੇ ਇਕ ਖੁੱਲ੍ਹੇ ਮੈਦਾਨ ਵਿਚ ਜਮ੍ਹਾਂ ਹੋ ਜਾਣਗੇ।
15هَلْ أَتَاكَ حَدِيثُ مُوسَىٰ
15਼ (ਹੇ ਨਬੀ!) ਕੀ ਤੁਹਾਨੂੰ ਮੂਸਾ ਬਾਰੇ ਕੋਈ ਖ਼ਬਰ ਆ ਪਹੁੰਚੀ ?
ਅਨ-ਨਾਜ਼ੀਆਤਕੁਰਾਨ ਸੂਚੀ
46ਆਇਤ
MeccanRevelation
13ਆਇਤ

ਅਨੁਵਾਦ — ਅਨ-ਨਾਜ਼ੀਆਤ 13

ਸੂਰਾ ਅਨ-ਨਾਜ਼ੀਆਤ ਆਇਤ 13 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 13਼ ਪਤਾ ਹੋਣਾ ਚਾਹੀਦਾ ਹੈ ਕਿ ਉਹ ਤਾਂ ਕੇਵਲ ਇਕ…

ਸੂਰਾ ਆਇਤ 13/46 — ਸੂਰਾ ਅਨ-ਨਾਜ਼ੀਆਤ النازعات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਾਜ਼ੀਆਤ ਸੁਣੋ, ਸੂਰਾ ਅਨ-ਨਾਜ਼ੀਆਤ ਅਨੁਵਾਦ, ਸੂਰਾ ਅਨ-ਨਾਜ਼ੀਆਤ mp3, ਸੂਰਾ ਅਨ-ਨਾਜ਼ੀਆਤ pdf. ਆਇਤ 11–15. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers