ਅਨ-ਨਾਜ਼ੀਆਤ · 14/46
ਅਨੁਵਾਦ ਉਚਾਰਨ — ਅਨ-ਨਾਜ਼ੀਆਤ
فَإِذَا هُم بِالسَّاهِرَةِ ۝١٤
Faizaa hum biss saahirah
📖 ਪੰਜਾਬੀ ਵਿੱਚ
14਼ ਅਤੇ ਉਹ ਲੋਕ ਉਸੇ ਵੇਲੇ ਇਕ ਖੁੱਲ੍ਹੇ ਮੈਦਾਨ ਵਿਚ ਜਮ੍ਹਾਂ ਹੋ ਜਾਣਗੇ।

🎧 ਸੁਣੋ


📜 ਆਇਤ 12-16 — ਅਨ-ਨਾਜ਼ੀਆਤ

12قَالُوا تِلْكَ إِذًا كَرَّةٌ خَاسِرَةٌ
12਼ ਕਹਿਣ ਲੱਗੇ ਕਿ ਫੇਰ ਤਾਂ ਇਹ ਵਾਪਸੀ ਘਾਟੇ ਵਾਲੀ ਹੋਵੇਗੀ।
13فَإِنَّمَا هِيَ زَجْرَةٌ وَاحِدَةٌ
13਼ ਪਤਾ ਹੋਣਾ ਚਾਹੀਦਾ ਹੈ ਕਿ ਉਹ ਤਾਂ ਕੇਵਲ ਇਕ ਜ਼ੋਰਦਾਰ ਝਿੜਕ ਹੋਵੇਗੀ।
14فَإِذَا هُم بِالسَّاهِرَةِ
14਼ ਅਤੇ ਉਹ ਲੋਕ ਉਸੇ ਵੇਲੇ ਇਕ ਖੁੱਲ੍ਹੇ ਮੈਦਾਨ ਵਿਚ ਜਮ੍ਹਾਂ ਹੋ ਜਾਣਗੇ।
15هَلْ أَتَاكَ حَدِيثُ مُوسَىٰ
15਼ (ਹੇ ਨਬੀ!) ਕੀ ਤੁਹਾਨੂੰ ਮੂਸਾ ਬਾਰੇ ਕੋਈ ਖ਼ਬਰ ਆ ਪਹੁੰਚੀ ?
16إِذْ نَادَاهُ رَبُّهُ بِالْوَادِ الْمُقَدَّسِ طُوًى
16਼ ਜਦੋਂ ਉਸ ਨੂੰ ਉਸ ਦੇ ਰੱਬ ਨੇ ਪਵਿੱਤਰ ਮੈਦਾਨ ‘ਤੁਵਾ’ ਵਿਚ ਪੁਕਾਰਿਆ ਸੀ।
ਅਨ-ਨਾਜ਼ੀਆਤਕੁਰਾਨ ਸੂਚੀ
46ਆਇਤ
MeccanRevelation
14ਆਇਤ

ਅਨੁਵਾਦ — ਅਨ-ਨਾਜ਼ੀਆਤ 14

ਸੂਰਾ ਅਨ-ਨਾਜ਼ੀਆਤ ਆਇਤ 14 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 14਼ ਅਤੇ ਉਹ ਲੋਕ ਉਸੇ ਵੇਲੇ ਇਕ ਖੁੱਲ੍ਹੇ ਮੈਦਾਨ ਵਿਚ…

ਸੂਰਾ ਆਇਤ 14/46 — ਅਨ-ਨਾਜ਼ੀਆਤ النازعات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਾਜ਼ੀਆਤ ਸੁਣੋ, ਅਨ-ਨਾਜ਼ੀਆਤ ਅਨੁਵਾਦ, ਅਨ-ਨਾਜ਼ੀਆਤ mp3, ਅਨ-ਨਾਜ਼ੀਆਤ pdf. ਆਇਤ 12–16. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Wednesday, August 19, 2026

Don't forget us in your sincere prayers