ਅਨ-ਨਾਜ਼ੀਆਤ · 16/46
ਅਨੁਵਾਦ ਉਚਾਰਨ — ਸੂਰਾ ਅਨ-ਨਾਜ਼ੀਆਤ
إِذْ نَادَاهُ رَبُّهُ بِالْوَادِ الْمُقَدَّسِ طُوًى ۝١٦
Iz nadaahu rabbuhu bil waadil-muqad dasi tuwa
📖 ਪੰਜਾਬੀ ਵਿੱਚ
16਼ ਜਦੋਂ ਉਸ ਨੂੰ ਉਸ ਦੇ ਰੱਬ ਨੇ ਪਵਿੱਤਰ ਮੈਦਾਨ ‘ਤੁਵਾ’ ਵਿਚ ਪੁਕਾਰਿਆ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 14-18 — ਸੂਰਾ ਅਨ-ਨਾਜ਼ੀਆਤ

14فَإِذَا هُم بِالسَّاهِرَةِ
14਼ ਅਤੇ ਉਹ ਲੋਕ ਉਸੇ ਵੇਲੇ ਇਕ ਖੁੱਲ੍ਹੇ ਮੈਦਾਨ ਵਿਚ ਜਮ੍ਹਾਂ ਹੋ ਜਾਣਗੇ।
15هَلْ أَتَاكَ حَدِيثُ مُوسَىٰ
15਼ (ਹੇ ਨਬੀ!) ਕੀ ਤੁਹਾਨੂੰ ਮੂਸਾ ਬਾਰੇ ਕੋਈ ਖ਼ਬਰ ਆ ਪਹੁੰਚੀ ?
16إِذْ نَادَاهُ رَبُّهُ بِالْوَادِ الْمُقَدَّسِ طُوًى
16਼ ਜਦੋਂ ਉਸ ਨੂੰ ਉਸ ਦੇ ਰੱਬ ਨੇ ਪਵਿੱਤਰ ਮੈਦਾਨ ‘ਤੁਵਾ’ ਵਿਚ ਪੁਕਾਰਿਆ ਸੀ।
17اذْهَبْ إِلَىٰ فِرْعَوْنَ إِنَّهُ طَغَىٰ
17਼ (ਕਿਹਾ ਸੀ) ਕਿ ਤੂੰ ਫ਼ਿਰਔਨ ਦੇ ਕੋਲ ਜਾ, ਉਹ ਬਾਗ਼ੀ ਹੋ ਗਿਆ ਹੈ।
18فَقُلْ هَل لَّكَ إِلَىٰ أَن تَزَكَّىٰ
18਼ ਉਸ ਨੂੰ ਆਖੋ, ਕੀ ਤੂੰ ਪਵਿਨੂੰਤਰ ਹੋਣਾ ਚਾਹੁੰਦਾ ਹੈ ?
ਅਨ-ਨਾਜ਼ੀਆਤਕੁਰਾਨ ਸੂਚੀ
46ਆਇਤ
MeccanRevelation
16ਆਇਤ

ਅਨੁਵਾਦ — ਅਨ-ਨਾਜ਼ੀਆਤ 16

ਸੂਰਾ ਅਨ-ਨਾਜ਼ੀਆਤ ਆਇਤ 16 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 16਼ ਜਦੋਂ ਉਸ ਨੂੰ ਉਸ ਦੇ ਰੱਬ ਨੇ ਪਵਿੱਤਰ ਮੈਦਾਨ…

ਸੂਰਾ ਆਇਤ 16/46 — ਸੂਰਾ ਅਨ-ਨਾਜ਼ੀਆਤ النازعات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਾਜ਼ੀਆਤ ਸੁਣੋ, ਸੂਰਾ ਅਨ-ਨਾਜ਼ੀਆਤ ਅਨੁਵਾਦ, ਸੂਰਾ ਅਨ-ਨਾਜ਼ੀਆਤ mp3, ਸੂਰਾ ਅਨ-ਨਾਜ਼ੀਆਤ pdf. ਆਇਤ 14–18. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers