ਅਨ-ਨਾਜ਼ੀਆਤ · 18/46
ਅਨੁਵਾਦ ਉਚਾਰਨ — ਸੂਰਾ ਅਨ-ਨਾਜ਼ੀਆਤ
فَقُلْ هَل لَّكَ إِلَىٰ أَن تَزَكَّىٰ ۝١٨
Faqul hal laka ilaa-an tazakka
📖 ਪੰਜਾਬੀ ਵਿੱਚ
18਼ ਉਸ ਨੂੰ ਆਖੋ, ਕੀ ਤੂੰ ਪਵਿਨੂੰਤਰ ਹੋਣਾ ਚਾਹੁੰਦਾ ਹੈ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 16-20 — ਸੂਰਾ ਅਨ-ਨਾਜ਼ੀਆਤ

16إِذْ نَادَاهُ رَبُّهُ بِالْوَادِ الْمُقَدَّسِ طُوًى
16਼ ਜਦੋਂ ਉਸ ਨੂੰ ਉਸ ਦੇ ਰੱਬ ਨੇ ਪਵਿੱਤਰ ਮੈਦਾਨ ‘ਤੁਵਾ’ ਵਿਚ ਪੁਕਾਰਿਆ ਸੀ।
17اذْهَبْ إِلَىٰ فِرْعَوْنَ إِنَّهُ طَغَىٰ
17਼ (ਕਿਹਾ ਸੀ) ਕਿ ਤੂੰ ਫ਼ਿਰਔਨ ਦੇ ਕੋਲ ਜਾ, ਉਹ ਬਾਗ਼ੀ ਹੋ ਗਿਆ ਹੈ।
18فَقُلْ هَل لَّكَ إِلَىٰ أَن تَزَكَّىٰ
18਼ ਉਸ ਨੂੰ ਆਖੋ, ਕੀ ਤੂੰ ਪਵਿਨੂੰਤਰ ਹੋਣਾ ਚਾਹੁੰਦਾ ਹੈ ?
19وَأَهْدِيَكَ إِلَىٰ رَبِّكَ فَتَخْشَىٰ
19਼ ਮੈਂ ਤੈਨੂੰ ਤੇਰੇ ਰੱਬ ਵਾਲੀ ਰਾਹ ਵਿਖਾਉਂਦਾ ਹਾਂ ਤਾਂ ਜੋ ਤੂੰ ਉਸ ਤੋਂ ਡਰ ਜਾਵੇਂ।
20فَأَرَاهُ الْآيَةَ الْكُبْرَىٰ
20਼ ਫੇਰ (ਮੂਸਾ) ਨੇ (ਫ਼ਿਰਔਨ) ਨੂੰ ਇਕ ਵੱਡੀ ਨਿਸ਼ਾਨੀ ਵਿਖਾਈ।
ਅਨ-ਨਾਜ਼ੀਆਤਕੁਰਾਨ ਸੂਚੀ
46ਆਇਤ
MeccanRevelation
18ਆਇਤ

ਅਨੁਵਾਦ — ਅਨ-ਨਾਜ਼ੀਆਤ 18

ਸੂਰਾ ਅਨ-ਨਾਜ਼ੀਆਤ ਆਇਤ 18 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 18਼ ਉਸ ਨੂੰ ਆਖੋ, ਕੀ ਤੂੰ ਪਵਿਨੂੰਤਰ ਹੋਣਾ ਚਾਹੁੰਦਾ ਹੈ…

ਸੂਰਾ ਆਇਤ 18/46 — ਸੂਰਾ ਅਨ-ਨਾਜ਼ੀਆਤ النازعات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਾਜ਼ੀਆਤ ਸੁਣੋ, ਸੂਰਾ ਅਨ-ਨਾਜ਼ੀਆਤ ਅਨੁਵਾਦ, ਸੂਰਾ ਅਨ-ਨਾਜ਼ੀਆਤ mp3, ਸੂਰਾ ਅਨ-ਨਾਜ਼ੀਆਤ pdf. ਆਇਤ 16–20. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, October 19, 2026

Don't forget us in your sincere prayers