ਅਨ-ਨਾਜ਼ੀਆਤ · 19/46
ਅਨੁਵਾਦ ਉਚਾਰਨ — ਅਨ-ਨਾਜ਼ੀਆਤ
وَأَهْدِيَكَ إِلَىٰ رَبِّكَ فَتَخْشَىٰ ۝١٩
Wa ahdi yaka ila rabbika fatakh sha
📖 ਪੰਜਾਬੀ ਵਿੱਚ
19਼ ਮੈਂ ਤੈਨੂੰ ਤੇਰੇ ਰੱਬ ਵਾਲੀ ਰਾਹ ਵਿਖਾਉਂਦਾ ਹਾਂ ਤਾਂ ਜੋ ਤੂੰ ਉਸ ਤੋਂ ਡਰ ਜਾਵੇਂ।
🎧 ਸੁਣੋ

📜 ਆਇਤ 17-21 — ਅਨ-ਨਾਜ਼ੀਆਤ

17اذْهَبْ إِلَىٰ فِرْعَوْنَ إِنَّهُ طَغَىٰ
17਼ (ਕਿਹਾ ਸੀ) ਕਿ ਤੂੰ ਫ਼ਿਰਔਨ ਦੇ ਕੋਲ ਜਾ, ਉਹ ਬਾਗ਼ੀ ਹੋ ਗਿਆ ਹੈ।
18فَقُلْ هَل لَّكَ إِلَىٰ أَن تَزَكَّىٰ
18਼ ਉਸ ਨੂੰ ਆਖੋ, ਕੀ ਤੂੰ ਪਵਿਨੂੰਤਰ ਹੋਣਾ ਚਾਹੁੰਦਾ ਹੈ ?
19وَأَهْدِيَكَ إِلَىٰ رَبِّكَ فَتَخْشَىٰ
19਼ ਮੈਂ ਤੈਨੂੰ ਤੇਰੇ ਰੱਬ ਵਾਲੀ ਰਾਹ ਵਿਖਾਉਂਦਾ ਹਾਂ ਤਾਂ ਜੋ ਤੂੰ ਉਸ ਤੋਂ ਡਰ ਜਾਵੇਂ।
20فَأَرَاهُ الْآيَةَ الْكُبْرَىٰ
20਼ ਫੇਰ (ਮੂਸਾ) ਨੇ (ਫ਼ਿਰਔਨ) ਨੂੰ ਇਕ ਵੱਡੀ ਨਿਸ਼ਾਨੀ ਵਿਖਾਈ।
21فَكَذَّبَ وَعَصَىٰ
21਼ ਫੇਰ ਉਸ (ਫ਼ਿਰਔਨ) ਨੇ ਉਸ ਨੂੰ ਝੁਠਲਾਇਆ ਅਤੇ ਨਾ-ਫ਼ਰਮਾਨੀ ਕੀਤੀ।
ਅਨ-ਨਾਜ਼ੀਆਤਕੁਰਾਨ ਸੂਚੀ
46ਆਇਤ
MeccanRevelation
19ਆਇਤ

ਅਨੁਵਾਦ — ਅਨ-ਨਾਜ਼ੀਆਤ 19

ਸੂਰਾ ਅਨ-ਨਾਜ਼ੀਆਤ ਆਇਤ 19 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 19਼ ਮੈਂ ਤੈਨੂੰ ਤੇਰੇ ਰੱਬ ਵਾਲੀ ਰਾਹ ਵਿਖਾਉਂਦਾ ਹਾਂ ਤਾਂ…

ਸੂਰਾ ਆਇਤ 19/46 — ਅਨ-ਨਾਜ਼ੀਆਤ النازعات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਾਜ਼ੀਆਤ ਸੁਣੋ, ਅਨ-ਨਾਜ਼ੀਆਤ ਅਨੁਵਾਦ, ਅਨ-ਨਾਜ਼ੀਆਤ mp3, ਅਨ-ਨਾਜ਼ੀਆਤ pdf. ਆਇਤ 17–21. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers