ਅਨ-ਨਾਜ਼ੀਆਤ · 20/46
ਅਨੁਵਾਦ ਉਚਾਰਨ — ਸੂਰਾ ਅਨ-ਨਾਜ਼ੀਆਤ
فَأَرَاهُ الْآيَةَ الْكُبْرَىٰ ۝٢٠
Fa araahul-aayatal kubra
📖 ਪੰਜਾਬੀ ਵਿੱਚ
20਼ ਫੇਰ (ਮੂਸਾ) ਨੇ (ਫ਼ਿਰਔਨ) ਨੂੰ ਇਕ ਵੱਡੀ ਨਿਸ਼ਾਨੀ ਵਿਖਾਈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 18-22 — ਸੂਰਾ ਅਨ-ਨਾਜ਼ੀਆਤ

18فَقُلْ هَل لَّكَ إِلَىٰ أَن تَزَكَّىٰ
18਼ ਉਸ ਨੂੰ ਆਖੋ, ਕੀ ਤੂੰ ਪਵਿਨੂੰਤਰ ਹੋਣਾ ਚਾਹੁੰਦਾ ਹੈ ?
19وَأَهْدِيَكَ إِلَىٰ رَبِّكَ فَتَخْشَىٰ
19਼ ਮੈਂ ਤੈਨੂੰ ਤੇਰੇ ਰੱਬ ਵਾਲੀ ਰਾਹ ਵਿਖਾਉਂਦਾ ਹਾਂ ਤਾਂ ਜੋ ਤੂੰ ਉਸ ਤੋਂ ਡਰ ਜਾਵੇਂ।
20فَأَرَاهُ الْآيَةَ الْكُبْرَىٰ
20਼ ਫੇਰ (ਮੂਸਾ) ਨੇ (ਫ਼ਿਰਔਨ) ਨੂੰ ਇਕ ਵੱਡੀ ਨਿਸ਼ਾਨੀ ਵਿਖਾਈ।
21فَكَذَّبَ وَعَصَىٰ
21਼ ਫੇਰ ਉਸ (ਫ਼ਿਰਔਨ) ਨੇ ਉਸ ਨੂੰ ਝੁਠਲਾਇਆ ਅਤੇ ਨਾ-ਫ਼ਰਮਾਨੀ ਕੀਤੀ।
22ثُمَّ أَدْبَرَ يَسْعَىٰ
22਼ ਫੇਰ ਉਹ (ਫ਼ਿਰਔਨ) ਪਰਤਿਆ ਤੇ (ਮੂਸਾ ਵਿਰੁਧ ਚਾਲਾਂ ਚਲਣ ਦੀ) ਕੋਸ਼ਿਸ਼ ਕਰਨ ਲਗ ਪਿਆ।
ਅਨ-ਨਾਜ਼ੀਆਤਕੁਰਾਨ ਸੂਚੀ
46ਆਇਤ
MeccanRevelation
20ਆਇਤ

ਅਨੁਵਾਦ — ਅਨ-ਨਾਜ਼ੀਆਤ 20

ਸੂਰਾ ਅਨ-ਨਾਜ਼ੀਆਤ ਆਇਤ 20 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 20਼ ਫੇਰ (ਮੂਸਾ) ਨੇ (ਫ਼ਿਰਔਨ) ਨੂੰ ਇਕ ਵੱਡੀ ਨਿਸ਼ਾਨੀ ਵਿਖਾਈ।

ਸੂਰਾ ਆਇਤ 20/46 — ਸੂਰਾ ਅਨ-ਨਾਜ਼ੀਆਤ النازعات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਾਜ਼ੀਆਤ ਸੁਣੋ, ਸੂਰਾ ਅਨ-ਨਾਜ਼ੀਆਤ ਅਨੁਵਾਦ, ਸੂਰਾ ਅਨ-ਨਾਜ਼ੀਆਤ mp3, ਸੂਰਾ ਅਨ-ਨਾਜ਼ੀਆਤ pdf. ਆਇਤ 18–22. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers