ਅਨ-ਨਾਜ਼ੀਆਤ · 21/46
ਅਨੁਵਾਦ ਉਚਾਰਨ — ਅਨ-ਨਾਜ਼ੀਆਤ
فَكَذَّبَ وَعَصَىٰ ۝٢١
Fa kazzaba wa asaa
📖 ਪੰਜਾਬੀ ਵਿੱਚ
21਼ ਫੇਰ ਉਸ (ਫ਼ਿਰਔਨ) ਨੇ ਉਸ ਨੂੰ ਝੁਠਲਾਇਆ ਅਤੇ ਨਾ-ਫ਼ਰਮਾਨੀ ਕੀਤੀ।

🎧 ਸੁਣੋ


📜 ਆਇਤ 19-23 — ਅਨ-ਨਾਜ਼ੀਆਤ

19وَأَهْدِيَكَ إِلَىٰ رَبِّكَ فَتَخْشَىٰ
19਼ ਮੈਂ ਤੈਨੂੰ ਤੇਰੇ ਰੱਬ ਵਾਲੀ ਰਾਹ ਵਿਖਾਉਂਦਾ ਹਾਂ ਤਾਂ ਜੋ ਤੂੰ ਉਸ ਤੋਂ ਡਰ ਜਾਵੇਂ।
20فَأَرَاهُ الْآيَةَ الْكُبْرَىٰ
20਼ ਫੇਰ (ਮੂਸਾ) ਨੇ (ਫ਼ਿਰਔਨ) ਨੂੰ ਇਕ ਵੱਡੀ ਨਿਸ਼ਾਨੀ ਵਿਖਾਈ।
21فَكَذَّبَ وَعَصَىٰ
21਼ ਫੇਰ ਉਸ (ਫ਼ਿਰਔਨ) ਨੇ ਉਸ ਨੂੰ ਝੁਠਲਾਇਆ ਅਤੇ ਨਾ-ਫ਼ਰਮਾਨੀ ਕੀਤੀ।
22ثُمَّ أَدْبَرَ يَسْعَىٰ
22਼ ਫੇਰ ਉਹ (ਫ਼ਿਰਔਨ) ਪਰਤਿਆ ਤੇ (ਮੂਸਾ ਵਿਰੁਧ ਚਾਲਾਂ ਚਲਣ ਦੀ) ਕੋਸ਼ਿਸ਼ ਕਰਨ ਲਗ ਪਿਆ।
23فَحَشَرَ فَنَادَىٰ
23਼ ਫੇਰ ਸਾਰਿਆਂ ਨੂੰ ਇਕ ਥਾਂ ਇਕੱਠਾ ਕੀਤਾ।
ਅਨ-ਨਾਜ਼ੀਆਤਕੁਰਾਨ ਸੂਚੀ
46ਆਇਤ
MeccanRevelation
21ਆਇਤ

ਅਨੁਵਾਦ — ਅਨ-ਨਾਜ਼ੀਆਤ 21

ਸੂਰਾ ਅਨ-ਨਾਜ਼ੀਆਤ ਆਇਤ 21 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 21਼ ਫੇਰ ਉਸ (ਫ਼ਿਰਔਨ) ਨੇ ਉਸ ਨੂੰ ਝੁਠਲਾਇਆ ਅਤੇ ਨਾ-ਫ਼ਰਮਾਨੀ…

ਸੂਰਾ ਆਇਤ 21/46 — ਅਨ-ਨਾਜ਼ੀਆਤ النازعات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਾਜ਼ੀਆਤ ਸੁਣੋ, ਅਨ-ਨਾਜ਼ੀਆਤ ਅਨੁਵਾਦ, ਅਨ-ਨਾਜ਼ੀਆਤ mp3, ਅਨ-ਨਾਜ਼ੀਆਤ pdf. ਆਇਤ 19–23. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers