ਅਨ-ਨਾਜ਼ੀਆਤ · 22/46
ਅਨੁਵਾਦ ਉਚਾਰਨ — ਸੂਰਾ ਅਨ-ਨਾਜ਼ੀਆਤ
ثُمَّ أَدْبَرَ يَسْعَىٰ ۝٢٢
Thumma adbara yas`aa
📖 ਪੰਜਾਬੀ ਵਿੱਚ
22਼ ਫੇਰ ਉਹ (ਫ਼ਿਰਔਨ) ਪਰਤਿਆ ਤੇ (ਮੂਸਾ ਵਿਰੁਧ ਚਾਲਾਂ ਚਲਣ ਦੀ) ਕੋਸ਼ਿਸ਼ ਕਰਨ ਲਗ ਪਿਆ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 20-24 — ਸੂਰਾ ਅਨ-ਨਾਜ਼ੀਆਤ

20فَأَرَاهُ الْآيَةَ الْكُبْرَىٰ
20਼ ਫੇਰ (ਮੂਸਾ) ਨੇ (ਫ਼ਿਰਔਨ) ਨੂੰ ਇਕ ਵੱਡੀ ਨਿਸ਼ਾਨੀ ਵਿਖਾਈ।
21فَكَذَّبَ وَعَصَىٰ
21਼ ਫੇਰ ਉਸ (ਫ਼ਿਰਔਨ) ਨੇ ਉਸ ਨੂੰ ਝੁਠਲਾਇਆ ਅਤੇ ਨਾ-ਫ਼ਰਮਾਨੀ ਕੀਤੀ।
22ثُمَّ أَدْبَرَ يَسْعَىٰ
22਼ ਫੇਰ ਉਹ (ਫ਼ਿਰਔਨ) ਪਰਤਿਆ ਤੇ (ਮੂਸਾ ਵਿਰੁਧ ਚਾਲਾਂ ਚਲਣ ਦੀ) ਕੋਸ਼ਿਸ਼ ਕਰਨ ਲਗ ਪਿਆ।
23فَحَشَرَ فَنَادَىٰ
23਼ ਫੇਰ ਸਾਰਿਆਂ ਨੂੰ ਇਕ ਥਾਂ ਇਕੱਠਾ ਕੀਤਾ।
24فَقَالَ أَنَا رَبُّكُمُ الْأَعْلَىٰ
24਼ ਅਤੇ ਆਖਿਆ, ਮੈਂ ਹੀ ਤੁਹਾਡੇ ਸਭਣਾਂ ਦਾ ਸਭ ਤੋਂ ਵੱਡਾ ਰੱਬ ਹਾਂ।
ਅਨ-ਨਾਜ਼ੀਆਤਕੁਰਾਨ ਸੂਚੀ
46ਆਇਤ
MeccanRevelation
22ਆਇਤ

ਅਨੁਵਾਦ — ਅਨ-ਨਾਜ਼ੀਆਤ 22

ਸੂਰਾ ਅਨ-ਨਾਜ਼ੀਆਤ ਆਇਤ 22 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 22਼ ਫੇਰ ਉਹ (ਫ਼ਿਰਔਨ) ਪਰਤਿਆ ਤੇ (ਮੂਸਾ ਵਿਰੁਧ ਚਾਲਾਂ ਚਲਣ…

ਸੂਰਾ ਆਇਤ 22/46 — ਸੂਰਾ ਅਨ-ਨਾਜ਼ੀਆਤ النازعات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਾਜ਼ੀਆਤ ਸੁਣੋ, ਸੂਰਾ ਅਨ-ਨਾਜ਼ੀਆਤ ਅਨੁਵਾਦ, ਸੂਰਾ ਅਨ-ਨਾਜ਼ੀਆਤ mp3, ਸੂਰਾ ਅਨ-ਨਾਜ਼ੀਆਤ pdf. ਆਇਤ 20–24. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers