ਅਨ-ਨਾਜ਼ੀਆਤ · 23/46
ਅਨੁਵਾਦ ਉਚਾਰਨ — ਅਨ-ਨਾਜ਼ੀਆਤ
فَحَشَرَ فَنَادَىٰ ۝٢٣
Fa hashara fanada
📖 ਪੰਜਾਬੀ ਵਿੱਚ
23਼ ਫੇਰ ਸਾਰਿਆਂ ਨੂੰ ਇਕ ਥਾਂ ਇਕੱਠਾ ਕੀਤਾ।
🎧 ਸੁਣੋ

📜 ਆਇਤ 21-25 — ਅਨ-ਨਾਜ਼ੀਆਤ

21فَكَذَّبَ وَعَصَىٰ
21਼ ਫੇਰ ਉਸ (ਫ਼ਿਰਔਨ) ਨੇ ਉਸ ਨੂੰ ਝੁਠਲਾਇਆ ਅਤੇ ਨਾ-ਫ਼ਰਮਾਨੀ ਕੀਤੀ।
22ثُمَّ أَدْبَرَ يَسْعَىٰ
22਼ ਫੇਰ ਉਹ (ਫ਼ਿਰਔਨ) ਪਰਤਿਆ ਤੇ (ਮੂਸਾ ਵਿਰੁਧ ਚਾਲਾਂ ਚਲਣ ਦੀ) ਕੋਸ਼ਿਸ਼ ਕਰਨ ਲਗ ਪਿਆ।
23فَحَشَرَ فَنَادَىٰ
23਼ ਫੇਰ ਸਾਰਿਆਂ ਨੂੰ ਇਕ ਥਾਂ ਇਕੱਠਾ ਕੀਤਾ।
24فَقَالَ أَنَا رَبُّكُمُ الْأَعْلَىٰ
24਼ ਅਤੇ ਆਖਿਆ, ਮੈਂ ਹੀ ਤੁਹਾਡੇ ਸਭਣਾਂ ਦਾ ਸਭ ਤੋਂ ਵੱਡਾ ਰੱਬ ਹਾਂ।
25فَأَخَذَهُ اللَّهُ نَكَالَ الْآخِرَةِ وَالْأُولَىٰ
25਼ ਅਤੇ ਅੱਲਾਹ ਨੇ ਵੀ ਉਸ ਨੂੰ ਲੋਕ ਤੇ ਪਰਲੋਕ ਦੇ ਅਜ਼ਾਬ ਵਿਚ ਨੱਪ ਲਿਆ।
ਅਨ-ਨਾਜ਼ੀਆਤਕੁਰਾਨ ਸੂਚੀ
46ਆਇਤ
MeccanRevelation
23ਆਇਤ

ਅਨੁਵਾਦ — ਅਨ-ਨਾਜ਼ੀਆਤ 23

ਸੂਰਾ ਅਨ-ਨਾਜ਼ੀਆਤ ਆਇਤ 23 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 23਼ ਫੇਰ ਸਾਰਿਆਂ ਨੂੰ ਇਕ ਥਾਂ ਇਕੱਠਾ ਕੀਤਾ।

ਸੂਰਾ ਆਇਤ 23/46 — ਅਨ-ਨਾਜ਼ੀਆਤ النازعات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਾਜ਼ੀਆਤ ਸੁਣੋ, ਅਨ-ਨਾਜ਼ੀਆਤ ਅਨੁਵਾਦ, ਅਨ-ਨਾਜ਼ੀਆਤ mp3, ਅਨ-ਨਾਜ਼ੀਆਤ pdf. ਆਇਤ 21–25. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers