ਅਨ-ਨਾਜ਼ੀਆਤ · 25/46
ਅਨੁਵਾਦ ਉਚਾਰਨ — ਸੂਰਾ ਅਨ-ਨਾਜ਼ੀਆਤ
فَأَخَذَهُ اللَّهُ نَكَالَ الْآخِرَةِ وَالْأُولَىٰ ۝٢٥
Fa-akha zahul laahu nakalal aakhirati wal-oola
📖 ਪੰਜਾਬੀ ਵਿੱਚ
25਼ ਅਤੇ ਅੱਲਾਹ ਨੇ ਵੀ ਉਸ ਨੂੰ ਲੋਕ ਤੇ ਪਰਲੋਕ ਦੇ ਅਜ਼ਾਬ ਵਿਚ ਨੱਪ ਲਿਆ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 23-27 — ਸੂਰਾ ਅਨ-ਨਾਜ਼ੀਆਤ

23فَحَشَرَ فَنَادَىٰ
23਼ ਫੇਰ ਸਾਰਿਆਂ ਨੂੰ ਇਕ ਥਾਂ ਇਕੱਠਾ ਕੀਤਾ।
24فَقَالَ أَنَا رَبُّكُمُ الْأَعْلَىٰ
24਼ ਅਤੇ ਆਖਿਆ, ਮੈਂ ਹੀ ਤੁਹਾਡੇ ਸਭਣਾਂ ਦਾ ਸਭ ਤੋਂ ਵੱਡਾ ਰੱਬ ਹਾਂ।
25فَأَخَذَهُ اللَّهُ نَكَالَ الْآخِرَةِ وَالْأُولَىٰ
25਼ ਅਤੇ ਅੱਲਾਹ ਨੇ ਵੀ ਉਸ ਨੂੰ ਲੋਕ ਤੇ ਪਰਲੋਕ ਦੇ ਅਜ਼ਾਬ ਵਿਚ ਨੱਪ ਲਿਆ।
26إِنَّ فِي ذَٰلِكَ لَعِبْرَةً لِّمَن يَخْشَىٰ
26਼ ਬੇਸ਼ੱਕ ਇਸ (ਕਿੱਸੇ) ਵਿਚ ਹਰ ਉਸ ਵਿਅਕਤੀ ਲਈ ਸਿੱਖਿਆ ਹੈ, ਜੋ (ਅੱਲਾਹ ਤੋਂ) ਡਰਦਾ ਹੈ।
27أَأَنتُمْ أَشَدُّ خَلْقًا أَمِ السَّمَاءُ ۚ بَنَاهَا
27਼ ਕੀ ਤੁਹਾਨੂੰ (ਮੁੜ) ਪੈਦਾ ਕਰਨਾ ਵੱਧ ਕਠਿਨ ਹੈ ਜਾਂ ਅਕਾਸ਼ ਦਾ ? ਅੱਲਾਹ ਨੇ ਹੀ ਉਸ ਨੂੰ ਬਣਾਇਆ ਹੈ।
ਅਨ-ਨਾਜ਼ੀਆਤਕੁਰਾਨ ਸੂਚੀ
46ਆਇਤ
MeccanRevelation
25ਆਇਤ

ਅਨੁਵਾਦ — ਅਨ-ਨਾਜ਼ੀਆਤ 25

ਸੂਰਾ ਅਨ-ਨਾਜ਼ੀਆਤ ਆਇਤ 25 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 25਼ ਅਤੇ ਅੱਲਾਹ ਨੇ ਵੀ ਉਸ ਨੂੰ ਲੋਕ ਤੇ ਪਰਲੋਕ…

ਸੂਰਾ ਆਇਤ 25/46 — ਸੂਰਾ ਅਨ-ਨਾਜ਼ੀਆਤ النازعات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਾਜ਼ੀਆਤ ਸੁਣੋ, ਸੂਰਾ ਅਨ-ਨਾਜ਼ੀਆਤ ਅਨੁਵਾਦ, ਸੂਰਾ ਅਨ-ਨਾਜ਼ੀਆਤ mp3, ਸੂਰਾ ਅਨ-ਨਾਜ਼ੀਆਤ pdf. ਆਇਤ 23–27. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers