ਅਨ-ਨਾਜ਼ੀਆਤ · 27/46
ਅਨੁਵਾਦ ਉਚਾਰਨ — ਸੂਰਾ ਅਨ-ਨਾਜ਼ੀਆਤ
أَأَنتُمْ أَشَدُّ خَلْقًا أَمِ السَّمَاءُ ۚ بَنَاهَا ۝٢٧
A-antum a shaddu khalqan amis samaa-u banaaha
📖 ਪੰਜਾਬੀ ਵਿੱਚ
27਼ ਕੀ ਤੁਹਾਨੂੰ (ਮੁੜ) ਪੈਦਾ ਕਰਨਾ ਵੱਧ ਕਠਿਨ ਹੈ ਜਾਂ ਅਕਾਸ਼ ਦਾ ? ਅੱਲਾਹ ਨੇ ਹੀ ਉਸ ਨੂੰ ਬਣਾਇਆ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 25-29 — ਸੂਰਾ ਅਨ-ਨਾਜ਼ੀਆਤ

25فَأَخَذَهُ اللَّهُ نَكَالَ الْآخِرَةِ وَالْأُولَىٰ
25਼ ਅਤੇ ਅੱਲਾਹ ਨੇ ਵੀ ਉਸ ਨੂੰ ਲੋਕ ਤੇ ਪਰਲੋਕ ਦੇ ਅਜ਼ਾਬ ਵਿਚ ਨੱਪ ਲਿਆ।
26إِنَّ فِي ذَٰلِكَ لَعِبْرَةً لِّمَن يَخْشَىٰ
26਼ ਬੇਸ਼ੱਕ ਇਸ (ਕਿੱਸੇ) ਵਿਚ ਹਰ ਉਸ ਵਿਅਕਤੀ ਲਈ ਸਿੱਖਿਆ ਹੈ, ਜੋ (ਅੱਲਾਹ ਤੋਂ) ਡਰਦਾ ਹੈ।
27أَأَنتُمْ أَشَدُّ خَلْقًا أَمِ السَّمَاءُ ۚ بَنَاهَا
27਼ ਕੀ ਤੁਹਾਨੂੰ (ਮੁੜ) ਪੈਦਾ ਕਰਨਾ ਵੱਧ ਕਠਿਨ ਹੈ ਜਾਂ ਅਕਾਸ਼ ਦਾ ? ਅੱਲਾਹ ਨੇ ਹੀ ਉਸ ਨੂੰ ਬਣਾਇਆ ਹੈ।
28رَفَعَ سَمْكَهَا فَسَوَّاهَا
28਼ ਉਸ ਨੇ ਅਕਾਸ਼ ਦੀ ਛੱਤ ਨੂੰ ਉੱਚਾ ਕੀਤਾ ਤੇ ਫੇਰ ਉਸ ਨੂੰ ਠੀਕ-ਠਾਕ ਕੀਤਾ।
29وَأَغْطَشَ لَيْلَهَا وَأَخْرَجَ ضُحَاهَا
29਼ ਉਸ ਦੀ ਰਾਤ ਨੂੰ ਕਾਲੀ ਬਣਾਇਆ ਅਤੇ ਉਸ ਦੇ ਦਿਨ ਨੂੰ ਚਾਨਣ ਵਾਲਾ ਬਣਾਇਆ।
ਅਨ-ਨਾਜ਼ੀਆਤਕੁਰਾਨ ਸੂਚੀ
46ਆਇਤ
MeccanRevelation
27ਆਇਤ

ਅਨੁਵਾਦ — ਅਨ-ਨਾਜ਼ੀਆਤ 27

ਸੂਰਾ ਅਨ-ਨਾਜ਼ੀਆਤ ਆਇਤ 27 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 27਼ ਕੀ ਤੁਹਾਨੂੰ (ਮੁੜ) ਪੈਦਾ ਕਰਨਾ ਵੱਧ ਕਠਿਨ ਹੈ ਜਾਂ…

ਸੂਰਾ ਆਇਤ 27/46 — ਸੂਰਾ ਅਨ-ਨਾਜ਼ੀਆਤ النازعات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਾਜ਼ੀਆਤ ਸੁਣੋ, ਸੂਰਾ ਅਨ-ਨਾਜ਼ੀਆਤ ਅਨੁਵਾਦ, ਸੂਰਾ ਅਨ-ਨਾਜ਼ੀਆਤ mp3, ਸੂਰਾ ਅਨ-ਨਾਜ਼ੀਆਤ pdf. ਆਇਤ 25–29. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers