ਅਨ-ਨਾਜ਼ੀਆਤ · 30/46
ਅਨੁਵਾਦ ਉਚਾਰਨ — ਅਨ-ਨਾਜ਼ੀਆਤ
وَالْأَرْضَ بَعْدَ ذَٰلِكَ دَحَاهَا ۝٣٠
Wal arda b`ada zaalika dahaaha
📖 ਪੰਜਾਬੀ ਵਿੱਚ
30਼ ਅਤੇ ਇਸ ਮਗਰੋਂ ਧਰਤੀ ਨੂੰ ਪੱਦਰ ਕਰਕੇ ਵਿਛਾਇਆ।

🎧 ਸੁਣੋ


📜 ਆਇਤ 28-32 — ਅਨ-ਨਾਜ਼ੀਆਤ

28رَفَعَ سَمْكَهَا فَسَوَّاهَا
28਼ ਉਸ ਨੇ ਅਕਾਸ਼ ਦੀ ਛੱਤ ਨੂੰ ਉੱਚਾ ਕੀਤਾ ਤੇ ਫੇਰ ਉਸ ਨੂੰ ਠੀਕ-ਠਾਕ ਕੀਤਾ।
29وَأَغْطَشَ لَيْلَهَا وَأَخْرَجَ ضُحَاهَا
29਼ ਉਸ ਦੀ ਰਾਤ ਨੂੰ ਕਾਲੀ ਬਣਾਇਆ ਅਤੇ ਉਸ ਦੇ ਦਿਨ ਨੂੰ ਚਾਨਣ ਵਾਲਾ ਬਣਾਇਆ।
30وَالْأَرْضَ بَعْدَ ذَٰلِكَ دَحَاهَا
30਼ ਅਤੇ ਇਸ ਮਗਰੋਂ ਧਰਤੀ ਨੂੰ ਪੱਦਰ ਕਰਕੇ ਵਿਛਾਇਆ।
31أَخْرَجَ مِنْهَا مَاءَهَا وَمَرْعَاهَا
31਼ ਇਸ ਵਿੱਚੋਂ ਪਾਣੀ ਤੇ ਚਾਰਾ ਕੱਢਿਆ।
32وَالْجِبَالَ أَرْسَاهَا
32਼ ਅਤੇ ਪਹਾੜਾਂ ਨੂੰ ਚੰਗੀ ਤਰ੍ਹਾਂ ਗੱਡ ਦਿੱਤਾ।
ਅਨ-ਨਾਜ਼ੀਆਤਕੁਰਾਨ ਸੂਚੀ
46ਆਇਤ
MeccanRevelation
30ਆਇਤ

ਅਨੁਵਾਦ — ਅਨ-ਨਾਜ਼ੀਆਤ 30

ਸੂਰਾ ਅਨ-ਨਾਜ਼ੀਆਤ ਆਇਤ 30 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 30਼ ਅਤੇ ਇਸ ਮਗਰੋਂ ਧਰਤੀ ਨੂੰ ਪੱਦਰ ਕਰਕੇ ਵਿਛਾਇਆ।

ਸੂਰਾ ਆਇਤ 30/46 — ਅਨ-ਨਾਜ਼ੀਆਤ النازعات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਾਜ਼ੀਆਤ ਸੁਣੋ, ਅਨ-ਨਾਜ਼ੀਆਤ ਅਨੁਵਾਦ, ਅਨ-ਨਾਜ਼ੀਆਤ mp3, ਅਨ-ਨਾਜ਼ੀਆਤ pdf. ਆਇਤ 28–32. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers