ਅਨ-ਨਾਜ਼ੀਆਤ · 35/46
ਅਨੁਵਾਦ ਉਚਾਰਨ — ਅਨ-ਨਾਜ਼ੀਆਤ
يَوْمَ يَتَذَكَّرُ الْإِنسَانُ مَا سَعَىٰ ۝٣٥
Yauma Yata zakkarul insaanu ma sa`aa
📖 ਪੰਜਾਬੀ ਵਿੱਚ
35਼ ਉਸ ਦਿਨ ਮਨੁੱਖ ਯਾਦ ਕਰੇਗਾ, ਜਿਹੜੇ ਜਤਨ ਉਸ ਨੇ (ਹੱਕ ਨੂੰ ਨੀਵਾਂ ਵਿਖਾਉਣ ਲਈ) ਕੀਤੇ ਸੀ।

🎧 ਸੁਣੋ


📜 ਆਇਤ 33-37 — ਅਨ-ਨਾਜ਼ੀਆਤ

33مَتَاعًا لَّكُمْ وَلِأَنْعَامِكُمْ
33਼ ਇਹ ਸਭ ਤੁਹਾਡੇ ਅਤੇ ਤੁਹਾਡੇ ਪਸ਼ੂਆਂ ਦੇ ਲਾਭ ਲਈ ਹੈ।
34فَإِذَا جَاءَتِ الطَّامَّةُ الْكُبْرَىٰ
34਼ ਜਦੋਂ ਉਹ ਵੱਡੀ ਆਫ਼ਤ (ਕਿਆਮਤ) ਆ ਜਾਵੇਗੀ।
35يَوْمَ يَتَذَكَّرُ الْإِنسَانُ مَا سَعَىٰ
35਼ ਉਸ ਦਿਨ ਮਨੁੱਖ ਯਾਦ ਕਰੇਗਾ, ਜਿਹੜੇ ਜਤਨ ਉਸ ਨੇ (ਹੱਕ ਨੂੰ ਨੀਵਾਂ ਵਿਖਾਉਣ ਲਈ) ਕੀਤੇ ਸੀ।
36وَبُرِّزَتِ الْجَحِيمُ لِمَن يَرَىٰ
36਼ ਨਰਮ ਨੂੰ ਵੇਖਣ ਵਾਲੇ ਦੇ ਸਾਹਮਣੇ ਪ੍ਰਗਟ ਕਰ ਦਿੱਤਾ ਜਾਵੇਗਾ।
37فَأَمَّا مَن طَغَىٰ
37਼ ਅਤੇ ਜਿਸ ਵਿਅਕਤੀ ਨੇ ਬਗ਼ਾਵਤ ਕੀਤੀ।
ਅਨ-ਨਾਜ਼ੀਆਤਕੁਰਾਨ ਸੂਚੀ
46ਆਇਤ
MeccanRevelation
35ਆਇਤ

ਅਨੁਵਾਦ — ਅਨ-ਨਾਜ਼ੀਆਤ 35

ਸੂਰਾ ਅਨ-ਨਾਜ਼ੀਆਤ ਆਇਤ 35 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 35਼ ਉਸ ਦਿਨ ਮਨੁੱਖ ਯਾਦ ਕਰੇਗਾ, ਜਿਹੜੇ ਜਤਨ ਉਸ ਨੇ…

ਸੂਰਾ ਆਇਤ 35/46 — ਅਨ-ਨਾਜ਼ੀਆਤ النازعات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਾਜ਼ੀਆਤ ਸੁਣੋ, ਅਨ-ਨਾਜ਼ੀਆਤ ਅਨੁਵਾਦ, ਅਨ-ਨਾਜ਼ੀਆਤ mp3, ਅਨ-ਨਾਜ਼ੀਆਤ pdf. ਆਇਤ 33–37. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers