ਅਨ-ਨਾਜ਼ੀਆਤ · 36/46
ਅਨੁਵਾਦ ਉਚਾਰਨ — ਸੂਰਾ ਅਨ-ਨਾਜ਼ੀਆਤ
وَبُرِّزَتِ الْجَحِيمُ لِمَن يَرَىٰ ۝٣٦
Wa burrizatil-jaheemu limany-yaraa
📖 ਪੰਜਾਬੀ ਵਿੱਚ
36਼ ਨਰਮ ਨੂੰ ਵੇਖਣ ਵਾਲੇ ਦੇ ਸਾਹਮਣੇ ਪ੍ਰਗਟ ਕਰ ਦਿੱਤਾ ਜਾਵੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 34-38 — ਸੂਰਾ ਅਨ-ਨਾਜ਼ੀਆਤ

34فَإِذَا جَاءَتِ الطَّامَّةُ الْكُبْرَىٰ
34਼ ਜਦੋਂ ਉਹ ਵੱਡੀ ਆਫ਼ਤ (ਕਿਆਮਤ) ਆ ਜਾਵੇਗੀ।
35يَوْمَ يَتَذَكَّرُ الْإِنسَانُ مَا سَعَىٰ
35਼ ਉਸ ਦਿਨ ਮਨੁੱਖ ਯਾਦ ਕਰੇਗਾ, ਜਿਹੜੇ ਜਤਨ ਉਸ ਨੇ (ਹੱਕ ਨੂੰ ਨੀਵਾਂ ਵਿਖਾਉਣ ਲਈ) ਕੀਤੇ ਸੀ।
36وَبُرِّزَتِ الْجَحِيمُ لِمَن يَرَىٰ
36਼ ਨਰਮ ਨੂੰ ਵੇਖਣ ਵਾਲੇ ਦੇ ਸਾਹਮਣੇ ਪ੍ਰਗਟ ਕਰ ਦਿੱਤਾ ਜਾਵੇਗਾ।
37فَأَمَّا مَن طَغَىٰ
37਼ ਅਤੇ ਜਿਸ ਵਿਅਕਤੀ ਨੇ ਬਗ਼ਾਵਤ ਕੀਤੀ।
38وَآثَرَ الْحَيَاةَ الدُّنْيَا
38਼ ਅਤੇ ਸੰਸਰਿਕ ਜੀਵਨ ਨੂੰ ਹੀ ਸਭ ਕੁੱਝ ਸਮਝਿਆ।
ਅਨ-ਨਾਜ਼ੀਆਤਕੁਰਾਨ ਸੂਚੀ
46ਆਇਤ
MeccanRevelation
36ਆਇਤ

ਅਨੁਵਾਦ — ਅਨ-ਨਾਜ਼ੀਆਤ 36

ਸੂਰਾ ਅਨ-ਨਾਜ਼ੀਆਤ ਆਇਤ 36 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 36਼ ਨਰਮ ਨੂੰ ਵੇਖਣ ਵਾਲੇ ਦੇ ਸਾਹਮਣੇ ਪ੍ਰਗਟ ਕਰ ਦਿੱਤਾ…

ਸੂਰਾ ਆਇਤ 36/46 — ਸੂਰਾ ਅਨ-ਨਾਜ਼ੀਆਤ النازعات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਾਜ਼ੀਆਤ ਸੁਣੋ, ਸੂਰਾ ਅਨ-ਨਾਜ਼ੀਆਤ ਅਨੁਵਾਦ, ਸੂਰਾ ਅਨ-ਨਾਜ਼ੀਆਤ mp3, ਸੂਰਾ ਅਨ-ਨਾਜ਼ੀਆਤ pdf. ਆਇਤ 34–38. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers