ਅਨ-ਨਾਜ਼ੀਆਤ · 39/46
ਅਨੁਵਾਦ ਉਚਾਰਨ — ਸੂਰਾ ਅਨ-ਨਾਜ਼ੀਆਤ
فَإِنَّ الْجَحِيمَ هِيَ الْمَأْوَىٰ ۝٣٩
Fa innal jaheema hiyal maawaa
📖 ਪੰਜਾਬੀ ਵਿੱਚ
39਼ ਉਸ ਦਾ ਟਿਕਾਣਾ ਨਰਕ ਹੀ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 37-41 — ਸੂਰਾ ਅਨ-ਨਾਜ਼ੀਆਤ

37فَأَمَّا مَن طَغَىٰ
37਼ ਅਤੇ ਜਿਸ ਵਿਅਕਤੀ ਨੇ ਬਗ਼ਾਵਤ ਕੀਤੀ।
38وَآثَرَ الْحَيَاةَ الدُّنْيَا
38਼ ਅਤੇ ਸੰਸਰਿਕ ਜੀਵਨ ਨੂੰ ਹੀ ਸਭ ਕੁੱਝ ਸਮਝਿਆ।
39فَإِنَّ الْجَحِيمَ هِيَ الْمَأْوَىٰ
39਼ ਉਸ ਦਾ ਟਿਕਾਣਾ ਨਰਕ ਹੀ ਹੈ।
40وَأَمَّا مَنْ خَافَ مَقَامَ رَبِّهِ وَنَهَى النَّفْسَ عَنِ الْهَوَىٰ
40਼ ਪਰ ਜੋ ਵਿਅਕਤੀ ਆਪਣੇ ਰੱਬ ਦੇ ਸਾਹਮਣੇ ਖੜਾ ਹੋਣ ਤੋਂ ਡਰਦਾ ਰਿਹਾ ਅਤੇ ਆਪਣੇ ਮਨ ਨੂੰ ਭੈੜੀਆਂ ਇੱਛਾਵਾਂ ਤੋਂ ਰੋਕ ਕੇ ਰੱਖਿਆ।
41فَإِنَّ الْجَنَّةَ هِيَ الْمَأْوَىٰ
41਼ ਤਾਂ ਬੇਸ਼ੱਕ ਉਸ ਦਾ ਟਿਕਾਣਾ ਜੰਨਤ ਹੈ।
ਅਨ-ਨਾਜ਼ੀਆਤਕੁਰਾਨ ਸੂਚੀ
46ਆਇਤ
MeccanRevelation
39ਆਇਤ

ਅਨੁਵਾਦ — ਅਨ-ਨਾਜ਼ੀਆਤ 39

ਸੂਰਾ ਅਨ-ਨਾਜ਼ੀਆਤ ਆਇਤ 39 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 39਼ ਉਸ ਦਾ ਟਿਕਾਣਾ ਨਰਕ ਹੀ ਹੈ।

ਸੂਰਾ ਆਇਤ 39/46 — ਸੂਰਾ ਅਨ-ਨਾਜ਼ੀਆਤ النازعات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਾਜ਼ੀਆਤ ਸੁਣੋ, ਸੂਰਾ ਅਨ-ਨਾਜ਼ੀਆਤ ਅਨੁਵਾਦ, ਸੂਰਾ ਅਨ-ਨਾਜ਼ੀਆਤ mp3, ਸੂਰਾ ਅਨ-ਨਾਜ਼ੀਆਤ pdf. ਆਇਤ 37–41. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers