ਅਨ-ਨਾਜ਼ੀਆਤ · 42/46
ਅਨੁਵਾਦ ਉਚਾਰਨ — ਸੂਰਾ ਅਨ-ਨਾਜ਼ੀਆਤ
يَسْأَلُونَكَ عَنِ السَّاعَةِ أَيَّانَ مُرْسَاهَا ۝٤٢
Yas`aloonaka `anis saa`ati ayyaana mursaahaa
📖 ਪੰਜਾਬੀ ਵਿੱਚ
42਼ (ਹੇ ਨਬੀ!) ਲੋਕੀ ਤੁਹਾਥੋਂ ਕਿਆਮਤ ਬਾਰੇ ਪੁੱਛਦੇ ਹਨ ਕਿ ਉਹ ਕਦੋਂ ਵਾਪਰੇਗੀ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 40-44 — ਸੂਰਾ ਅਨ-ਨਾਜ਼ੀਆਤ

40وَأَمَّا مَنْ خَافَ مَقَامَ رَبِّهِ وَنَهَى النَّفْسَ عَنِ الْهَوَىٰ
40਼ ਪਰ ਜੋ ਵਿਅਕਤੀ ਆਪਣੇ ਰੱਬ ਦੇ ਸਾਹਮਣੇ ਖੜਾ ਹੋਣ ਤੋਂ ਡਰਦਾ ਰਿਹਾ ਅਤੇ ਆਪਣੇ ਮਨ ਨੂੰ ਭੈੜੀਆਂ ਇੱਛਾਵਾਂ ਤੋਂ ਰੋਕ ਕੇ ਰੱਖਿਆ।
41فَإِنَّ الْجَنَّةَ هِيَ الْمَأْوَىٰ
41਼ ਤਾਂ ਬੇਸ਼ੱਕ ਉਸ ਦਾ ਟਿਕਾਣਾ ਜੰਨਤ ਹੈ।
42يَسْأَلُونَكَ عَنِ السَّاعَةِ أَيَّانَ مُرْسَاهَا
42਼ (ਹੇ ਨਬੀ!) ਲੋਕੀ ਤੁਹਾਥੋਂ ਕਿਆਮਤ ਬਾਰੇ ਪੁੱਛਦੇ ਹਨ ਕਿ ਉਹ ਕਦੋਂ ਵਾਪਰੇਗੀ ?
43فِيمَ أَنتَ مِن ذِكْرَاهَا
43਼ ਭਲਾਂ ਤੁਹਾਡਾ ਇਸ (ਬਾਰੇ ਦੱਸਣ) ਨਾਲ ਕੀ ਸੰਬੰਧ!
44إِلَىٰ رَبِّكَ مُنتَهَاهَا
44਼ ਇਸ ਦਾ ਗਿਆਨ ਤਾਂ ਅੱਲਾਹ ਕੋਲ ਹੀ ਹੈ।
ਅਨ-ਨਾਜ਼ੀਆਤਕੁਰਾਨ ਸੂਚੀ
46ਆਇਤ
MeccanRevelation
42ਆਇਤ

ਅਨੁਵਾਦ — ਅਨ-ਨਾਜ਼ੀਆਤ 42

ਸੂਰਾ ਅਨ-ਨਾਜ਼ੀਆਤ ਆਇਤ 42 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 42਼ (ਹੇ ਨਬੀ!) ਲੋਕੀ ਤੁਹਾਥੋਂ ਕਿਆਮਤ ਬਾਰੇ ਪੁੱਛਦੇ ਹਨ ਕਿ…

ਸੂਰਾ ਆਇਤ 42/46 — ਸੂਰਾ ਅਨ-ਨਾਜ਼ੀਆਤ النازعات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਾਜ਼ੀਆਤ ਸੁਣੋ, ਸੂਰਾ ਅਨ-ਨਾਜ਼ੀਆਤ ਅਨੁਵਾਦ, ਸੂਰਾ ਅਨ-ਨਾਜ਼ੀਆਤ mp3, ਸੂਰਾ ਅਨ-ਨਾਜ਼ੀਆਤ pdf. ਆਇਤ 40–44. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Sunday, October 11, 2026

Don't forget us in your sincere prayers