ਅਨ-ਨਾਜ਼ੀਆਤ · 43/46
ਅਨੁਵਾਦ ਉਚਾਰਨ — ਸੂਰਾ ਅਨ-ਨਾਜ਼ੀਆਤ
فِيمَ أَنتَ مِن ذِكْرَاهَا ۝٤٣
Feema anta min zikraahaa
📖 ਪੰਜਾਬੀ ਵਿੱਚ
43਼ ਭਲਾਂ ਤੁਹਾਡਾ ਇਸ (ਬਾਰੇ ਦੱਸਣ) ਨਾਲ ਕੀ ਸੰਬੰਧ!

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 41-45 — ਸੂਰਾ ਅਨ-ਨਾਜ਼ੀਆਤ

41فَإِنَّ الْجَنَّةَ هِيَ الْمَأْوَىٰ
41਼ ਤਾਂ ਬੇਸ਼ੱਕ ਉਸ ਦਾ ਟਿਕਾਣਾ ਜੰਨਤ ਹੈ।
42يَسْأَلُونَكَ عَنِ السَّاعَةِ أَيَّانَ مُرْسَاهَا
42਼ (ਹੇ ਨਬੀ!) ਲੋਕੀ ਤੁਹਾਥੋਂ ਕਿਆਮਤ ਬਾਰੇ ਪੁੱਛਦੇ ਹਨ ਕਿ ਉਹ ਕਦੋਂ ਵਾਪਰੇਗੀ ?
43فِيمَ أَنتَ مِن ذِكْرَاهَا
43਼ ਭਲਾਂ ਤੁਹਾਡਾ ਇਸ (ਬਾਰੇ ਦੱਸਣ) ਨਾਲ ਕੀ ਸੰਬੰਧ!
44إِلَىٰ رَبِّكَ مُنتَهَاهَا
44਼ ਇਸ ਦਾ ਗਿਆਨ ਤਾਂ ਅੱਲਾਹ ਕੋਲ ਹੀ ਹੈ।
45إِنَّمَا أَنتَ مُنذِرُ مَن يَخْشَاهَا
45਼ ਤੁਸੀਂ ਤਾਂ ਕੇਵਲ ਇਸ ਤੋਂ ਡਰਣ ਵਾਲਿਆਂ ਨੂੰ ਸੁਚੇਤ ਕਰਨ ਵਾਲੇ ਹੋ।
ਅਨ-ਨਾਜ਼ੀਆਤਕੁਰਾਨ ਸੂਚੀ
46ਆਇਤ
MeccanRevelation
43ਆਇਤ

ਅਨੁਵਾਦ — ਅਨ-ਨਾਜ਼ੀਆਤ 43

ਸੂਰਾ ਅਨ-ਨਾਜ਼ੀਆਤ ਆਇਤ 43 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 43਼ ਭਲਾਂ ਤੁਹਾਡਾ ਇਸ (ਬਾਰੇ ਦੱਸਣ) ਨਾਲ ਕੀ ਸੰਬੰਧ!

ਸੂਰਾ ਆਇਤ 43/46 — ਸੂਰਾ ਅਨ-ਨਾਜ਼ੀਆਤ النازعات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਾਜ਼ੀਆਤ ਸੁਣੋ, ਸੂਰਾ ਅਨ-ਨਾਜ਼ੀਆਤ ਅਨੁਵਾਦ, ਸੂਰਾ ਅਨ-ਨਾਜ਼ੀਆਤ mp3, ਸੂਰਾ ਅਨ-ਨਾਜ਼ੀਆਤ pdf. ਆਇਤ 41–45. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers