ਅਨ-ਨਾਜ਼ੀਆਤ · 9/46
ਅਨੁਵਾਦ ਉਚਾਰਨ — ਸੂਰਾ ਅਨ-ਨਾਜ਼ੀਆਤ
أَبْصَارُهَا خَاشِعَةٌ ۝٩
Absaa ruhaa khashi`ah
📖 ਪੰਜਾਬੀ ਵਿੱਚ
9਼ ਉਹਨਾਂ ਦੀਆਂ ਨਜ਼ਰਾਂ ਨੀਵੀਆਂ ਹੋਣਗੀਆਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 7-11 — ਸੂਰਾ ਅਨ-ਨਾਜ਼ੀਆਤ

7تَتْبَعُهَا الرَّادِفَةُ
7਼ ਉਸ ਦੇ ਪਿੱਛੇ ਆਉਣ ਵਾਲੀ (ਕਿਆਮਤ) ਪਿੱਛੇ-ਪਿੱਛੇ ਆਵੇਗੀ।
8قُلُوبٌ يَوْمَئِذٍ وَاجِفَةٌ
8਼ ਬਹੁਤੇ ਦਿਲ ਉਸ ਦਿਨ ਧੜਕਦੇ ਹੋਣਗੇ।
9أَبْصَارُهَا خَاشِعَةٌ
9਼ ਉਹਨਾਂ ਦੀਆਂ ਨਜ਼ਰਾਂ ਨੀਵੀਆਂ ਹੋਣਗੀਆਂ।
10يَقُولُونَ أَإِنَّا لَمَرْدُودُونَ فِي الْحَافِرَةِ
10਼ (ਕਾਫ਼ਿਰ) ਕਹਿੰਦੇ ਹਨ ਕਿ ਕੀ ਅਸੀਂ ਫੇਰ ਪਹਿਲੀ ਅਵਸਥਾ ਵਿਚ ਪਰਤਾਏ ਜਾਵਾਂਗੇ ?
11أَإِذَا كُنَّا عِظَامًا نَّخِرَةً
11਼ ਕੀ ਉਸ ਸਮੇਂ ਜਦੋਂ ਸਾਡੀਆਂ ਹੱਡੀਆਂ ਗਲ-ਸੜ ਜਾਣਗੀਆਂ।
ਅਨ-ਨਾਜ਼ੀਆਤਕੁਰਾਨ ਸੂਚੀ
46ਆਇਤ
MeccanRevelation
9ਆਇਤ

ਅਨੁਵਾਦ — ਅਨ-ਨਾਜ਼ੀਆਤ 9

ਸੂਰਾ ਅਨ-ਨਾਜ਼ੀਆਤ ਆਇਤ 9 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 9਼ ਉਹਨਾਂ ਦੀਆਂ ਨਜ਼ਰਾਂ ਨੀਵੀਆਂ ਹੋਣਗੀਆਂ।

ਸੂਰਾ ਆਇਤ 9/46 — ਸੂਰਾ ਅਨ-ਨਾਜ਼ੀਆਤ النازعات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਾਜ਼ੀਆਤ ਸੁਣੋ, ਸੂਰਾ ਅਨ-ਨਾਜ਼ੀਆਤ ਅਨੁਵਾਦ, ਸੂਰਾ ਅਨ-ਨਾਜ਼ੀਆਤ mp3, ਸੂਰਾ ਅਨ-ਨਾਜ਼ੀਆਤ pdf. ਆਇਤ 7–11. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Tuesday, September 29, 2026

Don't forget us in your sincere prayers