ਅਲ-ਅਨਫਾਲ · 1/75
ਅਨੁਵਾਦ ਉਚਾਰਨ — ਸੂਰਾ ਅਲ-ਅਨਫਾਲ
يَسْأَلُونَكَ عَنِ الْأَنفَالِ ۖ قُلِ الْأَنفَالُ لِلَّهِ وَالرَّسُولِ ۖ فَاتَّقُوا اللَّهَ وَأَصْلِحُوا ذَاتَ بَيْنِكُمْ ۖ وَأَطِيعُوا اللَّهَ وَرَسُولَهُ إِن كُنتُم مُّؤْمِنِينَ ۝١
Yas`aloonaka `anil anfaali qulil anfaalu lillaahi war Rasooli fattaqul laaha wa ahlihoo zaata bainikum wa atee`ul laaha wa Rasoolahooo in kuntum mu`mineen
📖 ਪੰਜਾਬੀ ਵਿੱਚ
1਼ (ਹੇ ਨਬੀ!) ਇਹ ਲੋਕ ਤੁਹਾਥੋਂ ਮਾਲੇ-ਗ਼ਨੀਮਤ (ਜੰਗ ਵਿਚ ਪ੍ਰਾਪਤ ਹੋਣ ਵਾਲੇ ਧਨ-ਪਦਾਰਥਾਂ) ਦੇ ਸੰਬੰਧ ਵਿਚ ਪੁੱਛਦੇ ਹਨ। ਤੁਸੀਂ ਆਖ ਦਿਓ ਕਿ ਇਹ ਮਾਲੇ-ਗ਼ਨੀਮਤ ਅੱਲਾਹ ਅਤੇ ਉਸ ਦੇ ਰਸੂਲ (ਮੁਹੰਮਦ ਸ:) ਦਾ ਹੈ। ਸੋ ਤੁਸੀਂ ਅੱਲਾਹ ਤੋਂ ਡਰੋ ਅਤੇ ਆਪੋ ਵਿਚਾਲੇ ਸੰਬੰਧਾਂ ਨੂੰ ਸੁਧਾਰੋ। ਅੱਲਾਹ ਅਤੇ ਉਸ ਦੇ ਰਸੂਲ ਦੀ ਆਗਿਆ ਦਾ ਪਾਲਣ ਕਰੋ ਜੇ ਤੁਸੀਂ (ਸੱਚੇ) ਈਮਾਨ ਵਾਲੇ ਹੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-3 — ਸੂਰਾ ਅਲ-ਅਨਫਾਲ

1يَسْأَلُونَكَ عَنِ الْأَنفَالِ ۖ قُلِ الْأَنفَالُ لِلَّهِ وَالرَّسُولِ ۖ فَاتَّقُوا اللَّهَ وَأَصْلِحُوا ذَاتَ بَيْنِكُمْ ۖ وَأَطِيعُوا اللَّهَ وَرَسُولَهُ إِن كُنتُم مُّؤْمِنِينَ
1਼ (ਹੇ ਨਬੀ!) ਇਹ ਲੋਕ ਤੁਹਾਥੋਂ ਮਾਲੇ-ਗ਼ਨੀਮਤ (ਜੰਗ ਵਿਚ ਪ੍ਰਾਪਤ ਹੋਣ ਵਾਲੇ ਧਨ-ਪਦਾਰਥਾਂ) ਦੇ ਸੰਬੰਧ ਵਿਚ ਪੁੱਛਦੇ ਹਨ। ਤੁਸੀਂ ਆਖ ਦਿਓ ਕਿ ਇਹ ਮਾਲੇ-ਗ਼ਨੀਮਤ ਅੱਲਾਹ ਅਤੇ ਉਸ ਦੇ ਰਸੂਲ (ਮੁਹੰਮਦ ਸ:) ਦਾ ਹੈ। ਸੋ ਤੁਸੀਂ ਅੱਲਾਹ ਤੋਂ ਡਰੋ ਅਤੇ ਆਪੋ ਵਿਚਾਲੇ ਸੰਬੰਧਾਂ ਨੂੰ ਸੁਧਾਰੋ। ਅੱਲਾਹ ਅਤੇ ਉਸ ਦੇ ਰਸੂਲ ਦੀ ਆਗਿਆ ਦਾ ਪਾਲਣ ਕਰੋ ਜੇ ਤੁਸੀਂ (ਸੱਚੇ) ਈਮਾਨ ਵਾਲੇ ਹੋ।
2إِنَّمَا الْمُؤْمِنُونَ الَّذِينَ إِذَا ذُكِرَ اللَّهُ وَجِلَتْ قُلُوبُهُمْ وَإِذَا تُلِيَتْ عَلَيْهِمْ آيَاتُهُ زَادَتْهُمْ إِيمَانًا وَعَلَىٰ رَبِّهِمْ يَتَوَكَّلُونَ
2਼ (ਸੱਚੇ) ਈਮਾਨ ਵਾਲੇ ਤਾਂ ਉਹ ਲੋਕ ਹਨ ਕਿ ਜਦੋਂ ਉਹ ਅੱਲਾਹ ਦਾ ਜ਼ਿਕਰ ਸੁਣਦੇ ਹਨ ਤਾਂ ਉਹਨਾਂ ਦੇ ਦਿਲ ਕੰਬ ਜਾਂਦੇ ਹਨ ਅਤੇ ਜਦੋਂ ਉਹਨਾਂ ਨੂੰ ਅੱਲਾਹ ਦੀਆਂ ਆਇਤਾਂ ਸੁਣਾਈਆਂ ਜਾਂਦੀਆਂ ਹਨ ਤਾਂ ਉਹ ਆਇਤਾਂ ਉਹਨਾਂ ਦੇ ਈਮਾਨ ਵਿਚ ਹੋਰ ਵਾਧਾ ਕਰ ਦਿੰਦੀਆਂ ਹਨ। ਉਹਨਾਂ ਦਾ ਭਰੋਸਾ ਆਪਣੇ ਪਾਲਣਹਾਰ ’ਤੇ ਹੀ ਹੈ।
3الَّذِينَ يُقِيمُونَ الصَّلَاةَ وَمِمَّا رَزَقْنَاهُمْ يُنفِقُونَ
3਼ ਜਿਹੜੇ ਲੋਕ ਨਮਾਜ਼ਾਂ ਦੀ ਪਾਬੰਦੀ ਕਰਦੇ ਹਨ ਅਤੇ ਜੋ ਵੀ ਰਿਜ਼ਕ (ਧਨ-ਪਦਾਰਥ) ਅਸੀਂ ਉਹਨਾਂ ਨੂੰ ਦੇ ਛੱਡਿਆ ਹੈ ਉਸ ਵਿੱਚੋਂ (ਅੱਲਾਹ ਦੇ ਰਾਹ ਵਿਚ) ਖ਼ਰਚ ਕਰਦੇ ਹਨ।
ਅਲ-ਅਨਫਾਲਕੁਰਾਨ ਸੂਚੀ
75ਆਇਤ
MedinanRevelation
1ਆਇਤ

ਅਨੁਵਾਦ — ਅਲ-ਅਨਫਾਲ 1

ਸੂਰਾ ਅਲ-ਅਨਫਾਲ ਆਇਤ 1 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 1਼ (ਹੇ ਨਬੀ!) ਇਹ ਲੋਕ ਤੁਹਾਥੋਂ ਮਾਲੇ-ਗ਼ਨੀਮਤ (ਜੰਗ ਵਿਚ ਪ੍ਰਾਪਤ…

ਸੂਰਾ ਆਇਤ 1/75 — ਸੂਰਾ ਅਲ-ਅਨਫਾਲ الأنفال (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਨਫਾਲ ਸੁਣੋ, ਸੂਰਾ ਅਲ-ਅਨਫਾਲ ਅਨੁਵਾਦ, ਸੂਰਾ ਅਲ-ਅਨਫਾਲ mp3, ਸੂਰਾ ਅਲ-ਅਨਫਾਲ pdf. ਆਇਤ 1–3. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers