ਅਲ-ਅਨਫਾਲ · 14/75
ਅਨੁਵਾਦ ਉਚਾਰਨ — ਸੂਰਾ ਅਲ-ਅਨਫਾਲ
ذَٰلِكُمْ فَذُوقُوهُ وَأَنَّ لِلْكَافِرِينَ عَذَابَ النَّارِ ۝١٤
Zaalikum fazooqoohu wa anna lilkaafireena `azaaban Naar
📖 ਪੰਜਾਬੀ ਵਿੱਚ
14਼ ਸੋ (ਹੇ ਕਾਫ਼ਿਰੋ!) ਤੁਸੀਂ ਇਸ (ਸਜ਼ਾ) ਦਾ ਸੁਆਦ ਵੇਖੋ। (ਚੇਤੇ ਰੱਖੋ ਕਿ) ਕਾਫ਼ਿਰਾਂ ਲਈ ਨਰਕ ਦੇ ਅਜ਼ਾਬ ਦਾ ਪ੍ਰਬੰਧ ਕੀਤਾ ਹੋਇਆ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 12-16 — ਸੂਰਾ ਅਲ-ਅਨਫਾਲ

12إِذْ يُوحِي رَبُّكَ إِلَى الْمَلَائِكَةِ أَنِّي مَعَكُمْ فَثَبِّتُوا الَّذِينَ آمَنُوا ۚ سَأُلْقِي فِي قُلُوبِ الَّذِينَ كَفَرُوا الرُّعْبَ فَاضْرِبُوا فَوْقَ الْأَعْنَاقِ وَاضْرِبُوا مِنْهُمْ كُلَّ بَنَانٍ
12਼ (ਹੇ ਨਬੀ! ਉਸ ਸਮੇਂ ਨੂੰ ਯਾਦ ਕਰੋ) ਜਦੋਂ ਤੁਹਾਡਾ ਰੱਬ ਫ਼ਰਿਸ਼ਤਿਆਂ ਵੱਲ ਵਹੀ ਘੱਲ ਰਿਹਾ ਸੀ ਕਿ ਬੇਸ਼ੱਕ ਮੈਂ ਤੁਹਾਡੇ ਅੰਗ-ਸੰਗ ਹਾਂ, ਤੁਸੀਂ ਈਮਾਨ ਵਾਲਿਆਂ ਨੂੰ ਪੱਕੇ ਪੈਰੀਂ ਰੱਖੋ, ਮੈਂ ਛੇਤੀ ਹੀ ਇਹਨਾਂ ਕਾਫ਼ਿਰਾਂ ਦੇ ਦਿਲਾਂ ਵਿਚ ਤੁਹਾਡਾ ਰੋਅਬ ਪਾ ਦੇਵਾਂਗਾ, ਸੋ ਤੁਸੀਂ ਉਹਨਾਂ ਦੀਆਂ ਧੋਣਾਂ ’ਤੇ ਵਾਰ ਕਰੋ ਅਤੇ ਅਤੇ ਉਹਨਾਂ ਦੇ ਜੋੜ-ਜੋੜ ’ਤੇ ਸੱਟ ਮਾਰੋ।
13ذَٰلِكَ بِأَنَّهُمْ شَاقُّوا اللَّهَ وَرَسُولَهُ ۚ وَمَن يُشَاقِقِ اللَّهَ وَرَسُولَهُ فَإِنَّ اللَّهَ شَدِيدُ الْعِقَابِ
13਼ ਇਹ (ਸਜ਼ਾ) ਇਸ ਲਈ ਹੈ ਕਿ ਉਹਨਾਂ (ਕਾਫ਼ਿਰਾਂ) ਨੇ ਅੱਲਾਹ ਅਤੇ ਉਸ ਦੇ ਰਸੂਲ ਦਾ ਵਿਰੋਧ ਕੀਤਾ ਸੀ, ਜਿਹੜਾ ਕੋਈ ਅੱਲਾਹ ਅਤੇ ਉਸ ਦੇ ਰਸੂਲ ਦਾ ਵਿਰੋਧੀ ਹੋਵੇਗਾ, ਉਸ ਨੂੰ ਅੱਲਾਹ ਕਰੜੀ ਸਜ਼ਾ ਦੇਣ ਵਾਲਾ ਹੈ।
14ذَٰلِكُمْ فَذُوقُوهُ وَأَنَّ لِلْكَافِرِينَ عَذَابَ النَّارِ
14਼ ਸੋ (ਹੇ ਕਾਫ਼ਿਰੋ!) ਤੁਸੀਂ ਇਸ (ਸਜ਼ਾ) ਦਾ ਸੁਆਦ ਵੇਖੋ। (ਚੇਤੇ ਰੱਖੋ ਕਿ) ਕਾਫ਼ਿਰਾਂ ਲਈ ਨਰਕ ਦੇ ਅਜ਼ਾਬ ਦਾ ਪ੍ਰਬੰਧ ਕੀਤਾ ਹੋਇਆ ਹੈ।
15يَا أَيُّهَا الَّذِينَ آمَنُوا إِذَا لَقِيتُمُ الَّذِينَ كَفَرُوا زَحْفًا فَلَا تُوَلُّوهُمُ الْأَدْبَارَ
15਼ ਹੇ ਈਮਾਨ ਵਾਲਿਓ! ਜਦੋਂ ਤੁਹਾਡਾ ਟਾਕਰਾ ਕਾਫ਼ਿਰਾਂ ਦੀ ਸੈਨਾ ਨਾਲ ਹੋ ਜਾਵੇ ਤਾਂ ਤੁਸੀਂ ਉਹਨਾਂ ਤੋਂ ਪਿੱਠ ਨਾ ਵਿਖਾਓ।
16وَمَن يُوَلِّهِمْ يَوْمَئِذٍ دُبُرَهُ إِلَّا مُتَحَرِّفًا لِّقِتَالٍ أَوْ مُتَحَيِّزًا إِلَىٰ فِئَةٍ فَقَدْ بَاءَ بِغَضَبٍ مِّنَ اللَّهِ وَمَأْوَاهُ جَهَنَّمُ ۖ وَبِئْسَ الْمَصِيرُ
16਼ ਜਿਹੜਾ ਵਿਅਕਤੀ ਉਹਨਾਂ (ਕਾਫ਼ਿਰਾਂ) ਨੂੰ ਉਸ ਸਮੇਂ ਪਿੱਠ ਵਿਖਾਕੇ ਨੱਸੇਗਾ, ਛੁੱਟ ਉਸ ਤੋਂ ਕਿ ਜੰਗੀ ਚਾਲ ਵਜੋਂ ਅਜਿਹਾ ਕਰੇ ਜਾਂ ਆਪਣੀ ਕਿਸੇ ਟੋਲੀ ਵੱਲ ਬਚਾਓ ਲਈ ਆਵੇ, ਤਾਂ ਉਹ ਅੱਲਾਹ ਦੇ ਕਰੋਧ ਵਿਚ ਫੱਸ ਜਾਵੇਗਾ। ਉਸ ਦਾ ਟਿਕਾਣਾ ਨਰਕ ਹੋਵੇਗਾ ਅਤੇ ਉਹ ਬਹੁਤ ਹੀ ਭੈੜੀ ਪਰਤਣ ਵਾਲੀ ਥਾਂ ਹੈ।
ਅਲ-ਅਨਫਾਲਕੁਰਾਨ ਸੂਚੀ
75ਆਇਤ
MedinanRevelation
14ਆਇਤ

ਅਨੁਵਾਦ — ਅਲ-ਅਨਫਾਲ 14

ਸੂਰਾ ਅਲ-ਅਨਫਾਲ ਆਇਤ 14 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 14਼ ਸੋ (ਹੇ ਕਾਫ਼ਿਰੋ!) ਤੁਸੀਂ ਇਸ (ਸਜ਼ਾ) ਦਾ ਸੁਆਦ ਵੇਖੋ।…

ਸੂਰਾ ਆਇਤ 14/75 — ਸੂਰਾ ਅਲ-ਅਨਫਾਲ الأنفال (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਨਫਾਲ ਸੁਣੋ, ਸੂਰਾ ਅਲ-ਅਨਫਾਲ ਅਨੁਵਾਦ, ਸੂਰਾ ਅਲ-ਅਨਫਾਲ mp3, ਸੂਰਾ ਅਲ-ਅਨਫਾਲ pdf. ਆਇਤ 12–16. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers