ਅਲ-ਅਨਫਾਲ · 16/75
ਅਨੁਵਾਦ ਉਚਾਰਨ — ਸੂਰਾ ਅਲ-ਅਨਫਾਲ
وَمَن يُوَلِّهِمْ يَوْمَئِذٍ دُبُرَهُ إِلَّا مُتَحَرِّفًا لِّقِتَالٍ أَوْ مُتَحَيِّزًا إِلَىٰ فِئَةٍ فَقَدْ بَاءَ بِغَضَبٍ مِّنَ اللَّهِ وَمَأْوَاهُ جَهَنَّمُ ۖ وَبِئْسَ الْمَصِيرُ ۝١٦
Wa mai yuwallihim yawma`izin duburahooo illaa mutaharrifal liqitaalin aw mutahaiyizan ilaa fi`atin faqad baaa`a bighadabim minal laahi wa maawaahu Jahannamu wa bi`sal maseer
📖 ਪੰਜਾਬੀ ਵਿੱਚ
16਼ ਜਿਹੜਾ ਵਿਅਕਤੀ ਉਹਨਾਂ (ਕਾਫ਼ਿਰਾਂ) ਨੂੰ ਉਸ ਸਮੇਂ ਪਿੱਠ ਵਿਖਾਕੇ ਨੱਸੇਗਾ, ਛੁੱਟ ਉਸ ਤੋਂ ਕਿ ਜੰਗੀ ਚਾਲ ਵਜੋਂ ਅਜਿਹਾ ਕਰੇ ਜਾਂ ਆਪਣੀ ਕਿਸੇ ਟੋਲੀ ਵੱਲ ਬਚਾਓ ਲਈ ਆਵੇ, ਤਾਂ ਉਹ ਅੱਲਾਹ ਦੇ ਕਰੋਧ ਵਿਚ ਫੱਸ ਜਾਵੇਗਾ। ਉਸ ਦਾ ਟਿਕਾਣਾ ਨਰਕ ਹੋਵੇਗਾ ਅਤੇ ਉਹ ਬਹੁਤ ਹੀ ਭੈੜੀ ਪਰਤਣ ਵਾਲੀ ਥਾਂ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 14-18 — ਸੂਰਾ ਅਲ-ਅਨਫਾਲ

14ذَٰلِكُمْ فَذُوقُوهُ وَأَنَّ لِلْكَافِرِينَ عَذَابَ النَّارِ
14਼ ਸੋ (ਹੇ ਕਾਫ਼ਿਰੋ!) ਤੁਸੀਂ ਇਸ (ਸਜ਼ਾ) ਦਾ ਸੁਆਦ ਵੇਖੋ। (ਚੇਤੇ ਰੱਖੋ ਕਿ) ਕਾਫ਼ਿਰਾਂ ਲਈ ਨਰਕ ਦੇ ਅਜ਼ਾਬ ਦਾ ਪ੍ਰਬੰਧ ਕੀਤਾ ਹੋਇਆ ਹੈ।
15يَا أَيُّهَا الَّذِينَ آمَنُوا إِذَا لَقِيتُمُ الَّذِينَ كَفَرُوا زَحْفًا فَلَا تُوَلُّوهُمُ الْأَدْبَارَ
15਼ ਹੇ ਈਮਾਨ ਵਾਲਿਓ! ਜਦੋਂ ਤੁਹਾਡਾ ਟਾਕਰਾ ਕਾਫ਼ਿਰਾਂ ਦੀ ਸੈਨਾ ਨਾਲ ਹੋ ਜਾਵੇ ਤਾਂ ਤੁਸੀਂ ਉਹਨਾਂ ਤੋਂ ਪਿੱਠ ਨਾ ਵਿਖਾਓ।
16وَمَن يُوَلِّهِمْ يَوْمَئِذٍ دُبُرَهُ إِلَّا مُتَحَرِّفًا لِّقِتَالٍ أَوْ مُتَحَيِّزًا إِلَىٰ فِئَةٍ فَقَدْ بَاءَ بِغَضَبٍ مِّنَ اللَّهِ وَمَأْوَاهُ جَهَنَّمُ ۖ وَبِئْسَ الْمَصِيرُ
16਼ ਜਿਹੜਾ ਵਿਅਕਤੀ ਉਹਨਾਂ (ਕਾਫ਼ਿਰਾਂ) ਨੂੰ ਉਸ ਸਮੇਂ ਪਿੱਠ ਵਿਖਾਕੇ ਨੱਸੇਗਾ, ਛੁੱਟ ਉਸ ਤੋਂ ਕਿ ਜੰਗੀ ਚਾਲ ਵਜੋਂ ਅਜਿਹਾ ਕਰੇ ਜਾਂ ਆਪਣੀ ਕਿਸੇ ਟੋਲੀ ਵੱਲ ਬਚਾਓ ਲਈ ਆਵੇ, ਤਾਂ ਉਹ ਅੱਲਾਹ ਦੇ ਕਰੋਧ ਵਿਚ ਫੱਸ ਜਾਵੇਗਾ। ਉਸ ਦਾ ਟਿਕਾਣਾ ਨਰਕ ਹੋਵੇਗਾ ਅਤੇ ਉਹ ਬਹੁਤ ਹੀ ਭੈੜੀ ਪਰਤਣ ਵਾਲੀ ਥਾਂ ਹੈ।
17فَلَمْ تَقْتُلُوهُمْ وَلَٰكِنَّ اللَّهَ قَتَلَهُمْ ۚ وَمَا رَمَيْتَ إِذْ رَمَيْتَ وَلَٰكِنَّ اللَّهَ رَمَىٰ ۚ وَلِيُبْلِيَ الْمُؤْمِنِينَ مِنْهُ بَلَاءً حَسَنًا ۚ إِنَّ اللَّهَ سَمِيعٌ عَلِيمٌ
17਼ (ਹੇ ਮੋਮਿਨੋ!) ਤੁਸੀਂ ਉਹਨਾਂ ਕਾਫ਼ਿਰਾਂ) ਨੂੰ ਕਤਲ ਨਹੀਂ ਕੀਤਾ, ਸਗੋਂ ਉਹਨਾਂ ਨੂੰ ਅੱਲਾਹ ਨੇ ਹੀ ਕਤਲ ਕੀਤਾ ਹੈ। (ਹੇ ਨਬੀ!) ਜਿਹੜੀ (ਮਿੱਟੀ ਦੀ ਮੁੱਠੀ) ਉਹਨਾਂ (ਕਾਫ਼ਿਰਾਂ) ’ਤੇ ਸੁੱਟੀ ਸੀ, ਉਹ ਤੁਸੀਂ ਨਹੀਂ ਸੁੱਟੀ ਸੀ ਸਗੋਂ ਅੱਲਾਹ ਨੇ ਹੀ ਸੁੱਟੀ ਸੀ, ਤਾਂ ਜੋ ਉਹ ਆਪਣੇ ਵੱਲੋਂ ਮੁਸਲਮਾਨਾਂ ਨੂੰ ਵਧੀਆ ਇਨਾਮ (ਜਿੱਤ) ਨਾਲ ਨਿਵਾਜ਼ੇ। ਬੇਸ਼ੱਕ ਅੱਲਾਹ ਸੁਣਨ ਵਾਲਾ ਅਤੇ ਭਲੀ-ਭਾਂਤ ਜਾਣਨ ਵਾਲਾ ਹੈ।
18ذَٰلِكُمْ وَأَنَّ اللَّهَ مُوهِنُ كَيْدِ الْكَافِرِينَ
18਼ (ਦੂਜੀ ਗੱਲ ਇਹ ਵੀ ਹੈ) ਕਿ ਅੱਲਾਹ ਹੀ ਕਾਫ਼ਿਰਾਂ ਦੀਆਂ ਚਾਲਾਂ ਨੂੰ ਕਮਜ਼ੋਰ ਕਰਨ ਵਾਲਾ ਹੈ।
ਅਲ-ਅਨਫਾਲਕੁਰਾਨ ਸੂਚੀ
75ਆਇਤ
MedinanRevelation
16ਆਇਤ

ਅਨੁਵਾਦ — ਅਲ-ਅਨਫਾਲ 16

ਸੂਰਾ ਅਲ-ਅਨਫਾਲ ਆਇਤ 16 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 16਼ ਜਿਹੜਾ ਵਿਅਕਤੀ ਉਹਨਾਂ (ਕਾਫ਼ਿਰਾਂ) ਨੂੰ ਉਸ ਸਮੇਂ ਪਿੱਠ ਵਿਖਾਕੇ…

ਸੂਰਾ ਆਇਤ 16/75 — ਸੂਰਾ ਅਲ-ਅਨਫਾਲ الأنفال (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਨਫਾਲ ਸੁਣੋ, ਸੂਰਾ ਅਲ-ਅਨਫਾਲ ਅਨੁਵਾਦ, ਸੂਰਾ ਅਲ-ਅਨਫਾਲ mp3, ਸੂਰਾ ਅਲ-ਅਨਫਾਲ pdf. ਆਇਤ 14–18. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers