ਅਲ-ਅਨਫਾਲ · 17/75
ਅਨੁਵਾਦ ਉਚਾਰਨ — ਅਲ-ਅਨਫਾਲ
فَلَمْ تَقْتُلُوهُمْ وَلَٰكِنَّ اللَّهَ قَتَلَهُمْ ۚ وَمَا رَمَيْتَ إِذْ رَمَيْتَ وَلَٰكِنَّ اللَّهَ رَمَىٰ ۚ وَلِيُبْلِيَ الْمُؤْمِنِينَ مِنْهُ بَلَاءً حَسَنًا ۚ إِنَّ اللَّهَ سَمِيعٌ عَلِيمٌ ۝١٧
Falam taqtuloohum wa laakinnal laaha qatalahum; wa maa ramaita iz ramaita wa laakinnal laaha ramaa; wa liyubliyal mu`mineena minhu balaaa`an hasanaa; innal laaha Samee`un Aleem
📖 ਪੰਜਾਬੀ ਵਿੱਚ
17਼ (ਹੇ ਮੋਮਿਨੋ!) ਤੁਸੀਂ ਉਹਨਾਂ ਕਾਫ਼ਿਰਾਂ) ਨੂੰ ਕਤਲ ਨਹੀਂ ਕੀਤਾ, ਸਗੋਂ ਉਹਨਾਂ ਨੂੰ ਅੱਲਾਹ ਨੇ ਹੀ ਕਤਲ ਕੀਤਾ ਹੈ। (ਹੇ ਨਬੀ!) ਜਿਹੜੀ (ਮਿੱਟੀ ਦੀ ਮੁੱਠੀ) ਉਹਨਾਂ (ਕਾਫ਼ਿਰਾਂ) ’ਤੇ ਸੁੱਟੀ ਸੀ, ਉਹ ਤੁਸੀਂ ਨਹੀਂ ਸੁੱਟੀ ਸੀ ਸਗੋਂ ਅੱਲਾਹ ਨੇ ਹੀ ਸੁੱਟੀ ਸੀ, ਤਾਂ ਜੋ ਉਹ ਆਪਣੇ ਵੱਲੋਂ ਮੁਸਲਮਾਨਾਂ ਨੂੰ ਵਧੀਆ ਇਨਾਮ (ਜਿੱਤ) ਨਾਲ ਨਿਵਾਜ਼ੇ। ਬੇਸ਼ੱਕ ਅੱਲਾਹ ਸੁਣਨ ਵਾਲਾ ਅਤੇ ਭਲੀ-ਭਾਂਤ ਜਾਣਨ ਵਾਲਾ ਹੈ।
🎧 ਸੁਣੋ

📜 ਆਇਤ 15-19 — ਅਲ-ਅਨਫਾਲ

15يَا أَيُّهَا الَّذِينَ آمَنُوا إِذَا لَقِيتُمُ الَّذِينَ كَفَرُوا زَحْفًا فَلَا تُوَلُّوهُمُ الْأَدْبَارَ
15਼ ਹੇ ਈਮਾਨ ਵਾਲਿਓ! ਜਦੋਂ ਤੁਹਾਡਾ ਟਾਕਰਾ ਕਾਫ਼ਿਰਾਂ ਦੀ ਸੈਨਾ ਨਾਲ ਹੋ ਜਾਵੇ ਤਾਂ ਤੁਸੀਂ ਉਹਨਾਂ ਤੋਂ ਪਿੱਠ ਨਾ ਵਿਖਾਓ।
16وَمَن يُوَلِّهِمْ يَوْمَئِذٍ دُبُرَهُ إِلَّا مُتَحَرِّفًا لِّقِتَالٍ أَوْ مُتَحَيِّزًا إِلَىٰ فِئَةٍ فَقَدْ بَاءَ بِغَضَبٍ مِّنَ اللَّهِ وَمَأْوَاهُ جَهَنَّمُ ۖ وَبِئْسَ الْمَصِيرُ
16਼ ਜਿਹੜਾ ਵਿਅਕਤੀ ਉਹਨਾਂ (ਕਾਫ਼ਿਰਾਂ) ਨੂੰ ਉਸ ਸਮੇਂ ਪਿੱਠ ਵਿਖਾਕੇ ਨੱਸੇਗਾ, ਛੁੱਟ ਉਸ ਤੋਂ ਕਿ ਜੰਗੀ ਚਾਲ ਵਜੋਂ ਅਜਿਹਾ ਕਰੇ ਜਾਂ ਆਪਣੀ ਕਿਸੇ ਟੋਲੀ ਵੱਲ ਬਚਾਓ ਲਈ ਆਵੇ, ਤਾਂ ਉਹ ਅੱਲਾਹ ਦੇ ਕਰੋਧ ਵਿਚ ਫੱਸ ਜਾਵੇਗਾ। ਉਸ ਦਾ ਟਿਕਾਣਾ ਨਰਕ ਹੋਵੇਗਾ ਅਤੇ ਉਹ ਬਹੁਤ ਹੀ ਭੈੜੀ ਪਰਤਣ ਵਾਲੀ ਥਾਂ ਹੈ।
17فَلَمْ تَقْتُلُوهُمْ وَلَٰكِنَّ اللَّهَ قَتَلَهُمْ ۚ وَمَا رَمَيْتَ إِذْ رَمَيْتَ وَلَٰكِنَّ اللَّهَ رَمَىٰ ۚ وَلِيُبْلِيَ الْمُؤْمِنِينَ مِنْهُ بَلَاءً حَسَنًا ۚ إِنَّ اللَّهَ سَمِيعٌ عَلِيمٌ
17਼ (ਹੇ ਮੋਮਿਨੋ!) ਤੁਸੀਂ ਉਹਨਾਂ ਕਾਫ਼ਿਰਾਂ) ਨੂੰ ਕਤਲ ਨਹੀਂ ਕੀਤਾ, ਸਗੋਂ ਉਹਨਾਂ ਨੂੰ ਅੱਲਾਹ ਨੇ ਹੀ ਕਤਲ ਕੀਤਾ ਹੈ। (ਹੇ ਨਬੀ!) ਜਿਹੜੀ (ਮਿੱਟੀ ਦੀ ਮੁੱਠੀ) ਉਹਨਾਂ (ਕਾਫ਼ਿਰਾਂ) ’ਤੇ ਸੁੱਟੀ ਸੀ, ਉਹ ਤੁਸੀਂ ਨਹੀਂ ਸੁੱਟੀ ਸੀ ਸਗੋਂ ਅੱਲਾਹ ਨੇ ਹੀ ਸੁੱਟੀ ਸੀ, ਤਾਂ ਜੋ ਉਹ ਆਪਣੇ ਵੱਲੋਂ ਮੁਸਲਮਾਨਾਂ ਨੂੰ ਵਧੀਆ ਇਨਾਮ (ਜਿੱਤ) ਨਾਲ ਨਿਵਾਜ਼ੇ। ਬੇਸ਼ੱਕ ਅੱਲਾਹ ਸੁਣਨ ਵਾਲਾ ਅਤੇ ਭਲੀ-ਭਾਂਤ ਜਾਣਨ ਵਾਲਾ ਹੈ।
18ذَٰلِكُمْ وَأَنَّ اللَّهَ مُوهِنُ كَيْدِ الْكَافِرِينَ
18਼ (ਦੂਜੀ ਗੱਲ ਇਹ ਵੀ ਹੈ) ਕਿ ਅੱਲਾਹ ਹੀ ਕਾਫ਼ਿਰਾਂ ਦੀਆਂ ਚਾਲਾਂ ਨੂੰ ਕਮਜ਼ੋਰ ਕਰਨ ਵਾਲਾ ਹੈ।
19إِن تَسْتَفْتِحُوا فَقَدْ جَاءَكُمُ الْفَتْحُ ۖ وَإِن تَنتَهُوا فَهُوَ خَيْرٌ لَّكُمْ ۖ وَإِن تَعُودُوا نَعُدْ وَلَن تُغْنِيَ عَنكُمْ فِئَتُكُمْ شَيْئًا وَلَوْ كَثُرَتْ وَأَنَّ اللَّهَ مَعَ الْمُؤْمِنِينَ
19਼ (ਕਾਫ਼ਿਰਾਂ ਨੂੰ ਆਖ ਦਿਓ) ਜੋ ਤੁਸੀਂ ਫ਼ੈਸਲਾ ਚਾਹੁੰਦੇ ਸੀ ਤਾਂ ਉਹ ਫ਼ੈਸਲਾ ਤੁਹਾਡੇ ਸਾਹਮਣੇ (ਤੁਹਾਡੀ ਹਾਰ ਦੇ ਰੂਪ ਵਿਚ) ਆ ਗਿਆ ਹੈ। ਜੇ ਤੁਸੀਂ ਹੁਣ ਵੀ (ਆਪਣੀਆਂ ਹਰਕਤਾਂ ਤੋਂ) ਬਾਜ਼ ਆ ਜਾਓ ਤਾਂ ਇਹ ਤੁਹਾਡੇ ਲਈ ਵਧੀਆ ਗੱਲ ਹੈ। ਜੇ ਤੁਸੀਂ ਫੇਰ ਮੁੜ (ਪਹਿਲਾਂ ਵਾਂਗ) ਹੀ ਕਰੋਗੇ ਤਾਂ ਅਸੀਂ ਵੀ ਤੁਹਾਨੂੰ ਉਸੇ ਤਰ੍ਹਾਂ (ਦੰਡਿਤ) ਕਰਾਂਗਾ। ਅਤੇ ਤੁਹਾਡੀ ਜੱਥੇਬੰਦੀ, ਭਾਵੇਂ ਉਹ ਕਿੰਨੀ ਹੀ ਵੱਡੀ ਕਿਉਂ ਨਾ ਹੋਵੇ, ਤੁਹਾਡੇ ਕੁੱਝ ਵੀ ਕੰਮ ਨਹੀਂ ਆਵੇਗੀ ਬੇਸ਼ੱਕ ਅੱਲਾਹ ਈਮਾਨ ਵਾਲਿਆਂ ਦਾ ਸਾਥੀ ਹੈ।
ਅਲ-ਅਨਫਾਲਕੁਰਾਨ ਸੂਚੀ
75ਆਇਤ
MedinanRevelation
17ਆਇਤ

ਅਨੁਵਾਦ — ਅਲ-ਅਨਫਾਲ 17

ਸੂਰਾ ਅਲ-ਅਨਫਾਲ ਆਇਤ 17 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 17਼ (ਹੇ ਮੋਮਿਨੋ!) ਤੁਸੀਂ ਉਹਨਾਂ ਕਾਫ਼ਿਰਾਂ) ਨੂੰ ਕਤਲ ਨਹੀਂ ਕੀਤਾ,…

ਸੂਰਾ ਆਇਤ 17/75 — ਅਲ-ਅਨਫਾਲ الأنفال (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਅਨਫਾਲ ਸੁਣੋ, ਅਲ-ਅਨਫਾਲ ਅਨੁਵਾਦ, ਅਲ-ਅਨਫਾਲ mp3, ਅਲ-ਅਨਫਾਲ pdf. ਆਇਤ 15–19. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers