ਅਲ-ਅਨਫਾਲ · 18/75
ਅਨੁਵਾਦ ਉਚਾਰਨ — ਸੂਰਾ ਅਲ-ਅਨਫਾਲ
ذَٰلِكُمْ وَأَنَّ اللَّهَ مُوهِنُ كَيْدِ الْكَافِرِينَ ۝١٨
Zaalikum wa annal laaha moohinu kaidil kaafireen
📖 ਪੰਜਾਬੀ ਵਿੱਚ
18਼ (ਦੂਜੀ ਗੱਲ ਇਹ ਵੀ ਹੈ) ਕਿ ਅੱਲਾਹ ਹੀ ਕਾਫ਼ਿਰਾਂ ਦੀਆਂ ਚਾਲਾਂ ਨੂੰ ਕਮਜ਼ੋਰ ਕਰਨ ਵਾਲਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 16-20 — ਸੂਰਾ ਅਲ-ਅਨਫਾਲ

16وَمَن يُوَلِّهِمْ يَوْمَئِذٍ دُبُرَهُ إِلَّا مُتَحَرِّفًا لِّقِتَالٍ أَوْ مُتَحَيِّزًا إِلَىٰ فِئَةٍ فَقَدْ بَاءَ بِغَضَبٍ مِّنَ اللَّهِ وَمَأْوَاهُ جَهَنَّمُ ۖ وَبِئْسَ الْمَصِيرُ
16਼ ਜਿਹੜਾ ਵਿਅਕਤੀ ਉਹਨਾਂ (ਕਾਫ਼ਿਰਾਂ) ਨੂੰ ਉਸ ਸਮੇਂ ਪਿੱਠ ਵਿਖਾਕੇ ਨੱਸੇਗਾ, ਛੁੱਟ ਉਸ ਤੋਂ ਕਿ ਜੰਗੀ ਚਾਲ ਵਜੋਂ ਅਜਿਹਾ ਕਰੇ ਜਾਂ ਆਪਣੀ ਕਿਸੇ ਟੋਲੀ ਵੱਲ ਬਚਾਓ ਲਈ ਆਵੇ, ਤਾਂ ਉਹ ਅੱਲਾਹ ਦੇ ਕਰੋਧ ਵਿਚ ਫੱਸ ਜਾਵੇਗਾ। ਉਸ ਦਾ ਟਿਕਾਣਾ ਨਰਕ ਹੋਵੇਗਾ ਅਤੇ ਉਹ ਬਹੁਤ ਹੀ ਭੈੜੀ ਪਰਤਣ ਵਾਲੀ ਥਾਂ ਹੈ।
17فَلَمْ تَقْتُلُوهُمْ وَلَٰكِنَّ اللَّهَ قَتَلَهُمْ ۚ وَمَا رَمَيْتَ إِذْ رَمَيْتَ وَلَٰكِنَّ اللَّهَ رَمَىٰ ۚ وَلِيُبْلِيَ الْمُؤْمِنِينَ مِنْهُ بَلَاءً حَسَنًا ۚ إِنَّ اللَّهَ سَمِيعٌ عَلِيمٌ
17਼ (ਹੇ ਮੋਮਿਨੋ!) ਤੁਸੀਂ ਉਹਨਾਂ ਕਾਫ਼ਿਰਾਂ) ਨੂੰ ਕਤਲ ਨਹੀਂ ਕੀਤਾ, ਸਗੋਂ ਉਹਨਾਂ ਨੂੰ ਅੱਲਾਹ ਨੇ ਹੀ ਕਤਲ ਕੀਤਾ ਹੈ। (ਹੇ ਨਬੀ!) ਜਿਹੜੀ (ਮਿੱਟੀ ਦੀ ਮੁੱਠੀ) ਉਹਨਾਂ (ਕਾਫ਼ਿਰਾਂ) ’ਤੇ ਸੁੱਟੀ ਸੀ, ਉਹ ਤੁਸੀਂ ਨਹੀਂ ਸੁੱਟੀ ਸੀ ਸਗੋਂ ਅੱਲਾਹ ਨੇ ਹੀ ਸੁੱਟੀ ਸੀ, ਤਾਂ ਜੋ ਉਹ ਆਪਣੇ ਵੱਲੋਂ ਮੁਸਲਮਾਨਾਂ ਨੂੰ ਵਧੀਆ ਇਨਾਮ (ਜਿੱਤ) ਨਾਲ ਨਿਵਾਜ਼ੇ। ਬੇਸ਼ੱਕ ਅੱਲਾਹ ਸੁਣਨ ਵਾਲਾ ਅਤੇ ਭਲੀ-ਭਾਂਤ ਜਾਣਨ ਵਾਲਾ ਹੈ।
18ذَٰلِكُمْ وَأَنَّ اللَّهَ مُوهِنُ كَيْدِ الْكَافِرِينَ
18਼ (ਦੂਜੀ ਗੱਲ ਇਹ ਵੀ ਹੈ) ਕਿ ਅੱਲਾਹ ਹੀ ਕਾਫ਼ਿਰਾਂ ਦੀਆਂ ਚਾਲਾਂ ਨੂੰ ਕਮਜ਼ੋਰ ਕਰਨ ਵਾਲਾ ਹੈ।
19إِن تَسْتَفْتِحُوا فَقَدْ جَاءَكُمُ الْفَتْحُ ۖ وَإِن تَنتَهُوا فَهُوَ خَيْرٌ لَّكُمْ ۖ وَإِن تَعُودُوا نَعُدْ وَلَن تُغْنِيَ عَنكُمْ فِئَتُكُمْ شَيْئًا وَلَوْ كَثُرَتْ وَأَنَّ اللَّهَ مَعَ الْمُؤْمِنِينَ
19਼ (ਕਾਫ਼ਿਰਾਂ ਨੂੰ ਆਖ ਦਿਓ) ਜੋ ਤੁਸੀਂ ਫ਼ੈਸਲਾ ਚਾਹੁੰਦੇ ਸੀ ਤਾਂ ਉਹ ਫ਼ੈਸਲਾ ਤੁਹਾਡੇ ਸਾਹਮਣੇ (ਤੁਹਾਡੀ ਹਾਰ ਦੇ ਰੂਪ ਵਿਚ) ਆ ਗਿਆ ਹੈ। ਜੇ ਤੁਸੀਂ ਹੁਣ ਵੀ (ਆਪਣੀਆਂ ਹਰਕਤਾਂ ਤੋਂ) ਬਾਜ਼ ਆ ਜਾਓ ਤਾਂ ਇਹ ਤੁਹਾਡੇ ਲਈ ਵਧੀਆ ਗੱਲ ਹੈ। ਜੇ ਤੁਸੀਂ ਫੇਰ ਮੁੜ (ਪਹਿਲਾਂ ਵਾਂਗ) ਹੀ ਕਰੋਗੇ ਤਾਂ ਅਸੀਂ ਵੀ ਤੁਹਾਨੂੰ ਉਸੇ ਤਰ੍ਹਾਂ (ਦੰਡਿਤ) ਕਰਾਂਗਾ। ਅਤੇ ਤੁਹਾਡੀ ਜੱਥੇਬੰਦੀ, ਭਾਵੇਂ ਉਹ ਕਿੰਨੀ ਹੀ ਵੱਡੀ ਕਿਉਂ ਨਾ ਹੋਵੇ, ਤੁਹਾਡੇ ਕੁੱਝ ਵੀ ਕੰਮ ਨਹੀਂ ਆਵੇਗੀ ਬੇਸ਼ੱਕ ਅੱਲਾਹ ਈਮਾਨ ਵਾਲਿਆਂ ਦਾ ਸਾਥੀ ਹੈ।
20يَا أَيُّهَا الَّذِينَ آمَنُوا أَطِيعُوا اللَّهَ وَرَسُولَهُ وَلَا تَوَلَّوْا عَنْهُ وَأَنتُمْ تَسْمَعُونَ
20਼ ਹੇ ਈਮਾਨ ਵਾਲਿਓ! ਅੱਲਾਹ ਦਾ ਅਤੇ ਉਸ ਦੇ ਰਸੂਲ ਦਾ ਕਹਿਣਾ ਮੰਨੋ ਅਤੇ ਉਸ ਤੋਂ ਮੂੰਹ ਨਾ ਮੋੜੋ, ਜਦੋਂ ਕਿ ਤੁਸੀਂ (ਹੁਕਮਾਂ ਨੂੰ) ਸੁਣ ਰਹੇ ਹੋ।
ਅਲ-ਅਨਫਾਲਕੁਰਾਨ ਸੂਚੀ
75ਆਇਤ
MedinanRevelation
18ਆਇਤ

ਅਨੁਵਾਦ — ਅਲ-ਅਨਫਾਲ 18

ਸੂਰਾ ਅਲ-ਅਨਫਾਲ ਆਇਤ 18 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 18਼ (ਦੂਜੀ ਗੱਲ ਇਹ ਵੀ ਹੈ) ਕਿ ਅੱਲਾਹ ਹੀ ਕਾਫ਼ਿਰਾਂ…

ਸੂਰਾ ਆਇਤ 18/75 — ਸੂਰਾ ਅਲ-ਅਨਫਾਲ الأنفال (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਨਫਾਲ ਸੁਣੋ, ਸੂਰਾ ਅਲ-ਅਨਫਾਲ ਅਨੁਵਾਦ, ਸੂਰਾ ਅਲ-ਅਨਫਾਲ mp3, ਸੂਰਾ ਅਲ-ਅਨਫਾਲ pdf. ਆਇਤ 16–20. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers