ਅਲ-ਅਨਫਾਲ · 2/75
ਅਨੁਵਾਦ ਉਚਾਰਨ — ਸੂਰਾ ਅਲ-ਅਨਫਾਲ
إِنَّمَا الْمُؤْمِنُونَ الَّذِينَ إِذَا ذُكِرَ اللَّهُ وَجِلَتْ قُلُوبُهُمْ وَإِذَا تُلِيَتْ عَلَيْهِمْ آيَاتُهُ زَادَتْهُمْ إِيمَانًا وَعَلَىٰ رَبِّهِمْ يَتَوَكَّلُونَ ۝٢
Innamal mu`minoonal lazeena izaa zukiral laahu wajilat quloobuhum wa izaa tuliyat `alaihim Aayaatuhoo zaadat hum eemaananw wa `alaa Rabbihim yatawakkaloon
📖 ਪੰਜਾਬੀ ਵਿੱਚ
2਼ (ਸੱਚੇ) ਈਮਾਨ ਵਾਲੇ ਤਾਂ ਉਹ ਲੋਕ ਹਨ ਕਿ ਜਦੋਂ ਉਹ ਅੱਲਾਹ ਦਾ ਜ਼ਿਕਰ ਸੁਣਦੇ ਹਨ ਤਾਂ ਉਹਨਾਂ ਦੇ ਦਿਲ ਕੰਬ ਜਾਂਦੇ ਹਨ ਅਤੇ ਜਦੋਂ ਉਹਨਾਂ ਨੂੰ ਅੱਲਾਹ ਦੀਆਂ ਆਇਤਾਂ ਸੁਣਾਈਆਂ ਜਾਂਦੀਆਂ ਹਨ ਤਾਂ ਉਹ ਆਇਤਾਂ ਉਹਨਾਂ ਦੇ ਈਮਾਨ ਵਿਚ ਹੋਰ ਵਾਧਾ ਕਰ ਦਿੰਦੀਆਂ ਹਨ। ਉਹਨਾਂ ਦਾ ਭਰੋਸਾ ਆਪਣੇ ਪਾਲਣਹਾਰ ’ਤੇ ਹੀ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-4 — ਸੂਰਾ ਅਲ-ਅਨਫਾਲ

1يَسْأَلُونَكَ عَنِ الْأَنفَالِ ۖ قُلِ الْأَنفَالُ لِلَّهِ وَالرَّسُولِ ۖ فَاتَّقُوا اللَّهَ وَأَصْلِحُوا ذَاتَ بَيْنِكُمْ ۖ وَأَطِيعُوا اللَّهَ وَرَسُولَهُ إِن كُنتُم مُّؤْمِنِينَ
1਼ (ਹੇ ਨਬੀ!) ਇਹ ਲੋਕ ਤੁਹਾਥੋਂ ਮਾਲੇ-ਗ਼ਨੀਮਤ (ਜੰਗ ਵਿਚ ਪ੍ਰਾਪਤ ਹੋਣ ਵਾਲੇ ਧਨ-ਪਦਾਰਥਾਂ) ਦੇ ਸੰਬੰਧ ਵਿਚ ਪੁੱਛਦੇ ਹਨ। ਤੁਸੀਂ ਆਖ ਦਿਓ ਕਿ ਇਹ ਮਾਲੇ-ਗ਼ਨੀਮਤ ਅੱਲਾਹ ਅਤੇ ਉਸ ਦੇ ਰਸੂਲ (ਮੁਹੰਮਦ ਸ:) ਦਾ ਹੈ। ਸੋ ਤੁਸੀਂ ਅੱਲਾਹ ਤੋਂ ਡਰੋ ਅਤੇ ਆਪੋ ਵਿਚਾਲੇ ਸੰਬੰਧਾਂ ਨੂੰ ਸੁਧਾਰੋ। ਅੱਲਾਹ ਅਤੇ ਉਸ ਦੇ ਰਸੂਲ ਦੀ ਆਗਿਆ ਦਾ ਪਾਲਣ ਕਰੋ ਜੇ ਤੁਸੀਂ (ਸੱਚੇ) ਈਮਾਨ ਵਾਲੇ ਹੋ।
2إِنَّمَا الْمُؤْمِنُونَ الَّذِينَ إِذَا ذُكِرَ اللَّهُ وَجِلَتْ قُلُوبُهُمْ وَإِذَا تُلِيَتْ عَلَيْهِمْ آيَاتُهُ زَادَتْهُمْ إِيمَانًا وَعَلَىٰ رَبِّهِمْ يَتَوَكَّلُونَ
2਼ (ਸੱਚੇ) ਈਮਾਨ ਵਾਲੇ ਤਾਂ ਉਹ ਲੋਕ ਹਨ ਕਿ ਜਦੋਂ ਉਹ ਅੱਲਾਹ ਦਾ ਜ਼ਿਕਰ ਸੁਣਦੇ ਹਨ ਤਾਂ ਉਹਨਾਂ ਦੇ ਦਿਲ ਕੰਬ ਜਾਂਦੇ ਹਨ ਅਤੇ ਜਦੋਂ ਉਹਨਾਂ ਨੂੰ ਅੱਲਾਹ ਦੀਆਂ ਆਇਤਾਂ ਸੁਣਾਈਆਂ ਜਾਂਦੀਆਂ ਹਨ ਤਾਂ ਉਹ ਆਇਤਾਂ ਉਹਨਾਂ ਦੇ ਈਮਾਨ ਵਿਚ ਹੋਰ ਵਾਧਾ ਕਰ ਦਿੰਦੀਆਂ ਹਨ। ਉਹਨਾਂ ਦਾ ਭਰੋਸਾ ਆਪਣੇ ਪਾਲਣਹਾਰ ’ਤੇ ਹੀ ਹੈ।
3الَّذِينَ يُقِيمُونَ الصَّلَاةَ وَمِمَّا رَزَقْنَاهُمْ يُنفِقُونَ
3਼ ਜਿਹੜੇ ਲੋਕ ਨਮਾਜ਼ਾਂ ਦੀ ਪਾਬੰਦੀ ਕਰਦੇ ਹਨ ਅਤੇ ਜੋ ਵੀ ਰਿਜ਼ਕ (ਧਨ-ਪਦਾਰਥ) ਅਸੀਂ ਉਹਨਾਂ ਨੂੰ ਦੇ ਛੱਡਿਆ ਹੈ ਉਸ ਵਿੱਚੋਂ (ਅੱਲਾਹ ਦੇ ਰਾਹ ਵਿਚ) ਖ਼ਰਚ ਕਰਦੇ ਹਨ।
4أُولَٰئِكَ هُمُ الْمُؤْمِنُونَ حَقًّا ۚ لَّهُمْ دَرَجَاتٌ عِندَ رَبِّهِمْ وَمَغْفِرَةٌ وَرِزْقٌ كَرِيمٌ
4਼ ਅਜਿਹੇ ਲੋਕ ਹੀ ਸੱਚੇ ਈਮਾਨ ਵਾਲੇ ਹਨ। ਉਹਨਾਂ ਲਈ ਉਹਨਾਂ ਦੇ ਰੱਬ ਦੇ ਕੋਲ ਵੱਡੇ ਉੱਚੇ ਦਰਜੇ ਹਨ ਅਤੇ (ਭੁੱਲਾਂ ਦੀ) ਮੁਆਫ਼ੀ ਤੇ ਇੱਜ਼ਤ ਵਾਲੀ ਰੋਜ਼ੀ ਹੈ।
ਅਲ-ਅਨਫਾਲਕੁਰਾਨ ਸੂਚੀ
75ਆਇਤ
MedinanRevelation
2ਆਇਤ

ਅਨੁਵਾਦ — ਅਲ-ਅਨਫਾਲ 2

ਸੂਰਾ ਅਲ-ਅਨਫਾਲ ਆਇਤ 2 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 2਼ (ਸੱਚੇ) ਈਮਾਨ ਵਾਲੇ ਤਾਂ ਉਹ ਲੋਕ ਹਨ ਕਿ ਜਦੋਂ…

ਸੂਰਾ ਆਇਤ 2/75 — ਸੂਰਾ ਅਲ-ਅਨਫਾਲ الأنفال (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਨਫਾਲ ਸੁਣੋ, ਸੂਰਾ ਅਲ-ਅਨਫਾਲ ਅਨੁਵਾਦ, ਸੂਰਾ ਅਲ-ਅਨਫਾਲ mp3, ਸੂਰਾ ਅਲ-ਅਨਫਾਲ pdf. ਆਇਤ 1–4. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers