ਅਲ-ਅਨਫਾਲ · 20/75
ਅਨੁਵਾਦ ਉਚਾਰਨ — ਸੂਰਾ ਅਲ-ਅਨਫਾਲ
يَا أَيُّهَا الَّذِينَ آمَنُوا أَطِيعُوا اللَّهَ وَرَسُولَهُ وَلَا تَوَلَّوْا عَنْهُ وَأَنتُمْ تَسْمَعُونَ ۝٢٠
Yaaa aiyuhal lazeena aamanoo atee`ul laaha wa Rasoolahoo wa laa tawallaw `anhu wa antum tasm`oon
📖 ਪੰਜਾਬੀ ਵਿੱਚ
20਼ ਹੇ ਈਮਾਨ ਵਾਲਿਓ! ਅੱਲਾਹ ਦਾ ਅਤੇ ਉਸ ਦੇ ਰਸੂਲ ਦਾ ਕਹਿਣਾ ਮੰਨੋ ਅਤੇ ਉਸ ਤੋਂ ਮੂੰਹ ਨਾ ਮੋੜੋ, ਜਦੋਂ ਕਿ ਤੁਸੀਂ (ਹੁਕਮਾਂ ਨੂੰ) ਸੁਣ ਰਹੇ ਹੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 18-22 — ਸੂਰਾ ਅਲ-ਅਨਫਾਲ

18ذَٰلِكُمْ وَأَنَّ اللَّهَ مُوهِنُ كَيْدِ الْكَافِرِينَ
18਼ (ਦੂਜੀ ਗੱਲ ਇਹ ਵੀ ਹੈ) ਕਿ ਅੱਲਾਹ ਹੀ ਕਾਫ਼ਿਰਾਂ ਦੀਆਂ ਚਾਲਾਂ ਨੂੰ ਕਮਜ਼ੋਰ ਕਰਨ ਵਾਲਾ ਹੈ।
19إِن تَسْتَفْتِحُوا فَقَدْ جَاءَكُمُ الْفَتْحُ ۖ وَإِن تَنتَهُوا فَهُوَ خَيْرٌ لَّكُمْ ۖ وَإِن تَعُودُوا نَعُدْ وَلَن تُغْنِيَ عَنكُمْ فِئَتُكُمْ شَيْئًا وَلَوْ كَثُرَتْ وَأَنَّ اللَّهَ مَعَ الْمُؤْمِنِينَ
19਼ (ਕਾਫ਼ਿਰਾਂ ਨੂੰ ਆਖ ਦਿਓ) ਜੋ ਤੁਸੀਂ ਫ਼ੈਸਲਾ ਚਾਹੁੰਦੇ ਸੀ ਤਾਂ ਉਹ ਫ਼ੈਸਲਾ ਤੁਹਾਡੇ ਸਾਹਮਣੇ (ਤੁਹਾਡੀ ਹਾਰ ਦੇ ਰੂਪ ਵਿਚ) ਆ ਗਿਆ ਹੈ। ਜੇ ਤੁਸੀਂ ਹੁਣ ਵੀ (ਆਪਣੀਆਂ ਹਰਕਤਾਂ ਤੋਂ) ਬਾਜ਼ ਆ ਜਾਓ ਤਾਂ ਇਹ ਤੁਹਾਡੇ ਲਈ ਵਧੀਆ ਗੱਲ ਹੈ। ਜੇ ਤੁਸੀਂ ਫੇਰ ਮੁੜ (ਪਹਿਲਾਂ ਵਾਂਗ) ਹੀ ਕਰੋਗੇ ਤਾਂ ਅਸੀਂ ਵੀ ਤੁਹਾਨੂੰ ਉਸੇ ਤਰ੍ਹਾਂ (ਦੰਡਿਤ) ਕਰਾਂਗਾ। ਅਤੇ ਤੁਹਾਡੀ ਜੱਥੇਬੰਦੀ, ਭਾਵੇਂ ਉਹ ਕਿੰਨੀ ਹੀ ਵੱਡੀ ਕਿਉਂ ਨਾ ਹੋਵੇ, ਤੁਹਾਡੇ ਕੁੱਝ ਵੀ ਕੰਮ ਨਹੀਂ ਆਵੇਗੀ ਬੇਸ਼ੱਕ ਅੱਲਾਹ ਈਮਾਨ ਵਾਲਿਆਂ ਦਾ ਸਾਥੀ ਹੈ।
20يَا أَيُّهَا الَّذِينَ آمَنُوا أَطِيعُوا اللَّهَ وَرَسُولَهُ وَلَا تَوَلَّوْا عَنْهُ وَأَنتُمْ تَسْمَعُونَ
20਼ ਹੇ ਈਮਾਨ ਵਾਲਿਓ! ਅੱਲਾਹ ਦਾ ਅਤੇ ਉਸ ਦੇ ਰਸੂਲ ਦਾ ਕਹਿਣਾ ਮੰਨੋ ਅਤੇ ਉਸ ਤੋਂ ਮੂੰਹ ਨਾ ਮੋੜੋ, ਜਦੋਂ ਕਿ ਤੁਸੀਂ (ਹੁਕਮਾਂ ਨੂੰ) ਸੁਣ ਰਹੇ ਹੋ।
21وَلَا تَكُونُوا كَالَّذِينَ قَالُوا سَمِعْنَا وَهُمْ لَا يَسْمَعُونَ
21਼ ਅਤੇ ਤੁਸੀਂ ਉਹਨਾਂ ਲੋਕਾਂ ਵਾਂਗ ਨਾ ਹੋ ਜਾਣਾ ਜਿਹੜੇ ਕਹਿੰਦੇ ਤਾਂ ਇਹ ਹਨ ਕਿ ਅਸੀਂ ਸੁਣ ਲਿਆ, ਪਰ ਉਹ ਸੁਣਦੇ ਕੁੱਝ ਵੀ ਨਹੀਂ ਸੀ।
22۞ إِنَّ شَرَّ الدَّوَابِّ عِندَ اللَّهِ الصُّمُّ الْبُكْمُ الَّذِينَ لَا يَعْقِلُونَ
22਼ ਬੇਸ਼ੱਕ ਅੱਲਾਹ ਦੀਆਂ ਨਜ਼ਰਾਂ ਵਿਚ ਧਰਤੀ ਉੱਤੇ ਚੱਲਣ-ਫਿਰਨ ਵਾਲਿਆਂ ਵਿੱਚੋਂ ਸਭ ਤੋਂ ਵੱਧ ਭੈੜੇ ਉਹ ਲੋਕ ਹਨ ਜਿਹੜੇ (ਕੰਨ ਤੇ ਜ਼ੁਬਾਨ ਰੱਖਦੇ ਹੋਏ ਵੀ) ਬੋਲੇ ਤੇ ਗੂੰਗੇ ਹਨ, ਜਿਹੜੇ ਕੁੱਝ ਵੀ ਨਹੀਂ ਸਮਝਦੇ।
ਅਲ-ਅਨਫਾਲਕੁਰਾਨ ਸੂਚੀ
75ਆਇਤ
MedinanRevelation
20ਆਇਤ

ਅਨੁਵਾਦ — ਅਲ-ਅਨਫਾਲ 20

ਸੂਰਾ ਅਲ-ਅਨਫਾਲ ਆਇਤ 20 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 20਼ ਹੇ ਈਮਾਨ ਵਾਲਿਓ! ਅੱਲਾਹ ਦਾ ਅਤੇ ਉਸ ਦੇ ਰਸੂਲ…

ਸੂਰਾ ਆਇਤ 20/75 — ਸੂਰਾ ਅਲ-ਅਨਫਾਲ الأنفال (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਨਫਾਲ ਸੁਣੋ, ਸੂਰਾ ਅਲ-ਅਨਫਾਲ ਅਨੁਵਾਦ, ਸੂਰਾ ਅਲ-ਅਨਫਾਲ mp3, ਸੂਰਾ ਅਲ-ਅਨਫਾਲ pdf. ਆਇਤ 18–22. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers