ਅਲ-ਅਨਫਾਲ · 23/75
ਅਨੁਵਾਦ ਉਚਾਰਨ — ਸੂਰਾ ਅਲ-ਅਨਫਾਲ
وَلَوْ عَلِمَ اللَّهُ فِيهِمْ خَيْرًا لَّأَسْمَعَهُمْ ۖ وَلَوْ أَسْمَعَهُمْ لَتَوَلَّوا وَّهُم مُّعْرِضُونَ ۝٢٣
Wa law `alimal laahu feehim khairal la asma`ahum; wa law asma`ahum latawallaw wa hum mu`ridoon
📖 ਪੰਜਾਬੀ ਵਿੱਚ
23਼ ਜੇ ਅੱਲਾਹ ਉਹਨਾਂ ਵਿਚ ਕੁੱਝ ਵੀ ਭਲਾਈ ਵੇਖਦਾ ਹੈ ਤਾਂ ਉਹਨਾਂ ਨੂੰ ਜ਼ਰੂਰ ਹੀ ਸੁਣਨ ਦਾ ਬਲ ਬੱਖਸ਼ ਦਿੰਦਾ। ਜੇ ਉਹ ਉਹਨਾਂ ਨੂੰ ਸੁਣਨ ਦਾ ਬਲ ਦੇ ਵੀ ਦਿੰਦਾ ਤਾਂ ਵੀ ਉਹ ਮੂੰਹ ਮੋੜ ਕੇ ਭੱਜ ਜਾਂਦੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 21-25 — ਸੂਰਾ ਅਲ-ਅਨਫਾਲ

21وَلَا تَكُونُوا كَالَّذِينَ قَالُوا سَمِعْنَا وَهُمْ لَا يَسْمَعُونَ
21਼ ਅਤੇ ਤੁਸੀਂ ਉਹਨਾਂ ਲੋਕਾਂ ਵਾਂਗ ਨਾ ਹੋ ਜਾਣਾ ਜਿਹੜੇ ਕਹਿੰਦੇ ਤਾਂ ਇਹ ਹਨ ਕਿ ਅਸੀਂ ਸੁਣ ਲਿਆ, ਪਰ ਉਹ ਸੁਣਦੇ ਕੁੱਝ ਵੀ ਨਹੀਂ ਸੀ।
22۞ إِنَّ شَرَّ الدَّوَابِّ عِندَ اللَّهِ الصُّمُّ الْبُكْمُ الَّذِينَ لَا يَعْقِلُونَ
22਼ ਬੇਸ਼ੱਕ ਅੱਲਾਹ ਦੀਆਂ ਨਜ਼ਰਾਂ ਵਿਚ ਧਰਤੀ ਉੱਤੇ ਚੱਲਣ-ਫਿਰਨ ਵਾਲਿਆਂ ਵਿੱਚੋਂ ਸਭ ਤੋਂ ਵੱਧ ਭੈੜੇ ਉਹ ਲੋਕ ਹਨ ਜਿਹੜੇ (ਕੰਨ ਤੇ ਜ਼ੁਬਾਨ ਰੱਖਦੇ ਹੋਏ ਵੀ) ਬੋਲੇ ਤੇ ਗੂੰਗੇ ਹਨ, ਜਿਹੜੇ ਕੁੱਝ ਵੀ ਨਹੀਂ ਸਮਝਦੇ।
23وَلَوْ عَلِمَ اللَّهُ فِيهِمْ خَيْرًا لَّأَسْمَعَهُمْ ۖ وَلَوْ أَسْمَعَهُمْ لَتَوَلَّوا وَّهُم مُّعْرِضُونَ
23਼ ਜੇ ਅੱਲਾਹ ਉਹਨਾਂ ਵਿਚ ਕੁੱਝ ਵੀ ਭਲਾਈ ਵੇਖਦਾ ਹੈ ਤਾਂ ਉਹਨਾਂ ਨੂੰ ਜ਼ਰੂਰ ਹੀ ਸੁਣਨ ਦਾ ਬਲ ਬੱਖਸ਼ ਦਿੰਦਾ। ਜੇ ਉਹ ਉਹਨਾਂ ਨੂੰ ਸੁਣਨ ਦਾ ਬਲ ਦੇ ਵੀ ਦਿੰਦਾ ਤਾਂ ਵੀ ਉਹ ਮੂੰਹ ਮੋੜ ਕੇ ਭੱਜ ਜਾਂਦੇ।
24يَا أَيُّهَا الَّذِينَ آمَنُوا اسْتَجِيبُوا لِلَّهِ وَلِلرَّسُولِ إِذَا دَعَاكُمْ لِمَا يُحْيِيكُمْ ۖ وَاعْلَمُوا أَنَّ اللَّهَ يَحُولُ بَيْنَ الْمَرْءِ وَقَلْبِهِ وَأَنَّهُ إِلَيْهِ تُحْشَرُونَ
24਼ ਹੇ ਈਮਾਨ ਵਾਲਿਓ! ਤੁਸੀਂ ਅੱਲਾਹ ਅਤੇ ਉਸ ਦੇ ਰਸੂਲ ਦੇ ਆਗਿਆਕਾਰੀ ਬਣੋ1 ਜਦੋਂ ਕਿ ਉਹ (ਰਸੂਲ) ਤੁਹਾਨੂੰ ਉਸ (ਹੁਕਮ) ਵੱਲ ਬੁਲਾਉਂਦਾ ਹੈ ਜਿਹੜਾ ਤੁਹਾਨੂੰ (ਰੂਹਾਨੀ) ਜੀਵਨ ਬਖ਼ਸ਼ਦਾ ਹੈ ਅਤੇ ਤੁਸੀਂ ਇਹ ਵੀ ਜਾਣ ਲਵੋ ਕਿ ਬੇਸ਼ੱਕ ਅੱਲਾਹ ਬੰਦੇ ਤੇ ਉਸ ਦੇ ਮਨ ਵਿਚਕਾਰ ਇਕ ਓਟ ਬਣ ਜਾਂਦਾ ਹੈ ਅਤੇ ਇਹ ਵੀ ਕਿ ਤੁਸੀਂ ਸਾਰਿਆਂ ਨੇ ਅੱਲਾਹ ਦੇ ਕੋਲ ਹੀ ਇਕੱਠਾ ਹੋਣਾ ਹੈ।
25وَاتَّقُوا فِتْنَةً لَّا تُصِيبَنَّ الَّذِينَ ظَلَمُوا مِنكُمْ خَاصَّةً ۖ وَاعْلَمُوا أَنَّ اللَّهَ شَدِيدُ الْعِقَابِ
25਼ ਅਤੇ ਤੁਸੀਂ ਫ਼ਿਤਨੇ (ਬਿਪਤਾ) ਤੋਂ ਬਚੋ ਜਿਹੜਾ ਤੁਹਾਡੇ ਵਿੱਚੋਂ ਕੇਵਲ ਉਹਨਾਂ ਲੋਕਾਂ ਨੂੰ ਹੀ ਨਹੀਂ ਘੇਰੇਗਾ ਸਗੋਂ ਇਸ ਦੇ ਘੇਰੇ ਵਿਚ ਸਾਰੇ ਵੀ ਫਸ ਸਕਦੇ ਹਨ ਅਤੇ ਇਹ ਵੀ ਯਾਦ ਰੱਖੋ ਕਿ ਅੱਲਾਹ ਕਰੜੀ ਸਜ਼ਾ ਦੇਣ ਵਾਲਾ ਹੈ।
ਅਲ-ਅਨਫਾਲਕੁਰਾਨ ਸੂਚੀ
75ਆਇਤ
MedinanRevelation
23ਆਇਤ

ਅਨੁਵਾਦ — ਅਲ-ਅਨਫਾਲ 23

ਸੂਰਾ ਅਲ-ਅਨਫਾਲ ਆਇਤ 23 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 23਼ ਜੇ ਅੱਲਾਹ ਉਹਨਾਂ ਵਿਚ ਕੁੱਝ ਵੀ ਭਲਾਈ ਵੇਖਦਾ ਹੈ…

ਸੂਰਾ ਆਇਤ 23/75 — ਸੂਰਾ ਅਲ-ਅਨਫਾਲ الأنفال (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਨਫਾਲ ਸੁਣੋ, ਸੂਰਾ ਅਲ-ਅਨਫਾਲ ਅਨੁਵਾਦ, ਸੂਰਾ ਅਲ-ਅਨਫਾਲ mp3, ਸੂਰਾ ਅਲ-ਅਨਫਾਲ pdf. ਆਇਤ 21–25. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers