ਅਲ-ਅਨਫਾਲ · 25/75
ਅਨੁਵਾਦ ਉਚਾਰਨ — ਸੂਰਾ ਅਲ-ਅਨਫਾਲ
وَاتَّقُوا فِتْنَةً لَّا تُصِيبَنَّ الَّذِينَ ظَلَمُوا مِنكُمْ خَاصَّةً ۖ وَاعْلَمُوا أَنَّ اللَّهَ شَدِيدُ الْعِقَابِ ۝٢٥
Wattaqoo fitnatal laa tuseebannal lazeena zalamoo minkum khaaaassatanw wa`lamooo annal laaha shadeedul `iqaab
📖 ਪੰਜਾਬੀ ਵਿੱਚ
25਼ ਅਤੇ ਤੁਸੀਂ ਫ਼ਿਤਨੇ (ਬਿਪਤਾ) ਤੋਂ ਬਚੋ ਜਿਹੜਾ ਤੁਹਾਡੇ ਵਿੱਚੋਂ ਕੇਵਲ ਉਹਨਾਂ ਲੋਕਾਂ ਨੂੰ ਹੀ ਨਹੀਂ ਘੇਰੇਗਾ ਸਗੋਂ ਇਸ ਦੇ ਘੇਰੇ ਵਿਚ ਸਾਰੇ ਵੀ ਫਸ ਸਕਦੇ ਹਨ ਅਤੇ ਇਹ ਵੀ ਯਾਦ ਰੱਖੋ ਕਿ ਅੱਲਾਹ ਕਰੜੀ ਸਜ਼ਾ ਦੇਣ ਵਾਲਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 23-27 — ਸੂਰਾ ਅਲ-ਅਨਫਾਲ

23وَلَوْ عَلِمَ اللَّهُ فِيهِمْ خَيْرًا لَّأَسْمَعَهُمْ ۖ وَلَوْ أَسْمَعَهُمْ لَتَوَلَّوا وَّهُم مُّعْرِضُونَ
23਼ ਜੇ ਅੱਲਾਹ ਉਹਨਾਂ ਵਿਚ ਕੁੱਝ ਵੀ ਭਲਾਈ ਵੇਖਦਾ ਹੈ ਤਾਂ ਉਹਨਾਂ ਨੂੰ ਜ਼ਰੂਰ ਹੀ ਸੁਣਨ ਦਾ ਬਲ ਬੱਖਸ਼ ਦਿੰਦਾ। ਜੇ ਉਹ ਉਹਨਾਂ ਨੂੰ ਸੁਣਨ ਦਾ ਬਲ ਦੇ ਵੀ ਦਿੰਦਾ ਤਾਂ ਵੀ ਉਹ ਮੂੰਹ ਮੋੜ ਕੇ ਭੱਜ ਜਾਂਦੇ।
24يَا أَيُّهَا الَّذِينَ آمَنُوا اسْتَجِيبُوا لِلَّهِ وَلِلرَّسُولِ إِذَا دَعَاكُمْ لِمَا يُحْيِيكُمْ ۖ وَاعْلَمُوا أَنَّ اللَّهَ يَحُولُ بَيْنَ الْمَرْءِ وَقَلْبِهِ وَأَنَّهُ إِلَيْهِ تُحْشَرُونَ
24਼ ਹੇ ਈਮਾਨ ਵਾਲਿਓ! ਤੁਸੀਂ ਅੱਲਾਹ ਅਤੇ ਉਸ ਦੇ ਰਸੂਲ ਦੇ ਆਗਿਆਕਾਰੀ ਬਣੋ1 ਜਦੋਂ ਕਿ ਉਹ (ਰਸੂਲ) ਤੁਹਾਨੂੰ ਉਸ (ਹੁਕਮ) ਵੱਲ ਬੁਲਾਉਂਦਾ ਹੈ ਜਿਹੜਾ ਤੁਹਾਨੂੰ (ਰੂਹਾਨੀ) ਜੀਵਨ ਬਖ਼ਸ਼ਦਾ ਹੈ ਅਤੇ ਤੁਸੀਂ ਇਹ ਵੀ ਜਾਣ ਲਵੋ ਕਿ ਬੇਸ਼ੱਕ ਅੱਲਾਹ ਬੰਦੇ ਤੇ ਉਸ ਦੇ ਮਨ ਵਿਚਕਾਰ ਇਕ ਓਟ ਬਣ ਜਾਂਦਾ ਹੈ ਅਤੇ ਇਹ ਵੀ ਕਿ ਤੁਸੀਂ ਸਾਰਿਆਂ ਨੇ ਅੱਲਾਹ ਦੇ ਕੋਲ ਹੀ ਇਕੱਠਾ ਹੋਣਾ ਹੈ।
25وَاتَّقُوا فِتْنَةً لَّا تُصِيبَنَّ الَّذِينَ ظَلَمُوا مِنكُمْ خَاصَّةً ۖ وَاعْلَمُوا أَنَّ اللَّهَ شَدِيدُ الْعِقَابِ
25਼ ਅਤੇ ਤੁਸੀਂ ਫ਼ਿਤਨੇ (ਬਿਪਤਾ) ਤੋਂ ਬਚੋ ਜਿਹੜਾ ਤੁਹਾਡੇ ਵਿੱਚੋਂ ਕੇਵਲ ਉਹਨਾਂ ਲੋਕਾਂ ਨੂੰ ਹੀ ਨਹੀਂ ਘੇਰੇਗਾ ਸਗੋਂ ਇਸ ਦੇ ਘੇਰੇ ਵਿਚ ਸਾਰੇ ਵੀ ਫਸ ਸਕਦੇ ਹਨ ਅਤੇ ਇਹ ਵੀ ਯਾਦ ਰੱਖੋ ਕਿ ਅੱਲਾਹ ਕਰੜੀ ਸਜ਼ਾ ਦੇਣ ਵਾਲਾ ਹੈ।
26وَاذْكُرُوا إِذْ أَنتُمْ قَلِيلٌ مُّسْتَضْعَفُونَ فِي الْأَرْضِ تَخَافُونَ أَن يَتَخَطَّفَكُمُ النَّاسُ فَآوَاكُمْ وَأَيَّدَكُم بِنَصْرِهِ وَرَزَقَكُم مِّنَ الطَّيِّبَاتِ لَعَلَّكُمْ تَشْكُرُونَ
26਼ ਉਸ ਵੇਲੇ ਨੂੰ ਯਾਦ ਕਰੋ ਜਦੋਂ ਤੁਸੀਂ ਧਰਤੀ ਉੱਤੇ ਥੋੜ੍ਹੀ ਗਿਣਤੀ ਵਿਚ ਸੀ ਅਤੇ ਤੁਹਾਨੂੰ ਨਿਰਬਲ ਸਮਝਿਆ ਜਾਂਦਾ ਸੀ। ਤੁਹਾਨੂੰ ਇਸੇ ਗੱਲ ਦੀ ਚਿੰਤਾ ਲੱਗੀ ਰਹਿੰਦੀ ਸੀ ਕਿ ਲੋਕੀ ਤੁਹਾਨੂੰ ਕੀਤੇ ਮਿਟਾ ਹੀ ਨਾ ਦੇਣ। ਸੋ ਅੱਲਾਹ ਨੇ ਤੁਹਾਨੂੰ ਰਹਿਣ ਲਈ ਠਿਕਾਣਾ ਦਿੱਤਾ ਅਤੇ ਆਪਣੀ ਸਹਾਇਤਾ ਨਾਲ ਤੁਹਾਡੇ ਹੱਥ ਤਕੜੇ ਕੀਤੇ ਅਤੇ ਤੁਹਾਨੂੰ ਪਾਕੀਜ਼ਾ ਚੀਜ਼ਾਂ ਦਿੱਤੀਆਂ ਤਾਂ ਜੋ ਤੁਸੀਂ ਉਸ ਦੇ ਧੰਨਵਾਦੀ ਬਣੋ।
27يَا أَيُّهَا الَّذِينَ آمَنُوا لَا تَخُونُوا اللَّهَ وَالرَّسُولَ وَتَخُونُوا أَمَانَاتِكُمْ وَأَنتُمْ تَعْلَمُونَ
27਼ ਹੇ ਈਮਾਨ ਵਾਲਿਓ! ਤੁਸੀਂ ਅੱਲਾਹ ਅਤੇ ਉਸ ਦੇ ਰਸੂਲ ਨਾਲ ਖ਼ਿਆਨਤ (ਧੋਖਾ) ਨਾ ਕਰੋ1 ਅਤੇ ਨਾ ਹੀ ਤੁਸੀਂ ਆਪਣੀਆਂ ਅਮਾਨਤਾਂ ਵਿਚ ਖ਼ਿਆਨਤਾਂ ਕਰੋ, ਜਦ ਕਿ ਤੁਸੀਂ ਜਾਣਦੇ ਹੋ।
ਅਲ-ਅਨਫਾਲਕੁਰਾਨ ਸੂਚੀ
75ਆਇਤ
MedinanRevelation
25ਆਇਤ

ਅਨੁਵਾਦ — ਅਲ-ਅਨਫਾਲ 25

ਸੂਰਾ ਅਲ-ਅਨਫਾਲ ਆਇਤ 25 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 25਼ ਅਤੇ ਤੁਸੀਂ ਫ਼ਿਤਨੇ (ਬਿਪਤਾ) ਤੋਂ ਬਚੋ ਜਿਹੜਾ ਤੁਹਾਡੇ ਵਿੱਚੋਂ…

ਸੂਰਾ ਆਇਤ 25/75 — ਸੂਰਾ ਅਲ-ਅਨਫਾਲ الأنفال (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਨਫਾਲ ਸੁਣੋ, ਸੂਰਾ ਅਲ-ਅਨਫਾਲ ਅਨੁਵਾਦ, ਸੂਰਾ ਅਲ-ਅਨਫਾਲ mp3, ਸੂਰਾ ਅਲ-ਅਨਫਾਲ pdf. ਆਇਤ 23–27. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers