ਅਲ-ਅਨਫਾਲ · 26/75
ਅਨੁਵਾਦ ਉਚਾਰਨ — ਸੂਰਾ ਅਲ-ਅਨਫਾਲ
وَاذْكُرُوا إِذْ أَنتُمْ قَلِيلٌ مُّسْتَضْعَفُونَ فِي الْأَرْضِ تَخَافُونَ أَن يَتَخَطَّفَكُمُ النَّاسُ فَآوَاكُمْ وَأَيَّدَكُم بِنَصْرِهِ وَرَزَقَكُم مِّنَ الطَّيِّبَاتِ لَعَلَّكُمْ تَشْكُرُونَ ۝٢٦
Wazkurooo iz antum qaleelum mustad `afoona filardi takhaafoona ai yatakhat tafakumun naasu fa aawaakum wa aiyadakum binasrihee wa razaqakum minat taiyibaati la`allakum tashkuroon
📖 ਪੰਜਾਬੀ ਵਿੱਚ
26਼ ਉਸ ਵੇਲੇ ਨੂੰ ਯਾਦ ਕਰੋ ਜਦੋਂ ਤੁਸੀਂ ਧਰਤੀ ਉੱਤੇ ਥੋੜ੍ਹੀ ਗਿਣਤੀ ਵਿਚ ਸੀ ਅਤੇ ਤੁਹਾਨੂੰ ਨਿਰਬਲ ਸਮਝਿਆ ਜਾਂਦਾ ਸੀ। ਤੁਹਾਨੂੰ ਇਸੇ ਗੱਲ ਦੀ ਚਿੰਤਾ ਲੱਗੀ ਰਹਿੰਦੀ ਸੀ ਕਿ ਲੋਕੀ ਤੁਹਾਨੂੰ ਕੀਤੇ ਮਿਟਾ ਹੀ ਨਾ ਦੇਣ। ਸੋ ਅੱਲਾਹ ਨੇ ਤੁਹਾਨੂੰ ਰਹਿਣ ਲਈ ਠਿਕਾਣਾ ਦਿੱਤਾ ਅਤੇ ਆਪਣੀ ਸਹਾਇਤਾ ਨਾਲ ਤੁਹਾਡੇ ਹੱਥ ਤਕੜੇ ਕੀਤੇ ਅਤੇ ਤੁਹਾਨੂੰ ਪਾਕੀਜ਼ਾ ਚੀਜ਼ਾਂ ਦਿੱਤੀਆਂ ਤਾਂ ਜੋ ਤੁਸੀਂ ਉਸ ਦੇ ਧੰਨਵਾਦੀ ਬਣੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 24-28 — ਸੂਰਾ ਅਲ-ਅਨਫਾਲ

24يَا أَيُّهَا الَّذِينَ آمَنُوا اسْتَجِيبُوا لِلَّهِ وَلِلرَّسُولِ إِذَا دَعَاكُمْ لِمَا يُحْيِيكُمْ ۖ وَاعْلَمُوا أَنَّ اللَّهَ يَحُولُ بَيْنَ الْمَرْءِ وَقَلْبِهِ وَأَنَّهُ إِلَيْهِ تُحْشَرُونَ
24਼ ਹੇ ਈਮਾਨ ਵਾਲਿਓ! ਤੁਸੀਂ ਅੱਲਾਹ ਅਤੇ ਉਸ ਦੇ ਰਸੂਲ ਦੇ ਆਗਿਆਕਾਰੀ ਬਣੋ1 ਜਦੋਂ ਕਿ ਉਹ (ਰਸੂਲ) ਤੁਹਾਨੂੰ ਉਸ (ਹੁਕਮ) ਵੱਲ ਬੁਲਾਉਂਦਾ ਹੈ ਜਿਹੜਾ ਤੁਹਾਨੂੰ (ਰੂਹਾਨੀ) ਜੀਵਨ ਬਖ਼ਸ਼ਦਾ ਹੈ ਅਤੇ ਤੁਸੀਂ ਇਹ ਵੀ ਜਾਣ ਲਵੋ ਕਿ ਬੇਸ਼ੱਕ ਅੱਲਾਹ ਬੰਦੇ ਤੇ ਉਸ ਦੇ ਮਨ ਵਿਚਕਾਰ ਇਕ ਓਟ ਬਣ ਜਾਂਦਾ ਹੈ ਅਤੇ ਇਹ ਵੀ ਕਿ ਤੁਸੀਂ ਸਾਰਿਆਂ ਨੇ ਅੱਲਾਹ ਦੇ ਕੋਲ ਹੀ ਇਕੱਠਾ ਹੋਣਾ ਹੈ।
25وَاتَّقُوا فِتْنَةً لَّا تُصِيبَنَّ الَّذِينَ ظَلَمُوا مِنكُمْ خَاصَّةً ۖ وَاعْلَمُوا أَنَّ اللَّهَ شَدِيدُ الْعِقَابِ
25਼ ਅਤੇ ਤੁਸੀਂ ਫ਼ਿਤਨੇ (ਬਿਪਤਾ) ਤੋਂ ਬਚੋ ਜਿਹੜਾ ਤੁਹਾਡੇ ਵਿੱਚੋਂ ਕੇਵਲ ਉਹਨਾਂ ਲੋਕਾਂ ਨੂੰ ਹੀ ਨਹੀਂ ਘੇਰੇਗਾ ਸਗੋਂ ਇਸ ਦੇ ਘੇਰੇ ਵਿਚ ਸਾਰੇ ਵੀ ਫਸ ਸਕਦੇ ਹਨ ਅਤੇ ਇਹ ਵੀ ਯਾਦ ਰੱਖੋ ਕਿ ਅੱਲਾਹ ਕਰੜੀ ਸਜ਼ਾ ਦੇਣ ਵਾਲਾ ਹੈ।
26وَاذْكُرُوا إِذْ أَنتُمْ قَلِيلٌ مُّسْتَضْعَفُونَ فِي الْأَرْضِ تَخَافُونَ أَن يَتَخَطَّفَكُمُ النَّاسُ فَآوَاكُمْ وَأَيَّدَكُم بِنَصْرِهِ وَرَزَقَكُم مِّنَ الطَّيِّبَاتِ لَعَلَّكُمْ تَشْكُرُونَ
26਼ ਉਸ ਵੇਲੇ ਨੂੰ ਯਾਦ ਕਰੋ ਜਦੋਂ ਤੁਸੀਂ ਧਰਤੀ ਉੱਤੇ ਥੋੜ੍ਹੀ ਗਿਣਤੀ ਵਿਚ ਸੀ ਅਤੇ ਤੁਹਾਨੂੰ ਨਿਰਬਲ ਸਮਝਿਆ ਜਾਂਦਾ ਸੀ। ਤੁਹਾਨੂੰ ਇਸੇ ਗੱਲ ਦੀ ਚਿੰਤਾ ਲੱਗੀ ਰਹਿੰਦੀ ਸੀ ਕਿ ਲੋਕੀ ਤੁਹਾਨੂੰ ਕੀਤੇ ਮਿਟਾ ਹੀ ਨਾ ਦੇਣ। ਸੋ ਅੱਲਾਹ ਨੇ ਤੁਹਾਨੂੰ ਰਹਿਣ ਲਈ ਠਿਕਾਣਾ ਦਿੱਤਾ ਅਤੇ ਆਪਣੀ ਸਹਾਇਤਾ ਨਾਲ ਤੁਹਾਡੇ ਹੱਥ ਤਕੜੇ ਕੀਤੇ ਅਤੇ ਤੁਹਾਨੂੰ ਪਾਕੀਜ਼ਾ ਚੀਜ਼ਾਂ ਦਿੱਤੀਆਂ ਤਾਂ ਜੋ ਤੁਸੀਂ ਉਸ ਦੇ ਧੰਨਵਾਦੀ ਬਣੋ।
27يَا أَيُّهَا الَّذِينَ آمَنُوا لَا تَخُونُوا اللَّهَ وَالرَّسُولَ وَتَخُونُوا أَمَانَاتِكُمْ وَأَنتُمْ تَعْلَمُونَ
27਼ ਹੇ ਈਮਾਨ ਵਾਲਿਓ! ਤੁਸੀਂ ਅੱਲਾਹ ਅਤੇ ਉਸ ਦੇ ਰਸੂਲ ਨਾਲ ਖ਼ਿਆਨਤ (ਧੋਖਾ) ਨਾ ਕਰੋ1 ਅਤੇ ਨਾ ਹੀ ਤੁਸੀਂ ਆਪਣੀਆਂ ਅਮਾਨਤਾਂ ਵਿਚ ਖ਼ਿਆਨਤਾਂ ਕਰੋ, ਜਦ ਕਿ ਤੁਸੀਂ ਜਾਣਦੇ ਹੋ।
28وَاعْلَمُوا أَنَّمَا أَمْوَالُكُمْ وَأَوْلَادُكُمْ فِتْنَةٌ وَأَنَّ اللَّهَ عِندَهُ أَجْرٌ عَظِيمٌ
28਼ ਅਤੇ ਤੁਸੀਂ ਇਹ ਗੱਲ ਵੀ ਯਾਦ ਰੱਖੋ ਕਿ ਬੇਸ਼ਕ ਤੁਹਾਡੇ ਧਨ ਪਦਾਰਥ ਤੇ ਤੁਹਾਡੀਆਂ ਔਲਾਦਾਂ ਅਸਲ ਵਿਚ ਤੁਹਾਡੇ ਲਈ ਫਿਤਨਾ (ਅਜ਼ਮਾਇਸ਼) ਹਨ ਅਤੇ (ਇਹ ਵੀ ਯਾਦ ਰੱਖੋ) ਕਿ ਅੱਲਾਹ ਕੋਲ ਦੇਣ ਲਈ ਬਹੁਤ ਹੀ ਵਧੀਆ ਬਦਲਾ ਹੈ।
ਅਲ-ਅਨਫਾਲਕੁਰਾਨ ਸੂਚੀ
75ਆਇਤ
MedinanRevelation
26ਆਇਤ

ਅਨੁਵਾਦ — ਅਲ-ਅਨਫਾਲ 26

ਸੂਰਾ ਅਲ-ਅਨਫਾਲ ਆਇਤ 26 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 26਼ ਉਸ ਵੇਲੇ ਨੂੰ ਯਾਦ ਕਰੋ ਜਦੋਂ ਤੁਸੀਂ ਧਰਤੀ ਉੱਤੇ…

ਸੂਰਾ ਆਇਤ 26/75 — ਸੂਰਾ ਅਲ-ਅਨਫਾਲ الأنفال (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਨਫਾਲ ਸੁਣੋ, ਸੂਰਾ ਅਲ-ਅਨਫਾਲ ਅਨੁਵਾਦ, ਸੂਰਾ ਅਲ-ਅਨਫਾਲ mp3, ਸੂਰਾ ਅਲ-ਅਨਫਾਲ pdf. ਆਇਤ 24–28. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers