ਅਲ-ਅਨਫਾਲ · 27/75
ਅਨੁਵਾਦ ਉਚਾਰਨ — ਸੂਰਾ ਅਲ-ਅਨਫਾਲ
يَا أَيُّهَا الَّذِينَ آمَنُوا لَا تَخُونُوا اللَّهَ وَالرَّسُولَ وَتَخُونُوا أَمَانَاتِكُمْ وَأَنتُمْ تَعْلَمُونَ ۝٢٧
Yaaa aiyuhal lazeena aamanoo laa takhoonal laaha war Rasoola wa takhoonooo amaanaatikum wa antum ta`lamoon
📖 ਪੰਜਾਬੀ ਵਿੱਚ
27਼ ਹੇ ਈਮਾਨ ਵਾਲਿਓ! ਤੁਸੀਂ ਅੱਲਾਹ ਅਤੇ ਉਸ ਦੇ ਰਸੂਲ ਨਾਲ ਖ਼ਿਆਨਤ (ਧੋਖਾ) ਨਾ ਕਰੋ1 ਅਤੇ ਨਾ ਹੀ ਤੁਸੀਂ ਆਪਣੀਆਂ ਅਮਾਨਤਾਂ ਵਿਚ ਖ਼ਿਆਨਤਾਂ ਕਰੋ, ਜਦ ਕਿ ਤੁਸੀਂ ਜਾਣਦੇ ਹੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 25-29 — ਸੂਰਾ ਅਲ-ਅਨਫਾਲ

25وَاتَّقُوا فِتْنَةً لَّا تُصِيبَنَّ الَّذِينَ ظَلَمُوا مِنكُمْ خَاصَّةً ۖ وَاعْلَمُوا أَنَّ اللَّهَ شَدِيدُ الْعِقَابِ
25਼ ਅਤੇ ਤੁਸੀਂ ਫ਼ਿਤਨੇ (ਬਿਪਤਾ) ਤੋਂ ਬਚੋ ਜਿਹੜਾ ਤੁਹਾਡੇ ਵਿੱਚੋਂ ਕੇਵਲ ਉਹਨਾਂ ਲੋਕਾਂ ਨੂੰ ਹੀ ਨਹੀਂ ਘੇਰੇਗਾ ਸਗੋਂ ਇਸ ਦੇ ਘੇਰੇ ਵਿਚ ਸਾਰੇ ਵੀ ਫਸ ਸਕਦੇ ਹਨ ਅਤੇ ਇਹ ਵੀ ਯਾਦ ਰੱਖੋ ਕਿ ਅੱਲਾਹ ਕਰੜੀ ਸਜ਼ਾ ਦੇਣ ਵਾਲਾ ਹੈ।
26وَاذْكُرُوا إِذْ أَنتُمْ قَلِيلٌ مُّسْتَضْعَفُونَ فِي الْأَرْضِ تَخَافُونَ أَن يَتَخَطَّفَكُمُ النَّاسُ فَآوَاكُمْ وَأَيَّدَكُم بِنَصْرِهِ وَرَزَقَكُم مِّنَ الطَّيِّبَاتِ لَعَلَّكُمْ تَشْكُرُونَ
26਼ ਉਸ ਵੇਲੇ ਨੂੰ ਯਾਦ ਕਰੋ ਜਦੋਂ ਤੁਸੀਂ ਧਰਤੀ ਉੱਤੇ ਥੋੜ੍ਹੀ ਗਿਣਤੀ ਵਿਚ ਸੀ ਅਤੇ ਤੁਹਾਨੂੰ ਨਿਰਬਲ ਸਮਝਿਆ ਜਾਂਦਾ ਸੀ। ਤੁਹਾਨੂੰ ਇਸੇ ਗੱਲ ਦੀ ਚਿੰਤਾ ਲੱਗੀ ਰਹਿੰਦੀ ਸੀ ਕਿ ਲੋਕੀ ਤੁਹਾਨੂੰ ਕੀਤੇ ਮਿਟਾ ਹੀ ਨਾ ਦੇਣ। ਸੋ ਅੱਲਾਹ ਨੇ ਤੁਹਾਨੂੰ ਰਹਿਣ ਲਈ ਠਿਕਾਣਾ ਦਿੱਤਾ ਅਤੇ ਆਪਣੀ ਸਹਾਇਤਾ ਨਾਲ ਤੁਹਾਡੇ ਹੱਥ ਤਕੜੇ ਕੀਤੇ ਅਤੇ ਤੁਹਾਨੂੰ ਪਾਕੀਜ਼ਾ ਚੀਜ਼ਾਂ ਦਿੱਤੀਆਂ ਤਾਂ ਜੋ ਤੁਸੀਂ ਉਸ ਦੇ ਧੰਨਵਾਦੀ ਬਣੋ।
27يَا أَيُّهَا الَّذِينَ آمَنُوا لَا تَخُونُوا اللَّهَ وَالرَّسُولَ وَتَخُونُوا أَمَانَاتِكُمْ وَأَنتُمْ تَعْلَمُونَ
27਼ ਹੇ ਈਮਾਨ ਵਾਲਿਓ! ਤੁਸੀਂ ਅੱਲਾਹ ਅਤੇ ਉਸ ਦੇ ਰਸੂਲ ਨਾਲ ਖ਼ਿਆਨਤ (ਧੋਖਾ) ਨਾ ਕਰੋ1 ਅਤੇ ਨਾ ਹੀ ਤੁਸੀਂ ਆਪਣੀਆਂ ਅਮਾਨਤਾਂ ਵਿਚ ਖ਼ਿਆਨਤਾਂ ਕਰੋ, ਜਦ ਕਿ ਤੁਸੀਂ ਜਾਣਦੇ ਹੋ।
28وَاعْلَمُوا أَنَّمَا أَمْوَالُكُمْ وَأَوْلَادُكُمْ فِتْنَةٌ وَأَنَّ اللَّهَ عِندَهُ أَجْرٌ عَظِيمٌ
28਼ ਅਤੇ ਤੁਸੀਂ ਇਹ ਗੱਲ ਵੀ ਯਾਦ ਰੱਖੋ ਕਿ ਬੇਸ਼ਕ ਤੁਹਾਡੇ ਧਨ ਪਦਾਰਥ ਤੇ ਤੁਹਾਡੀਆਂ ਔਲਾਦਾਂ ਅਸਲ ਵਿਚ ਤੁਹਾਡੇ ਲਈ ਫਿਤਨਾ (ਅਜ਼ਮਾਇਸ਼) ਹਨ ਅਤੇ (ਇਹ ਵੀ ਯਾਦ ਰੱਖੋ) ਕਿ ਅੱਲਾਹ ਕੋਲ ਦੇਣ ਲਈ ਬਹੁਤ ਹੀ ਵਧੀਆ ਬਦਲਾ ਹੈ।
29يَا أَيُّهَا الَّذِينَ آمَنُوا إِن تَتَّقُوا اللَّهَ يَجْعَل لَّكُمْ فُرْقَانًا وَيُكَفِّرْ عَنكُمْ سَيِّئَاتِكُمْ وَيَغْفِرْ لَكُمْ ۗ وَاللَّهُ ذُو الْفَضْلِ الْعَظِيمِ
29਼ ਹੇ ਈਮਾਨ ਵਾਲਿਓ! ਜੇ ਤੁਸੀਂ ਅੱਲਾਹ ਤੋਂ ਡਰਦੇ ਰਹੋਗੇ ਤਾਂ ਉਹ ਤੁਹਾਡੇ ਲਈ ਹੱਕ ਸੱਚ ਨੂੰ ਪਰਖਣ ਲਈ ਇਕ ਕਸੌਟੀ ਉਪਲਬਧ ਕਰ ਦੇਵੇਗਾ ਅਤੇ ਤੁਹਾਡੀਆਂ ਬੁਰਾਈਆਂ ਤੁਹਾਥੋਂ ਦੂਰ ਕਰ ਦੇਵੇਗਾ ਅਤੇ ਤੁਹਾਨੂੰ ਬਖ਼ਸ਼ ਦੇਵੇਗਾ, ਅੱਲਾਹ ਵੱਡੇ ਫ਼ਜ਼ਲਾਂ ਵਾਲਾ ਹੈ।
ਅਲ-ਅਨਫਾਲਕੁਰਾਨ ਸੂਚੀ
75ਆਇਤ
MedinanRevelation
27ਆਇਤ

ਅਨੁਵਾਦ — ਅਲ-ਅਨਫਾਲ 27

ਸੂਰਾ ਅਲ-ਅਨਫਾਲ ਆਇਤ 27 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 27਼ ਹੇ ਈਮਾਨ ਵਾਲਿਓ! ਤੁਸੀਂ ਅੱਲਾਹ ਅਤੇ ਉਸ ਦੇ ਰਸੂਲ…

ਸੂਰਾ ਆਇਤ 27/75 — ਸੂਰਾ ਅਲ-ਅਨਫਾਲ الأنفال (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਨਫਾਲ ਸੁਣੋ, ਸੂਰਾ ਅਲ-ਅਨਫਾਲ ਅਨੁਵਾਦ, ਸੂਰਾ ਅਲ-ਅਨਫਾਲ mp3, ਸੂਰਾ ਅਲ-ਅਨਫਾਲ pdf. ਆਇਤ 25–29. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers