ਅਲ-ਅਨਫਾਲ · 29/75
ਅਨੁਵਾਦ ਉਚਾਰਨ — ਸੂਰਾ ਅਲ-ਅਨਫਾਲ
يَا أَيُّهَا الَّذِينَ آمَنُوا إِن تَتَّقُوا اللَّهَ يَجْعَل لَّكُمْ فُرْقَانًا وَيُكَفِّرْ عَنكُمْ سَيِّئَاتِكُمْ وَيَغْفِرْ لَكُمْ ۗ وَاللَّهُ ذُو الْفَضْلِ الْعَظِيمِ ۝٢٩
Yaaa aiyuhal lazeena aamanooo in tattaqul laaha yaj`al lakum furqaananw wa yukaffir `ankum saiyi aatikum wa yaghfir lakum; wallaahu zul fadlil `azeem
📖 ਪੰਜਾਬੀ ਵਿੱਚ
29਼ ਹੇ ਈਮਾਨ ਵਾਲਿਓ! ਜੇ ਤੁਸੀਂ ਅੱਲਾਹ ਤੋਂ ਡਰਦੇ ਰਹੋਗੇ ਤਾਂ ਉਹ ਤੁਹਾਡੇ ਲਈ ਹੱਕ ਸੱਚ ਨੂੰ ਪਰਖਣ ਲਈ ਇਕ ਕਸੌਟੀ ਉਪਲਬਧ ਕਰ ਦੇਵੇਗਾ ਅਤੇ ਤੁਹਾਡੀਆਂ ਬੁਰਾਈਆਂ ਤੁਹਾਥੋਂ ਦੂਰ ਕਰ ਦੇਵੇਗਾ ਅਤੇ ਤੁਹਾਨੂੰ ਬਖ਼ਸ਼ ਦੇਵੇਗਾ, ਅੱਲਾਹ ਵੱਡੇ ਫ਼ਜ਼ਲਾਂ ਵਾਲਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 27-31 — ਸੂਰਾ ਅਲ-ਅਨਫਾਲ

27يَا أَيُّهَا الَّذِينَ آمَنُوا لَا تَخُونُوا اللَّهَ وَالرَّسُولَ وَتَخُونُوا أَمَانَاتِكُمْ وَأَنتُمْ تَعْلَمُونَ
27਼ ਹੇ ਈਮਾਨ ਵਾਲਿਓ! ਤੁਸੀਂ ਅੱਲਾਹ ਅਤੇ ਉਸ ਦੇ ਰਸੂਲ ਨਾਲ ਖ਼ਿਆਨਤ (ਧੋਖਾ) ਨਾ ਕਰੋ1 ਅਤੇ ਨਾ ਹੀ ਤੁਸੀਂ ਆਪਣੀਆਂ ਅਮਾਨਤਾਂ ਵਿਚ ਖ਼ਿਆਨਤਾਂ ਕਰੋ, ਜਦ ਕਿ ਤੁਸੀਂ ਜਾਣਦੇ ਹੋ।
28وَاعْلَمُوا أَنَّمَا أَمْوَالُكُمْ وَأَوْلَادُكُمْ فِتْنَةٌ وَأَنَّ اللَّهَ عِندَهُ أَجْرٌ عَظِيمٌ
28਼ ਅਤੇ ਤੁਸੀਂ ਇਹ ਗੱਲ ਵੀ ਯਾਦ ਰੱਖੋ ਕਿ ਬੇਸ਼ਕ ਤੁਹਾਡੇ ਧਨ ਪਦਾਰਥ ਤੇ ਤੁਹਾਡੀਆਂ ਔਲਾਦਾਂ ਅਸਲ ਵਿਚ ਤੁਹਾਡੇ ਲਈ ਫਿਤਨਾ (ਅਜ਼ਮਾਇਸ਼) ਹਨ ਅਤੇ (ਇਹ ਵੀ ਯਾਦ ਰੱਖੋ) ਕਿ ਅੱਲਾਹ ਕੋਲ ਦੇਣ ਲਈ ਬਹੁਤ ਹੀ ਵਧੀਆ ਬਦਲਾ ਹੈ।
29يَا أَيُّهَا الَّذِينَ آمَنُوا إِن تَتَّقُوا اللَّهَ يَجْعَل لَّكُمْ فُرْقَانًا وَيُكَفِّرْ عَنكُمْ سَيِّئَاتِكُمْ وَيَغْفِرْ لَكُمْ ۗ وَاللَّهُ ذُو الْفَضْلِ الْعَظِيمِ
29਼ ਹੇ ਈਮਾਨ ਵਾਲਿਓ! ਜੇ ਤੁਸੀਂ ਅੱਲਾਹ ਤੋਂ ਡਰਦੇ ਰਹੋਗੇ ਤਾਂ ਉਹ ਤੁਹਾਡੇ ਲਈ ਹੱਕ ਸੱਚ ਨੂੰ ਪਰਖਣ ਲਈ ਇਕ ਕਸੌਟੀ ਉਪਲਬਧ ਕਰ ਦੇਵੇਗਾ ਅਤੇ ਤੁਹਾਡੀਆਂ ਬੁਰਾਈਆਂ ਤੁਹਾਥੋਂ ਦੂਰ ਕਰ ਦੇਵੇਗਾ ਅਤੇ ਤੁਹਾਨੂੰ ਬਖ਼ਸ਼ ਦੇਵੇਗਾ, ਅੱਲਾਹ ਵੱਡੇ ਫ਼ਜ਼ਲਾਂ ਵਾਲਾ ਹੈ।
30وَإِذْ يَمْكُرُ بِكَ الَّذِينَ كَفَرُوا لِيُثْبِتُوكَ أَوْ يَقْتُلُوكَ أَوْ يُخْرِجُوكَ ۚ وَيَمْكُرُونَ وَيَمْكُرُ اللَّهُ ۖ وَاللَّهُ خَيْرُ الْمَاكِرِينَ
30਼ (ਹੇ ਨਬੀ!) ਯਾਦ ਕਰੋ ਜਦੋਂ ਕਾਫ਼ਿਰ ਲੋਕ ਆਪ ਜੀ ਬਾਰੇ ਸੋਚ ਰਹੇ ਸੀ ਕਿ ਉਹ ਤੁਹਾਨੂੰ ਬੰਦੀ ਬਣਾ ਲੈਣ ਜਾਂ ਕਤਲ ਕਰ ਦੇਣ ਜਾਂ ਆਪ ਜੀ ਨੂੰ (ਮੱਕੇ ਤੋਂ) ਦੇਸ਼ ਨਿਕਾਲਾ ਦੇਣ। ਉਹ (ਕਾਫ਼ਿਰ) ਆਪਣੀਆਂ ਚਾਲਾਂ ਚੱਲ ਰਹੇ ਸੀ ਅਤੇ ਅੱਲਾਹ ਆਪਣੀਆਂ ਚਾਲਾਂ ਚੱਲ ਰਿਹਾ ਸੀ ਅਤੇ ਸਭ ਤੋਂ ਵਧੀਆ ਚਾਲਾਂ ਚੱਲਣ ਵਾਲਾ ਤਾਂ ਅੱਲਾਹ ਹੀ ਹੈ।
31وَإِذَا تُتْلَىٰ عَلَيْهِمْ آيَاتُنَا قَالُوا قَدْ سَمِعْنَا لَوْ نَشَاءُ لَقُلْنَا مِثْلَ هَٰذَا ۙ إِنْ هَٰذَا إِلَّا أَسَاطِيرُ الْأَوَّلِينَ
31਼ ਜਦੋਂ ਉਹਨਾਂ (ਕਾਫ਼ਿਰਾਂ) ਦੇ ਸਾਹਮਣੇ ਸਾਡੀਆਂ ਆਇਤਾਂ ਪੜ੍ਹੀਆਂ ਜਾਂਦੀਆਂ ਹਨ ਤਾਂ ਉਹ ਆਖਦੇ ਹਨ ਕਿ ਅਸੀਂ ਸੁਣ ਲਿਆ ਜੇ ਅਸੀਂ ਚਾਹੀਏ ਤਾਂ ਇਸ ਤਰ੍ਹਾਂ ਦਾ ਕਲਾਮ ਅਸੀਂ ਵੀ ਕਹਿ ਸਕਦੇ ਹਾਂ, ਇਹ ਤਾਂ ਬੀਤ ਚੁੱਕੇ ਲੋਕਾਂ ਦੇ ਕਿੱਸੇ ਹਨ।
ਅਲ-ਅਨਫਾਲਕੁਰਾਨ ਸੂਚੀ
75ਆਇਤ
MedinanRevelation
29ਆਇਤ

ਅਨੁਵਾਦ — ਅਲ-ਅਨਫਾਲ 29

ਸੂਰਾ ਅਲ-ਅਨਫਾਲ ਆਇਤ 29 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 29਼ ਹੇ ਈਮਾਨ ਵਾਲਿਓ! ਜੇ ਤੁਸੀਂ ਅੱਲਾਹ ਤੋਂ ਡਰਦੇ ਰਹੋਗੇ…

ਸੂਰਾ ਆਇਤ 29/75 — ਸੂਰਾ ਅਲ-ਅਨਫਾਲ الأنفال (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਨਫਾਲ ਸੁਣੋ, ਸੂਰਾ ਅਲ-ਅਨਫਾਲ ਅਨੁਵਾਦ, ਸੂਰਾ ਅਲ-ਅਨਫਾਲ mp3, ਸੂਰਾ ਅਲ-ਅਨਫਾਲ pdf. ਆਇਤ 27–31. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers