ਅਲ-ਅਨਫਾਲ · 30/75
ਅਨੁਵਾਦ ਉਚਾਰਨ — ਅਲ-ਅਨਫਾਲ
وَإِذْ يَمْكُرُ بِكَ الَّذِينَ كَفَرُوا لِيُثْبِتُوكَ أَوْ يَقْتُلُوكَ أَوْ يُخْرِجُوكَ ۚ وَيَمْكُرُونَ وَيَمْكُرُ اللَّهُ ۖ وَاللَّهُ خَيْرُ الْمَاكِرِينَ ۝٣٠
Wa iz yamkuru bikal lazeena kafaroo liyusbitooka aw yaqtulooka aw yukhrijook; wa yamkuroona wa yamkurul laahu wallaahu khairul maakireen
📖 ਪੰਜਾਬੀ ਵਿੱਚ
30਼ (ਹੇ ਨਬੀ!) ਯਾਦ ਕਰੋ ਜਦੋਂ ਕਾਫ਼ਿਰ ਲੋਕ ਆਪ ਜੀ ਬਾਰੇ ਸੋਚ ਰਹੇ ਸੀ ਕਿ ਉਹ ਤੁਹਾਨੂੰ ਬੰਦੀ ਬਣਾ ਲੈਣ ਜਾਂ ਕਤਲ ਕਰ ਦੇਣ ਜਾਂ ਆਪ ਜੀ ਨੂੰ (ਮੱਕੇ ਤੋਂ) ਦੇਸ਼ ਨਿਕਾਲਾ ਦੇਣ। ਉਹ (ਕਾਫ਼ਿਰ) ਆਪਣੀਆਂ ਚਾਲਾਂ ਚੱਲ ਰਹੇ ਸੀ ਅਤੇ ਅੱਲਾਹ ਆਪਣੀਆਂ ਚਾਲਾਂ ਚੱਲ ਰਿਹਾ ਸੀ ਅਤੇ ਸਭ ਤੋਂ ਵਧੀਆ ਚਾਲਾਂ ਚੱਲਣ ਵਾਲਾ ਤਾਂ ਅੱਲਾਹ ਹੀ ਹੈ।
🎧 ਸੁਣੋ

📜 ਆਇਤ 28-32 — ਅਲ-ਅਨਫਾਲ

28وَاعْلَمُوا أَنَّمَا أَمْوَالُكُمْ وَأَوْلَادُكُمْ فِتْنَةٌ وَأَنَّ اللَّهَ عِندَهُ أَجْرٌ عَظِيمٌ
28਼ ਅਤੇ ਤੁਸੀਂ ਇਹ ਗੱਲ ਵੀ ਯਾਦ ਰੱਖੋ ਕਿ ਬੇਸ਼ਕ ਤੁਹਾਡੇ ਧਨ ਪਦਾਰਥ ਤੇ ਤੁਹਾਡੀਆਂ ਔਲਾਦਾਂ ਅਸਲ ਵਿਚ ਤੁਹਾਡੇ ਲਈ ਫਿਤਨਾ (ਅਜ਼ਮਾਇਸ਼) ਹਨ ਅਤੇ (ਇਹ ਵੀ ਯਾਦ ਰੱਖੋ) ਕਿ ਅੱਲਾਹ ਕੋਲ ਦੇਣ ਲਈ ਬਹੁਤ ਹੀ ਵਧੀਆ ਬਦਲਾ ਹੈ।
29يَا أَيُّهَا الَّذِينَ آمَنُوا إِن تَتَّقُوا اللَّهَ يَجْعَل لَّكُمْ فُرْقَانًا وَيُكَفِّرْ عَنكُمْ سَيِّئَاتِكُمْ وَيَغْفِرْ لَكُمْ ۗ وَاللَّهُ ذُو الْفَضْلِ الْعَظِيمِ
29਼ ਹੇ ਈਮਾਨ ਵਾਲਿਓ! ਜੇ ਤੁਸੀਂ ਅੱਲਾਹ ਤੋਂ ਡਰਦੇ ਰਹੋਗੇ ਤਾਂ ਉਹ ਤੁਹਾਡੇ ਲਈ ਹੱਕ ਸੱਚ ਨੂੰ ਪਰਖਣ ਲਈ ਇਕ ਕਸੌਟੀ ਉਪਲਬਧ ਕਰ ਦੇਵੇਗਾ ਅਤੇ ਤੁਹਾਡੀਆਂ ਬੁਰਾਈਆਂ ਤੁਹਾਥੋਂ ਦੂਰ ਕਰ ਦੇਵੇਗਾ ਅਤੇ ਤੁਹਾਨੂੰ ਬਖ਼ਸ਼ ਦੇਵੇਗਾ, ਅੱਲਾਹ ਵੱਡੇ ਫ਼ਜ਼ਲਾਂ ਵਾਲਾ ਹੈ।
30وَإِذْ يَمْكُرُ بِكَ الَّذِينَ كَفَرُوا لِيُثْبِتُوكَ أَوْ يَقْتُلُوكَ أَوْ يُخْرِجُوكَ ۚ وَيَمْكُرُونَ وَيَمْكُرُ اللَّهُ ۖ وَاللَّهُ خَيْرُ الْمَاكِرِينَ
30਼ (ਹੇ ਨਬੀ!) ਯਾਦ ਕਰੋ ਜਦੋਂ ਕਾਫ਼ਿਰ ਲੋਕ ਆਪ ਜੀ ਬਾਰੇ ਸੋਚ ਰਹੇ ਸੀ ਕਿ ਉਹ ਤੁਹਾਨੂੰ ਬੰਦੀ ਬਣਾ ਲੈਣ ਜਾਂ ਕਤਲ ਕਰ ਦੇਣ ਜਾਂ ਆਪ ਜੀ ਨੂੰ (ਮੱਕੇ ਤੋਂ) ਦੇਸ਼ ਨਿਕਾਲਾ ਦੇਣ। ਉਹ (ਕਾਫ਼ਿਰ) ਆਪਣੀਆਂ ਚਾਲਾਂ ਚੱਲ ਰਹੇ ਸੀ ਅਤੇ ਅੱਲਾਹ ਆਪਣੀਆਂ ਚਾਲਾਂ ਚੱਲ ਰਿਹਾ ਸੀ ਅਤੇ ਸਭ ਤੋਂ ਵਧੀਆ ਚਾਲਾਂ ਚੱਲਣ ਵਾਲਾ ਤਾਂ ਅੱਲਾਹ ਹੀ ਹੈ।
31وَإِذَا تُتْلَىٰ عَلَيْهِمْ آيَاتُنَا قَالُوا قَدْ سَمِعْنَا لَوْ نَشَاءُ لَقُلْنَا مِثْلَ هَٰذَا ۙ إِنْ هَٰذَا إِلَّا أَسَاطِيرُ الْأَوَّلِينَ
31਼ ਜਦੋਂ ਉਹਨਾਂ (ਕਾਫ਼ਿਰਾਂ) ਦੇ ਸਾਹਮਣੇ ਸਾਡੀਆਂ ਆਇਤਾਂ ਪੜ੍ਹੀਆਂ ਜਾਂਦੀਆਂ ਹਨ ਤਾਂ ਉਹ ਆਖਦੇ ਹਨ ਕਿ ਅਸੀਂ ਸੁਣ ਲਿਆ ਜੇ ਅਸੀਂ ਚਾਹੀਏ ਤਾਂ ਇਸ ਤਰ੍ਹਾਂ ਦਾ ਕਲਾਮ ਅਸੀਂ ਵੀ ਕਹਿ ਸਕਦੇ ਹਾਂ, ਇਹ ਤਾਂ ਬੀਤ ਚੁੱਕੇ ਲੋਕਾਂ ਦੇ ਕਿੱਸੇ ਹਨ।
32وَإِذْ قَالُوا اللَّهُمَّ إِن كَانَ هَٰذَا هُوَ الْحَقَّ مِنْ عِندِكَ فَأَمْطِرْ عَلَيْنَا حِجَارَةً مِّنَ السَّمَاءِ أَوِ ائْتِنَا بِعَذَابٍ أَلِيمٍ
32਼ ਜਦੋਂ ਉਹਨਾਂ (ਕਾਫ਼ਿਰਾਂ) ਨੇ ਕਿਹਾ ਕਿ ਹੇ ਅੱਲਾਹ! ਜੇ ਇਹ .ਕੁਰਆਨ ਅਸਲੋਂ ਤੇਰੇ ਵੱਲੋਂ ਹੀ ਹੈ (ਤਾਂ ਇਸ ਦੀ ਨਿਖੇਦੀ ਕਰਨ ’ਤੇ) ਜਾਂ ਤਾਂ ਸਾਡੇ ’ਤੇ ਅਕਾਸ਼ ਤੋਂ ਪੱਥਰ ਵਰਸਾ ਦੇ ਜਾਂ ਸਾਡੇ ’ਤੇ ਕੋਈ ਦੁਖ ਭਰਿਆ ਅਜ਼ਾਬ ਲੈ ਆ।
ਅਲ-ਅਨਫਾਲਕੁਰਾਨ ਸੂਚੀ
75ਆਇਤ
MedinanRevelation
30ਆਇਤ

ਅਨੁਵਾਦ — ਅਲ-ਅਨਫਾਲ 30

ਸੂਰਾ ਅਲ-ਅਨਫਾਲ ਆਇਤ 30 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 30਼ (ਹੇ ਨਬੀ!) ਯਾਦ ਕਰੋ ਜਦੋਂ ਕਾਫ਼ਿਰ ਲੋਕ ਆਪ ਜੀ…

ਸੂਰਾ ਆਇਤ 30/75 — ਅਲ-ਅਨਫਾਲ الأنفال (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਅਨਫਾਲ ਸੁਣੋ, ਅਲ-ਅਨਫਾਲ ਅਨੁਵਾਦ, ਅਲ-ਅਨਫਾਲ mp3, ਅਲ-ਅਨਫਾਲ pdf. ਆਇਤ 28–32. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers