ਅਲ-ਅਨਫਾਲ · 31/75
ਅਨੁਵਾਦ ਉਚਾਰਨ — ਸੂਰਾ ਅਲ-ਅਨਫਾਲ
وَإِذَا تُتْلَىٰ عَلَيْهِمْ آيَاتُنَا قَالُوا قَدْ سَمِعْنَا لَوْ نَشَاءُ لَقُلْنَا مِثْلَ هَٰذَا ۙ إِنْ هَٰذَا إِلَّا أَسَاطِيرُ الْأَوَّلِينَ ۝٣١
Wa izaa tutlaa `alaihim Aayaatunaa qaaloo qad sami`naa law nashaaa`u laqulnaa misla haazaaa in haazaaa illaaa asaateerul awwaleen
📖 ਪੰਜਾਬੀ ਵਿੱਚ
31਼ ਜਦੋਂ ਉਹਨਾਂ (ਕਾਫ਼ਿਰਾਂ) ਦੇ ਸਾਹਮਣੇ ਸਾਡੀਆਂ ਆਇਤਾਂ ਪੜ੍ਹੀਆਂ ਜਾਂਦੀਆਂ ਹਨ ਤਾਂ ਉਹ ਆਖਦੇ ਹਨ ਕਿ ਅਸੀਂ ਸੁਣ ਲਿਆ ਜੇ ਅਸੀਂ ਚਾਹੀਏ ਤਾਂ ਇਸ ਤਰ੍ਹਾਂ ਦਾ ਕਲਾਮ ਅਸੀਂ ਵੀ ਕਹਿ ਸਕਦੇ ਹਾਂ, ਇਹ ਤਾਂ ਬੀਤ ਚੁੱਕੇ ਲੋਕਾਂ ਦੇ ਕਿੱਸੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 29-33 — ਸੂਰਾ ਅਲ-ਅਨਫਾਲ

29يَا أَيُّهَا الَّذِينَ آمَنُوا إِن تَتَّقُوا اللَّهَ يَجْعَل لَّكُمْ فُرْقَانًا وَيُكَفِّرْ عَنكُمْ سَيِّئَاتِكُمْ وَيَغْفِرْ لَكُمْ ۗ وَاللَّهُ ذُو الْفَضْلِ الْعَظِيمِ
29਼ ਹੇ ਈਮਾਨ ਵਾਲਿਓ! ਜੇ ਤੁਸੀਂ ਅੱਲਾਹ ਤੋਂ ਡਰਦੇ ਰਹੋਗੇ ਤਾਂ ਉਹ ਤੁਹਾਡੇ ਲਈ ਹੱਕ ਸੱਚ ਨੂੰ ਪਰਖਣ ਲਈ ਇਕ ਕਸੌਟੀ ਉਪਲਬਧ ਕਰ ਦੇਵੇਗਾ ਅਤੇ ਤੁਹਾਡੀਆਂ ਬੁਰਾਈਆਂ ਤੁਹਾਥੋਂ ਦੂਰ ਕਰ ਦੇਵੇਗਾ ਅਤੇ ਤੁਹਾਨੂੰ ਬਖ਼ਸ਼ ਦੇਵੇਗਾ, ਅੱਲਾਹ ਵੱਡੇ ਫ਼ਜ਼ਲਾਂ ਵਾਲਾ ਹੈ।
30وَإِذْ يَمْكُرُ بِكَ الَّذِينَ كَفَرُوا لِيُثْبِتُوكَ أَوْ يَقْتُلُوكَ أَوْ يُخْرِجُوكَ ۚ وَيَمْكُرُونَ وَيَمْكُرُ اللَّهُ ۖ وَاللَّهُ خَيْرُ الْمَاكِرِينَ
30਼ (ਹੇ ਨਬੀ!) ਯਾਦ ਕਰੋ ਜਦੋਂ ਕਾਫ਼ਿਰ ਲੋਕ ਆਪ ਜੀ ਬਾਰੇ ਸੋਚ ਰਹੇ ਸੀ ਕਿ ਉਹ ਤੁਹਾਨੂੰ ਬੰਦੀ ਬਣਾ ਲੈਣ ਜਾਂ ਕਤਲ ਕਰ ਦੇਣ ਜਾਂ ਆਪ ਜੀ ਨੂੰ (ਮੱਕੇ ਤੋਂ) ਦੇਸ਼ ਨਿਕਾਲਾ ਦੇਣ। ਉਹ (ਕਾਫ਼ਿਰ) ਆਪਣੀਆਂ ਚਾਲਾਂ ਚੱਲ ਰਹੇ ਸੀ ਅਤੇ ਅੱਲਾਹ ਆਪਣੀਆਂ ਚਾਲਾਂ ਚੱਲ ਰਿਹਾ ਸੀ ਅਤੇ ਸਭ ਤੋਂ ਵਧੀਆ ਚਾਲਾਂ ਚੱਲਣ ਵਾਲਾ ਤਾਂ ਅੱਲਾਹ ਹੀ ਹੈ।
31وَإِذَا تُتْلَىٰ عَلَيْهِمْ آيَاتُنَا قَالُوا قَدْ سَمِعْنَا لَوْ نَشَاءُ لَقُلْنَا مِثْلَ هَٰذَا ۙ إِنْ هَٰذَا إِلَّا أَسَاطِيرُ الْأَوَّلِينَ
31਼ ਜਦੋਂ ਉਹਨਾਂ (ਕਾਫ਼ਿਰਾਂ) ਦੇ ਸਾਹਮਣੇ ਸਾਡੀਆਂ ਆਇਤਾਂ ਪੜ੍ਹੀਆਂ ਜਾਂਦੀਆਂ ਹਨ ਤਾਂ ਉਹ ਆਖਦੇ ਹਨ ਕਿ ਅਸੀਂ ਸੁਣ ਲਿਆ ਜੇ ਅਸੀਂ ਚਾਹੀਏ ਤਾਂ ਇਸ ਤਰ੍ਹਾਂ ਦਾ ਕਲਾਮ ਅਸੀਂ ਵੀ ਕਹਿ ਸਕਦੇ ਹਾਂ, ਇਹ ਤਾਂ ਬੀਤ ਚੁੱਕੇ ਲੋਕਾਂ ਦੇ ਕਿੱਸੇ ਹਨ।
32وَإِذْ قَالُوا اللَّهُمَّ إِن كَانَ هَٰذَا هُوَ الْحَقَّ مِنْ عِندِكَ فَأَمْطِرْ عَلَيْنَا حِجَارَةً مِّنَ السَّمَاءِ أَوِ ائْتِنَا بِعَذَابٍ أَلِيمٍ
32਼ ਜਦੋਂ ਉਹਨਾਂ (ਕਾਫ਼ਿਰਾਂ) ਨੇ ਕਿਹਾ ਕਿ ਹੇ ਅੱਲਾਹ! ਜੇ ਇਹ .ਕੁਰਆਨ ਅਸਲੋਂ ਤੇਰੇ ਵੱਲੋਂ ਹੀ ਹੈ (ਤਾਂ ਇਸ ਦੀ ਨਿਖੇਦੀ ਕਰਨ ’ਤੇ) ਜਾਂ ਤਾਂ ਸਾਡੇ ’ਤੇ ਅਕਾਸ਼ ਤੋਂ ਪੱਥਰ ਵਰਸਾ ਦੇ ਜਾਂ ਸਾਡੇ ’ਤੇ ਕੋਈ ਦੁਖ ਭਰਿਆ ਅਜ਼ਾਬ ਲੈ ਆ।
33وَمَا كَانَ اللَّهُ لِيُعَذِّبَهُمْ وَأَنتَ فِيهِمْ ۚ وَمَا كَانَ اللَّهُ مُعَذِّبَهُمْ وَهُمْ يَسْتَغْفِرُونَ
33਼ (ਹੇ ਨਬੀ!) ਅੱਲਾਹ ਅਜਿਹਾ ਨਹੀਂ ਕਿ ਇਹਨਾਂ ਨੂੰ ਅਜ਼ਾਬ ਦੇਵੇ, ਜਦ ਕਿ ਤੁਸੀਂ ਇਹਨਾਂ ਵਿਚ ਮੌਜੂਦ ਹਨ ਅਤੇ ਜੇ ਉਹ ਆਪਣੀਆਂ ਭੁੱਲਾਂ ਦੀ ਖਿਮਾਂ ਲਈ ਬੇਨਤੀਆਂ ਕਰਦੇ ਹਨ ਤਾਂ ਵੀ ਅੱਲਾਹ ਉਹਨਾਂ ਨੂੰ ਅਜ਼ਾਬ ਨਹੀਂ ਦੇਵੇਗਾ।
ਅਲ-ਅਨਫਾਲਕੁਰਾਨ ਸੂਚੀ
75ਆਇਤ
MedinanRevelation
31ਆਇਤ

ਅਨੁਵਾਦ — ਅਲ-ਅਨਫਾਲ 31

ਸੂਰਾ ਅਲ-ਅਨਫਾਲ ਆਇਤ 31 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 31਼ ਜਦੋਂ ਉਹਨਾਂ (ਕਾਫ਼ਿਰਾਂ) ਦੇ ਸਾਹਮਣੇ ਸਾਡੀਆਂ ਆਇਤਾਂ ਪੜ੍ਹੀਆਂ ਜਾਂਦੀਆਂ…

ਸੂਰਾ ਆਇਤ 31/75 — ਸੂਰਾ ਅਲ-ਅਨਫਾਲ الأنفال (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਨਫਾਲ ਸੁਣੋ, ਸੂਰਾ ਅਲ-ਅਨਫਾਲ ਅਨੁਵਾਦ, ਸੂਰਾ ਅਲ-ਅਨਫਾਲ mp3, ਸੂਰਾ ਅਲ-ਅਨਫਾਲ pdf. ਆਇਤ 29–33. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Sunday, October 11, 2026

Don't forget us in your sincere prayers