ਅਲ-ਅਨਫਾਲ · 32/75
ਅਨੁਵਾਦ ਉਚਾਰਨ — ਸੂਰਾ ਅਲ-ਅਨਫਾਲ
وَإِذْ قَالُوا اللَّهُمَّ إِن كَانَ هَٰذَا هُوَ الْحَقَّ مِنْ عِندِكَ فَأَمْطِرْ عَلَيْنَا حِجَارَةً مِّنَ السَّمَاءِ أَوِ ائْتِنَا بِعَذَابٍ أَلِيمٍ ۝٣٢
Wa iz qaalul laahumma in kaana haazaa huwal haqqa min `indika fa amtir `alainaa hijaaratam minas samaaa`i awi`tinaa bi `azaabin alaeem
📖 ਪੰਜਾਬੀ ਵਿੱਚ
32਼ ਜਦੋਂ ਉਹਨਾਂ (ਕਾਫ਼ਿਰਾਂ) ਨੇ ਕਿਹਾ ਕਿ ਹੇ ਅੱਲਾਹ! ਜੇ ਇਹ .ਕੁਰਆਨ ਅਸਲੋਂ ਤੇਰੇ ਵੱਲੋਂ ਹੀ ਹੈ (ਤਾਂ ਇਸ ਦੀ ਨਿਖੇਦੀ ਕਰਨ ’ਤੇ) ਜਾਂ ਤਾਂ ਸਾਡੇ ’ਤੇ ਅਕਾਸ਼ ਤੋਂ ਪੱਥਰ ਵਰਸਾ ਦੇ ਜਾਂ ਸਾਡੇ ’ਤੇ ਕੋਈ ਦੁਖ ਭਰਿਆ ਅਜ਼ਾਬ ਲੈ ਆ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 30-34 — ਸੂਰਾ ਅਲ-ਅਨਫਾਲ

30وَإِذْ يَمْكُرُ بِكَ الَّذِينَ كَفَرُوا لِيُثْبِتُوكَ أَوْ يَقْتُلُوكَ أَوْ يُخْرِجُوكَ ۚ وَيَمْكُرُونَ وَيَمْكُرُ اللَّهُ ۖ وَاللَّهُ خَيْرُ الْمَاكِرِينَ
30਼ (ਹੇ ਨਬੀ!) ਯਾਦ ਕਰੋ ਜਦੋਂ ਕਾਫ਼ਿਰ ਲੋਕ ਆਪ ਜੀ ਬਾਰੇ ਸੋਚ ਰਹੇ ਸੀ ਕਿ ਉਹ ਤੁਹਾਨੂੰ ਬੰਦੀ ਬਣਾ ਲੈਣ ਜਾਂ ਕਤਲ ਕਰ ਦੇਣ ਜਾਂ ਆਪ ਜੀ ਨੂੰ (ਮੱਕੇ ਤੋਂ) ਦੇਸ਼ ਨਿਕਾਲਾ ਦੇਣ। ਉਹ (ਕਾਫ਼ਿਰ) ਆਪਣੀਆਂ ਚਾਲਾਂ ਚੱਲ ਰਹੇ ਸੀ ਅਤੇ ਅੱਲਾਹ ਆਪਣੀਆਂ ਚਾਲਾਂ ਚੱਲ ਰਿਹਾ ਸੀ ਅਤੇ ਸਭ ਤੋਂ ਵਧੀਆ ਚਾਲਾਂ ਚੱਲਣ ਵਾਲਾ ਤਾਂ ਅੱਲਾਹ ਹੀ ਹੈ।
31وَإِذَا تُتْلَىٰ عَلَيْهِمْ آيَاتُنَا قَالُوا قَدْ سَمِعْنَا لَوْ نَشَاءُ لَقُلْنَا مِثْلَ هَٰذَا ۙ إِنْ هَٰذَا إِلَّا أَسَاطِيرُ الْأَوَّلِينَ
31਼ ਜਦੋਂ ਉਹਨਾਂ (ਕਾਫ਼ਿਰਾਂ) ਦੇ ਸਾਹਮਣੇ ਸਾਡੀਆਂ ਆਇਤਾਂ ਪੜ੍ਹੀਆਂ ਜਾਂਦੀਆਂ ਹਨ ਤਾਂ ਉਹ ਆਖਦੇ ਹਨ ਕਿ ਅਸੀਂ ਸੁਣ ਲਿਆ ਜੇ ਅਸੀਂ ਚਾਹੀਏ ਤਾਂ ਇਸ ਤਰ੍ਹਾਂ ਦਾ ਕਲਾਮ ਅਸੀਂ ਵੀ ਕਹਿ ਸਕਦੇ ਹਾਂ, ਇਹ ਤਾਂ ਬੀਤ ਚੁੱਕੇ ਲੋਕਾਂ ਦੇ ਕਿੱਸੇ ਹਨ।
32وَإِذْ قَالُوا اللَّهُمَّ إِن كَانَ هَٰذَا هُوَ الْحَقَّ مِنْ عِندِكَ فَأَمْطِرْ عَلَيْنَا حِجَارَةً مِّنَ السَّمَاءِ أَوِ ائْتِنَا بِعَذَابٍ أَلِيمٍ
32਼ ਜਦੋਂ ਉਹਨਾਂ (ਕਾਫ਼ਿਰਾਂ) ਨੇ ਕਿਹਾ ਕਿ ਹੇ ਅੱਲਾਹ! ਜੇ ਇਹ .ਕੁਰਆਨ ਅਸਲੋਂ ਤੇਰੇ ਵੱਲੋਂ ਹੀ ਹੈ (ਤਾਂ ਇਸ ਦੀ ਨਿਖੇਦੀ ਕਰਨ ’ਤੇ) ਜਾਂ ਤਾਂ ਸਾਡੇ ’ਤੇ ਅਕਾਸ਼ ਤੋਂ ਪੱਥਰ ਵਰਸਾ ਦੇ ਜਾਂ ਸਾਡੇ ’ਤੇ ਕੋਈ ਦੁਖ ਭਰਿਆ ਅਜ਼ਾਬ ਲੈ ਆ।
33وَمَا كَانَ اللَّهُ لِيُعَذِّبَهُمْ وَأَنتَ فِيهِمْ ۚ وَمَا كَانَ اللَّهُ مُعَذِّبَهُمْ وَهُمْ يَسْتَغْفِرُونَ
33਼ (ਹੇ ਨਬੀ!) ਅੱਲਾਹ ਅਜਿਹਾ ਨਹੀਂ ਕਿ ਇਹਨਾਂ ਨੂੰ ਅਜ਼ਾਬ ਦੇਵੇ, ਜਦ ਕਿ ਤੁਸੀਂ ਇਹਨਾਂ ਵਿਚ ਮੌਜੂਦ ਹਨ ਅਤੇ ਜੇ ਉਹ ਆਪਣੀਆਂ ਭੁੱਲਾਂ ਦੀ ਖਿਮਾਂ ਲਈ ਬੇਨਤੀਆਂ ਕਰਦੇ ਹਨ ਤਾਂ ਵੀ ਅੱਲਾਹ ਉਹਨਾਂ ਨੂੰ ਅਜ਼ਾਬ ਨਹੀਂ ਦੇਵੇਗਾ।
34وَمَا لَهُمْ أَلَّا يُعَذِّبَهُمُ اللَّهُ وَهُمْ يَصُدُّونَ عَنِ الْمَسْجِدِ الْحَرَامِ وَمَا كَانُوا أَوْلِيَاءَهُ ۚ إِنْ أَوْلِيَاؤُهُ إِلَّا الْمُتَّقُونَ وَلَٰكِنَّ أَكْثَرَهُمْ لَا يَعْلَمُونَ
34਼ ਪਰ ਹੁਣ ਉਹ ਕਿਹੜੀ ਅਜਿਹੀ ਗੱਲ ਹੈ ਕਿ ਅੱਲਾਹ ਉਹਨਾਂ ਨੂੰ ਸਜ਼ਾ ਨਾ ਦੇਵੇ ਜਦ ਕਿ ਉਹ ਲੋਕਾਂ ਨੂੰ ਮਸਜਿਦੇ-ਹਰਾਮ (ਖ਼ਾਨਾ-ਕਾਅਬਾ) ਤੋਂ ਰੋਕਦੇ ਹਨ ਜਦ ਕਿ ਉਹ ਇਸ ਦੇ ਮਤਵੱਲੀ (ਪ੍ਰਬੰਧਕ) ਵੀ ਨਹੀਂ। ਇਸ ਦੇ ਮਤਵੱਲੀ ਤਾਂ ਨੇਕ ਪਰਹੇਜ਼ਗਾਰ ਲੋਕ ਹੀ ਹਨ। ਪਰ ਇਹਨਾਂ ਵਿੱਚੋਂ ਬਹੁਤੇ ਲੋਕ ਤਾਂ ਇਸ ਗੱਲ ਦੀ ਹਕੀਕਤ ਨੂੰ ਨਹੀਂ ਜਾਣਦੇ।
ਅਲ-ਅਨਫਾਲਕੁਰਾਨ ਸੂਚੀ
75ਆਇਤ
MedinanRevelation
32ਆਇਤ

ਅਨੁਵਾਦ — ਅਲ-ਅਨਫਾਲ 32

ਸੂਰਾ ਅਲ-ਅਨਫਾਲ ਆਇਤ 32 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 32਼ ਜਦੋਂ ਉਹਨਾਂ (ਕਾਫ਼ਿਰਾਂ) ਨੇ ਕਿਹਾ ਕਿ ਹੇ ਅੱਲਾਹ! ਜੇ…

ਸੂਰਾ ਆਇਤ 32/75 — ਸੂਰਾ ਅਲ-ਅਨਫਾਲ الأنفال (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਨਫਾਲ ਸੁਣੋ, ਸੂਰਾ ਅਲ-ਅਨਫਾਲ ਅਨੁਵਾਦ, ਸੂਰਾ ਅਲ-ਅਨਫਾਲ mp3, ਸੂਰਾ ਅਲ-ਅਨਫਾਲ pdf. ਆਇਤ 30–34. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers