ਅਲ-ਅਨਫਾਲ · 33/75
ਅਨੁਵਾਦ ਉਚਾਰਨ — ਅਲ-ਅਨਫਾਲ
وَمَا كَانَ اللَّهُ لِيُعَذِّبَهُمْ وَأَنتَ فِيهِمْ ۚ وَمَا كَانَ اللَّهُ مُعَذِّبَهُمْ وَهُمْ يَسْتَغْفِرُونَ ۝٣٣
Wa maa kanal laahu liyu`az zibahum wa anta feehim; wa maa kaanal laahu mu`az zibahum wa hum yastaghfiroon
📖 ਪੰਜਾਬੀ ਵਿੱਚ
33਼ (ਹੇ ਨਬੀ!) ਅੱਲਾਹ ਅਜਿਹਾ ਨਹੀਂ ਕਿ ਇਹਨਾਂ ਨੂੰ ਅਜ਼ਾਬ ਦੇਵੇ, ਜਦ ਕਿ ਤੁਸੀਂ ਇਹਨਾਂ ਵਿਚ ਮੌਜੂਦ ਹਨ ਅਤੇ ਜੇ ਉਹ ਆਪਣੀਆਂ ਭੁੱਲਾਂ ਦੀ ਖਿਮਾਂ ਲਈ ਬੇਨਤੀਆਂ ਕਰਦੇ ਹਨ ਤਾਂ ਵੀ ਅੱਲਾਹ ਉਹਨਾਂ ਨੂੰ ਅਜ਼ਾਬ ਨਹੀਂ ਦੇਵੇਗਾ।
🎧 ਸੁਣੋ

📜 ਆਇਤ 31-35 — ਅਲ-ਅਨਫਾਲ

31وَإِذَا تُتْلَىٰ عَلَيْهِمْ آيَاتُنَا قَالُوا قَدْ سَمِعْنَا لَوْ نَشَاءُ لَقُلْنَا مِثْلَ هَٰذَا ۙ إِنْ هَٰذَا إِلَّا أَسَاطِيرُ الْأَوَّلِينَ
31਼ ਜਦੋਂ ਉਹਨਾਂ (ਕਾਫ਼ਿਰਾਂ) ਦੇ ਸਾਹਮਣੇ ਸਾਡੀਆਂ ਆਇਤਾਂ ਪੜ੍ਹੀਆਂ ਜਾਂਦੀਆਂ ਹਨ ਤਾਂ ਉਹ ਆਖਦੇ ਹਨ ਕਿ ਅਸੀਂ ਸੁਣ ਲਿਆ ਜੇ ਅਸੀਂ ਚਾਹੀਏ ਤਾਂ ਇਸ ਤਰ੍ਹਾਂ ਦਾ ਕਲਾਮ ਅਸੀਂ ਵੀ ਕਹਿ ਸਕਦੇ ਹਾਂ, ਇਹ ਤਾਂ ਬੀਤ ਚੁੱਕੇ ਲੋਕਾਂ ਦੇ ਕਿੱਸੇ ਹਨ।
32وَإِذْ قَالُوا اللَّهُمَّ إِن كَانَ هَٰذَا هُوَ الْحَقَّ مِنْ عِندِكَ فَأَمْطِرْ عَلَيْنَا حِجَارَةً مِّنَ السَّمَاءِ أَوِ ائْتِنَا بِعَذَابٍ أَلِيمٍ
32਼ ਜਦੋਂ ਉਹਨਾਂ (ਕਾਫ਼ਿਰਾਂ) ਨੇ ਕਿਹਾ ਕਿ ਹੇ ਅੱਲਾਹ! ਜੇ ਇਹ .ਕੁਰਆਨ ਅਸਲੋਂ ਤੇਰੇ ਵੱਲੋਂ ਹੀ ਹੈ (ਤਾਂ ਇਸ ਦੀ ਨਿਖੇਦੀ ਕਰਨ ’ਤੇ) ਜਾਂ ਤਾਂ ਸਾਡੇ ’ਤੇ ਅਕਾਸ਼ ਤੋਂ ਪੱਥਰ ਵਰਸਾ ਦੇ ਜਾਂ ਸਾਡੇ ’ਤੇ ਕੋਈ ਦੁਖ ਭਰਿਆ ਅਜ਼ਾਬ ਲੈ ਆ।
33وَمَا كَانَ اللَّهُ لِيُعَذِّبَهُمْ وَأَنتَ فِيهِمْ ۚ وَمَا كَانَ اللَّهُ مُعَذِّبَهُمْ وَهُمْ يَسْتَغْفِرُونَ
33਼ (ਹੇ ਨਬੀ!) ਅੱਲਾਹ ਅਜਿਹਾ ਨਹੀਂ ਕਿ ਇਹਨਾਂ ਨੂੰ ਅਜ਼ਾਬ ਦੇਵੇ, ਜਦ ਕਿ ਤੁਸੀਂ ਇਹਨਾਂ ਵਿਚ ਮੌਜੂਦ ਹਨ ਅਤੇ ਜੇ ਉਹ ਆਪਣੀਆਂ ਭੁੱਲਾਂ ਦੀ ਖਿਮਾਂ ਲਈ ਬੇਨਤੀਆਂ ਕਰਦੇ ਹਨ ਤਾਂ ਵੀ ਅੱਲਾਹ ਉਹਨਾਂ ਨੂੰ ਅਜ਼ਾਬ ਨਹੀਂ ਦੇਵੇਗਾ।
34وَمَا لَهُمْ أَلَّا يُعَذِّبَهُمُ اللَّهُ وَهُمْ يَصُدُّونَ عَنِ الْمَسْجِدِ الْحَرَامِ وَمَا كَانُوا أَوْلِيَاءَهُ ۚ إِنْ أَوْلِيَاؤُهُ إِلَّا الْمُتَّقُونَ وَلَٰكِنَّ أَكْثَرَهُمْ لَا يَعْلَمُونَ
34਼ ਪਰ ਹੁਣ ਉਹ ਕਿਹੜੀ ਅਜਿਹੀ ਗੱਲ ਹੈ ਕਿ ਅੱਲਾਹ ਉਹਨਾਂ ਨੂੰ ਸਜ਼ਾ ਨਾ ਦੇਵੇ ਜਦ ਕਿ ਉਹ ਲੋਕਾਂ ਨੂੰ ਮਸਜਿਦੇ-ਹਰਾਮ (ਖ਼ਾਨਾ-ਕਾਅਬਾ) ਤੋਂ ਰੋਕਦੇ ਹਨ ਜਦ ਕਿ ਉਹ ਇਸ ਦੇ ਮਤਵੱਲੀ (ਪ੍ਰਬੰਧਕ) ਵੀ ਨਹੀਂ। ਇਸ ਦੇ ਮਤਵੱਲੀ ਤਾਂ ਨੇਕ ਪਰਹੇਜ਼ਗਾਰ ਲੋਕ ਹੀ ਹਨ। ਪਰ ਇਹਨਾਂ ਵਿੱਚੋਂ ਬਹੁਤੇ ਲੋਕ ਤਾਂ ਇਸ ਗੱਲ ਦੀ ਹਕੀਕਤ ਨੂੰ ਨਹੀਂ ਜਾਣਦੇ।
35وَمَا كَانَ صَلَاتُهُمْ عِندَ الْبَيْتِ إِلَّا مُكَاءً وَتَصْدِيَةً ۚ فَذُوقُوا الْعَذَابَ بِمَا كُنتُمْ تَكْفُرُونَ
35਼ ਖ਼ਾਨਾ-ਕਾਅਬਾ ਦੇ ਕੋਲ ਇਹਨਾਂ (ਮੁਸ਼ਰਿਕਾਂ) ਦੀ ਨਮਾਜ਼ ਸੀਟੀਆਂ ਤੇ ਤਾਲੀਆਂ ਬਜਾਉਣ ਤੋਂ ਛੁੱਟ ਹੋਰ ਕੁੱਝ ਵੀ ਨਹੀਂ ਸੀ। ਸੋ ਹੁਣ (ਹੇ ਕਾਫ਼ਿਰੋ!) ਤੁਸੀਂ ਅਜ਼ਾਬ ਦਾ ਸੁਆਦ ਲਵੋ, ਉਸ ਕੁਫ਼ਰ ਕਾਰਨ ਜੋ ਤੁਸੀਂ ਕਰਦੇ ਸੀ।
ਅਲ-ਅਨਫਾਲਕੁਰਾਨ ਸੂਚੀ
75ਆਇਤ
MedinanRevelation
33ਆਇਤ

ਅਨੁਵਾਦ — ਅਲ-ਅਨਫਾਲ 33

ਸੂਰਾ ਅਲ-ਅਨਫਾਲ ਆਇਤ 33 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 33਼ (ਹੇ ਨਬੀ!) ਅੱਲਾਹ ਅਜਿਹਾ ਨਹੀਂ ਕਿ ਇਹਨਾਂ ਨੂੰ ਅਜ਼ਾਬ…

ਸੂਰਾ ਆਇਤ 33/75 — ਅਲ-ਅਨਫਾਲ الأنفال (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਅਨਫਾਲ ਸੁਣੋ, ਅਲ-ਅਨਫਾਲ ਅਨੁਵਾਦ, ਅਲ-ਅਨਫਾਲ mp3, ਅਲ-ਅਨਫਾਲ pdf. ਆਇਤ 31–35. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers