ਅਲ-ਅਨਫਾਲ · 38/75
ਅਨੁਵਾਦ ਉਚਾਰਨ — ਸੂਰਾ ਅਲ-ਅਨਫਾਲ
قُل لِّلَّذِينَ كَفَرُوا إِن يَنتَهُوا يُغْفَرْ لَهُم مَّا قَدْ سَلَفَ وَإِن يَعُودُوا فَقَدْ مَضَتْ سُنَّتُ الْأَوَّلِينَ ۝٣٨
Qul lillazeena kafarooo iny yantahoo yughfar lahum maa qad salafa wa iny ya`oodoo faqad madat sunnatul awwaleen
📖 ਪੰਜਾਬੀ ਵਿੱਚ
38਼ (ਹੇ ਮੁਹੰਮਦ ਸ:!) ਤੁਸੀਂ ਇਹਨਾਂ ਕਾਫ਼ਿਰਾਂ ਨੂੰ ਦੱਸ ਦਿਓ ਕਿ ਜੇ ਇਹ ਲੋਕ (ਆਪਣੀਆਂ ਹਰਕਤਾਂ ਤੋਂ) ਬਾਜ਼ ਆ ਜਾਣ ਤਾਂ ਇਹਨਾਂ ਦੇ ਉਹ ਸਾਰੇ ਹੀ ਗੁਨਾਹ, ਜਿਹੜੇ ਹੋ ਚੁੱਕੇ ਹਨ, ਸਭ ਮੁਆਫ਼ ਕਰ ਦਿੱਤੇ ਜਾਣਗੇ। ਜੇ ਮੁੜ ਉਹੀਓ ਕਰਨਗੇ ਤਾਂ ਪਹਿਲੀਆਂ ਕੌਮਾਂ ਨਾਲ ਜੋ ਹੋ ਚੁੱਕਿਆ ਹੈ ਇਹਨਾਂ ਨਾਲ ਵੀ ਉਹੀਓ ਹੋਵੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 36-40 — ਸੂਰਾ ਅਲ-ਅਨਫਾਲ

36إِنَّ الَّذِينَ كَفَرُوا يُنفِقُونَ أَمْوَالَهُمْ لِيَصُدُّوا عَن سَبِيلِ اللَّهِ ۚ فَسَيُنفِقُونَهَا ثُمَّ تَكُونُ عَلَيْهِمْ حَسْرَةً ثُمَّ يُغْلَبُونَ ۗ وَالَّذِينَ كَفَرُوا إِلَىٰ جَهَنَّمَ يُحْشَرُونَ
36਼ ਬੇਸ਼ੱਕ ਇਹ ਕਾਫ਼ਿਰ ਲੋਕ ਆਪਣਾ ਮਾਲ ਇਸ ਲਈ ਖ਼ਰਚ ਕਰ ਰਹੇ ਹਨ ਤਾਂ ਜੋ ਲੋਕਾਂ ਨੂੰ ਅੱਲਾਹ ਦੀ ਰਾਹ ਤੋਂ ਰੋਕਿਆ ਜਾਵੇ। ਹਾਲਾਂ ਇਹ ਆਪਣਾ ਮਾਲ (ਇੰਜ ਹੀ) ਹੋਰ ਖ਼ਰਚ ਕਰਨਗੇ, ਫੇਰ ਉਹ (ਖ਼ਰਚਿਆ ਹੋਇਆ) ਮਾਲ ਇਹਨਾਂ ਦੇ ਪਛਤਾਵੇ ਦਾ ਕਾਰਨ ਹੋ ਜਾਵੇਗਾ। ਫੇਰ ਇਹ ਅਧੀਨ ਹੋ ਜਾਣਗੇ ਅਤੇ ਜਿਨ੍ਹਾਂ ਲੋਕਾਂ ਨੇ ਕੁਫ਼ਰ ਕੀਤਾ ਹੈ (ਕਿਆਮਤ ਦਿਹਾੜੇ) ਨਰਕ ਵੱਲ ਜਮਾਂ ਕਰਕੇ ਲਿਆਇਆ ਜਾਵੇਗਾ।
37لِيَمِيزَ اللَّهُ الْخَبِيثَ مِنَ الطَّيِّبِ وَيَجْعَلَ الْخَبِيثَ بَعْضَهُ عَلَىٰ بَعْضٍ فَيَرْكُمَهُ جَمِيعًا فَيَجْعَلَهُ فِي جَهَنَّمَ ۚ أُولَٰئِكَ هُمُ الْخَاسِرُونَ
37਼ (ਇਹ ਇਸ ਲਈ ਹੋਵੇਗਾ) ਤਾਂ ਜੋ ਅੱਲਾਹ ਅਪਵਿੱਤਰ (ਕਾਫ਼ਿਰ) ਲੋਕਾਂ ਨੂੰ ਪਵਿੱਤਰ (ਈਮਾਨ ਵਾਲੇ) ਲੋਕਾਂ ਤੋਂ ਵਖਰਾ ਕਰ ਦੇਵੇ। ਅਤੇ ਨਾ-ਪਾਕ (ਲੋਕਾਂ) ਨੂੰ ਇਕ ਦੂਜੇ ਦੇ ਉੱਪਰ ਥੱਲੇ ਰੱਖ ਕੇ ਸਭ ਨੂੰ ਇਕ ਥਾਂ ਇਕੱਠਾ ਕਰਕੇ ਉਹਨਾਂ ਸਭ ਨੂੰ ਨਰਕ ਵਿਚ ਸੁੱਟ ਦੇਵੇ। ਅਜਿਹੇ ਲੋਕ ਹੀ ਘਾਟੇ ਵਿਚ ਰਹਿਣ ਵਾਲੇ ਹਨ।
38قُل لِّلَّذِينَ كَفَرُوا إِن يَنتَهُوا يُغْفَرْ لَهُم مَّا قَدْ سَلَفَ وَإِن يَعُودُوا فَقَدْ مَضَتْ سُنَّتُ الْأَوَّلِينَ
38਼ (ਹੇ ਮੁਹੰਮਦ ਸ:!) ਤੁਸੀਂ ਇਹਨਾਂ ਕਾਫ਼ਿਰਾਂ ਨੂੰ ਦੱਸ ਦਿਓ ਕਿ ਜੇ ਇਹ ਲੋਕ (ਆਪਣੀਆਂ ਹਰਕਤਾਂ ਤੋਂ) ਬਾਜ਼ ਆ ਜਾਣ ਤਾਂ ਇਹਨਾਂ ਦੇ ਉਹ ਸਾਰੇ ਹੀ ਗੁਨਾਹ, ਜਿਹੜੇ ਹੋ ਚੁੱਕੇ ਹਨ, ਸਭ ਮੁਆਫ਼ ਕਰ ਦਿੱਤੇ ਜਾਣਗੇ। ਜੇ ਮੁੜ ਉਹੀਓ ਕਰਨਗੇ ਤਾਂ ਪਹਿਲੀਆਂ ਕੌਮਾਂ ਨਾਲ ਜੋ ਹੋ ਚੁੱਕਿਆ ਹੈ ਇਹਨਾਂ ਨਾਲ ਵੀ ਉਹੀਓ ਹੋਵੇਗਾ।
39وَقَاتِلُوهُمْ حَتَّىٰ لَا تَكُونَ فِتْنَةٌ وَيَكُونَ الدِّينُ كُلُّهُ لِلَّهِ ۚ فَإِنِ انتَهَوْا فَإِنَّ اللَّهَ بِمَا يَعْمَلُونَ بَصِيرٌ
39਼ (ਹੇ ਮੋਮਿਨੋ!) ਤੁਸੀਂ ਕਾਫ਼ਿਰਾਂ ਨਾਲ ਇੱਥੋਂ ਤਕ ਲੜੋ ਕਿ ਫ਼ਿਤਨਾ (ਸ਼ਿਰਕ) ਬਾਕੀ ਨਾ ਰਹੇ ਅਤੇ (ਹਰ ਥਾਂ) ਦੀਨ ਸੰਪੂਰਨ ਰੂਪ ਵਿਚ ਅੱਲਾਹ ਦਾ ਹੀ ਹੋ ਜਾਵੇ। ਫੇਰ ਜੇ ਇਹ (ਕਾਫ਼ਿਰ) ਬਾਜ਼ ਆ ਜਾਣ ਤਾਂ ਬੇਸ਼ੱਕ ਅੱਲਾਹ ਉਹਨਾਂ ਦੇ ਕਰਮਾਂ ਨੂੰ ਚੰਗੀ ਤਰ੍ਹਾਂ ਵੇਖ ਰਿਹਾ ਹੈ।
40وَإِن تَوَلَّوْا فَاعْلَمُوا أَنَّ اللَّهَ مَوْلَاكُمْ ۚ نِعْمَ الْمَوْلَىٰ وَنِعْمَ النَّصِيرُ
40਼ ਜੇ ਉਹ ਮੂੰਹ ਮੋੜਨਗੇ ਤਾਂ ਵਿਸਵਾਸ਼ ਰੱਖੋ ਕਿ ਅੱਲਾਹ ਤੁਹਾਡੇ ਸਾਰੇ ਕੰਮ ਸਵਾਰਨ ਵਾਲਾ ਹੈ ਅਤੇ ਉਹ ਬਹੁਤ ਹੀ ਵਧੀਆ ਕੰਮ ਸਵਾਰਨ ਵਾਲਾ ਤੇ ਸਹਾਈ ਹੈ।1
ਅਲ-ਅਨਫਾਲਕੁਰਾਨ ਸੂਚੀ
75ਆਇਤ
MedinanRevelation
38ਆਇਤ

ਅਨੁਵਾਦ — ਅਲ-ਅਨਫਾਲ 38

ਸੂਰਾ ਅਲ-ਅਨਫਾਲ ਆਇਤ 38 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 38਼ (ਹੇ ਮੁਹੰਮਦ ਸ:!) ਤੁਸੀਂ ਇਹਨਾਂ ਕਾਫ਼ਿਰਾਂ ਨੂੰ ਦੱਸ ਦਿਓ…

ਸੂਰਾ ਆਇਤ 38/75 — ਸੂਰਾ ਅਲ-ਅਨਫਾਲ الأنفال (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਨਫਾਲ ਸੁਣੋ, ਸੂਰਾ ਅਲ-ਅਨਫਾਲ ਅਨੁਵਾਦ, ਸੂਰਾ ਅਲ-ਅਨਫਾਲ mp3, ਸੂਰਾ ਅਲ-ਅਨਫਾਲ pdf. ਆਇਤ 36–40. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers